ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਦੇ 15 ਦਿਨਾਂ ਵਾਲੇ ਹੁਕਮ ਵਿਰੁੱਧ ਮਾਨ ਸਰਕਾਰ ਜਾਏਗੀ ਸੁਪਰੀਮ ਕੋਰਟ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੀ ਹੈ।ਸੂਤਰਾਂ ਅਨੁਸਾਰ ਪੰਜਾਬ ਸਰਕਾਰ ਅਗਲੇ ਇੱਕ-ਦੋ ਦਿਨਾਂ ਵਿੱਚ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਸਕਦੀ ਹੈ। ਇਸ ਤੋਂ ਪਹਿਲਾਂ ‘ਸਾਂਝਾ ਮੁਲਾਜ਼ਮ […]

Continue Reading

ਪੁਲਿਸ ਕਾਂਸਟੇਬਲ ਨੇ ਜਿੱਤੀ 7 ਕਰੋੜ ਰੁਪਏ ਦੀ ਲਾਟਰੀ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਪ੍ਰੀਤ ਸਿੰਘ (28) ਦੀ ਕਿਸਮਤ ਉਦੋਂ ਬਦਲ ਗਈ ਜਦੋਂ ਉਸਦੀ ਰਾਖੀ ਬੰਪਰ ਲਾਟਰੀ ਟਿਕਟ 7 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ। ਗੁਰਪ੍ਰੀਤ 2022 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਇਆ ਸੀ ਅਤੇ ਇਸ ਸਮੇਂ 112 ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਹੈ। ਗੁਰਪ੍ਰੀਤ ਨੇ ਦੱਸਿਆ ਕਿ 24 ਅਗਸਤ […]

Continue Reading

ਮੋਹਾਲੀ ‘ਚ ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ,ਮੀਤ ਹੇਅਰ ਅਤੇ CM MANN ਰਹੇ ਮੌਜੂਦ

ਮੋਹਾਲੀ 30 ਅਗਸਤ ,ਬੋਲੇ ਪੰਜਾਬ ਬਿਊਰੋ; ਆਈਪੀਐਲ ਦੀ ਤਰਜ਼ ‘ਤੇ ਆਯੋਜਿਤ ਕੀਤੀ ਜਾ ਰਹੀ ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਦੇ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਸ਼ੁਰੂ ਹੋ ਗਈ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪੀਸੀਏ ਸਕੱਤਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕਈ ਪਤਵੰਤੇ ਮੌਜੂਦ ਸਨ। ਇਸ ਮੁਕਾਬਲੇ ਵਿੱਚ ਭਾਰਤੀ ਟੀਮ ਦਾ ਹਿੱਸਾ ਰਹੇ […]

Continue Reading

 ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀ ਫੀਸਾਂ ਵਧਾਉਣ ਦਾ ਫੈਸਲਾ ਲਿਆ ਵਾਪਸ

ਪਟਿਆਲਾ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬੀ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਵਾਪਸ ਕਰਵਾਉਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੇ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਨੂੰ ਅੱਜ ਉਸ ਵੇਲ਼ੇ ਬਲ ਮਿਲਿਆ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰਾ ਵਾਧਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਅੱਧੀ ਦਰਜਨ ਤੋਂ ਵੀ ਵੱਧ ਖੱਬੇ […]

Continue Reading

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ

ਸਾਈਪ੍ਰਸ, 30 ਅਗਸਤ ,ਬੋਲੇ ਪੰਜਾਬ ਬਿਊਰੋ; ਨੌਰਥ ਸਾਈਪ੍ਰਸ ਨੇੜੇ ਲਗਭਗ 270 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਕਿਸ਼ਤੀ ਅਚਾਨਕ ਪਲਟ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਕੈਟਾਮਾਰਨ ਸ਼ੈਲੀ ਦੀ ਇਹ ਕਿਸ਼ਤੀ ਮਰਸਿਨ ਪ੍ਰਾਂਤ ਦੇ ਤੁਰਕੀਏ ਪੋਰਟ ਤਾਸੁਕੂ ਜਾ ਰਹੀ ਸੀ। ਇਹ ਉੱਤਰੀ ਸਾਈਪ੍ਰਸ ਦੇ ਕਾਇਰੇਨੀਆ ਪੋਰਟ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ; ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਪੱਤੇ ਖੋਲਣੇ ਸ਼ੁਰੂ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਘਨੌਰ ਹਲਕੇ ਤੋਂ ਉਮੀਦਵਾਰ ਐਲਾਨਿਆ […]

