ਜਰਮਨੀ ਵਿੱਚ ਪੰਜਾਬੀ ਨੌਜਵਾਨ ਦਾ ਕਤਲ

ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦਾ ਜਰਮਨੀ ਵਿੱਚ ਕਤਲ ਕਰ ਦਿੱਤਾ ਗਿਆ। ਇਸ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ (30) ਵਜੋਂ ਹੋਈ ਹੈ, ਜੋ ਕਿ ਰਾਮਗੜ੍ਹ ਦਾ ਰਹਿਣ ਵਾਲਾ ਹੈ। ਰਾਜਵਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਇੱਕ ਮੰਦਰ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ […]

Continue Reading

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ ਮੀਤ ਹੇਅਰ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ ਨਿਊ ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ;ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ […]

Continue Reading

ਪੈਨਸ਼ਨਰ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨ ਫਤਿਹਗੜ੍ਹ ਸਾਹਿਬ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ,8, ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਅੱਜ ਮਿਤੀ 8/6/2026 ਨੂੰ ਇਥੇ ਪੈਨਸ਼ਨਰਜ਼ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ।ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਨੇ ਪਟਿਆਲਾ ਬਿਜਲੀ ਬੋਰਡ ਅੱਗੇ […]

Continue Reading

ਮੋਹਾਲੀ ਤੋਂ 52ਵੀਂ ਅਤੇ 53ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਮੋਹਾਲੀ 8 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀਆਂ 2 ਬੱਸਾਂ ਰਵਾਨਾ ਹੋਈਆਂ,ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਜਾਣਗੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ […]

Continue Reading

ਮਨਪ੍ਰੀਤ ਇਆਲੀ ਕੱਲ੍ਹ ਮੁੜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ

ਲੁਧਿਆਣਾ, 8 ਜੂਨ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣ ਜਾ ਰਹੇ ਹਨ, ਇਸ ਦਾ ਖੁਲਾਸਾ ਮਨਪ੍ਰੀਤ ਇਆਲੀ ਦੇ ਨਜ਼ਦੀਕੀ ਸੂਤਰਾਂ ਨੇ ਕੀਤਾ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਇਸ ਤੋਂ ਪਹਿਲਾਂ […]

Continue Reading

  ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ; ਡੋਮਿਨਿਕਨ ਰੀਪਬਲਿਕ ਦੇ ਲਾ ਰੋਮਾਣਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਨਿੱਜੀ ਜੈੱਟ ਕ੍ਰੈਸ਼ ਹੋ ਗਿਆ। ਐਮਰਜੈਂਸੀ ਲੈਂਡਿੰਗ ਦੀ ਕੋਸ਼ਿਸ਼ ਦੌਰਾਨ, ਜਹਾਜ