Continue Reading

ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

ਨਵੀਂ ਦਿੱਲੀ, 30 ਅਗਸਤ ,ਬੋਲੇ ਪੰਜਾਬ ਬਿਊਰੋ; ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਦੇ ਨਾਲ ਹੀ ਚੀਨ ਵਿੱਚ ਕੁਦਰਤ ਨੇ ਵੀ ਤਬਾਹੀ ਮਚਾ ਦਿੱਤੀ। ਚੀਨ-ਨੇਪਾਲ ਸਰਹੱਦ ‘ਤੇ ਗਾਈਰੋਂਗ ਬੰਦਰਗਾਹ ਦੇ ਨੇੜੇ ਜ਼ਮੀਨ ਖਿਸਕ ਗਈ, ਜਿਸ ਨਾਲ ਬੰਦਰਗਾਹ ਪਾਣੀ ਅਤੇ ਮਲਬੇ ਨਾਲ ਤਬਾਹ ਹੋ ਗਈ। ਜ਼ਮੀਨ ਖਿਸਕਣ ਤੋਂ ਬਾਅਦ ਬਚਾਅ ਕਾਰਜਾਂ ਵਿੱਚ ਹੁਣ ਤੱਕ 16 ਲੋਕਾਂ ਦੀਆਂ […]

Continue Reading

ਅਮਰੀਕਾ ‘ਚ ਗੋਲੀਬਾਰੀ ਦੀ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ, 30 ਅਗਸਤ ,ਬੋਲੇ ਪੰਜਾਬ ਬਿਊਰੋ; ਸਾਊਥ ਕੈਰੋਲੀਨਾ ਰਾਜ ਦੇ ਕੋਲੰਬੀਆ ਸ਼ਹਿਰ ਦੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਅਧਿਕਾਰੀ ਜ਼ਖਮੀ ਹੋ ਗਿਆ। ਕੋਲੰਬੀਆ ਪੁਲਿਸ ਵਿਭਾਗ ਦੇ ਮੁਖੀ ਡਬਲਿਊ. ਐੱਚ. ਸਕਿਪ ਹੋਲਬਰੁਕ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ […]

Continue Reading

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ ਨਵੀਂ ਦਿੱਲੀ 30 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਮਹਾਨ ਪਰਵਾਨੇ ਅਤੇ ਅਣਖ-ਗੈਰਤ ਦੇ ਪ੍ਰਤੀਕ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜੋ ਹਰ ਦੌਰ ਵਿੱਚ ਜ਼ੁਲਮ, ਜਬਰ ਅਤੇ […]

Continue Reading

ਨਿਊਯਾਰਕ ‘ਚ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਖ਼ਿਲਾਫ਼ ਖਾਲਸਾਈ ਰੋਸ-ਪ੍ਰਦਰਸ਼ਨ; ਮੈਨਹੈਟਨ ’ਚ ਲਹਿਰਾਏ ਖਾਲਿਸਤਾਨੀ ਝੰਡੇ

ਸਿੱਖ ਆਗੂਆਂ ਵੱਲੋਂ ਅਮਰੀਕਾ ਅਤੇ ਅੰਤਰਰਾਸ਼ਟਰੀ ਭਾਈਚਾਰੇ ਕੋਲੋਂ ਬਿਸ਼ਨੋਈ ਗੈਂਗ ਤੇ ਭਾਰਤ ਸਰਕਾਰ ਦੇ ਕਥਿਤ ਗਠਜੋੜ ਦੀ ਸੁਤੰਤਰ ਜਾਂਚ ਦੀ ਮੰਗ ਨਵੀਂ ਦਿੱਲੀ 30 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਮੈਨਹੈਟਨ ਸਥਿਤ ਮੈਡੀਸਨ ਸਕੁਏਅਰ ਗਾਰਡਨ ਵਿਖੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦੇ ਸਮਾਗਮ ਦਾ ਸਿੱਖ ਜਥੇਬੰਦੀਆਂ ਵੱਲੋਂ ਮੂੰਹ-ਤੋੜ ਜਵਾਬ ਦਿੰਦਿਆਂ ਪ੍ਰਚੰਡ ਵਿਰੋਧ ਕੀਤਾ ਗਿਆ। […]

Continue Reading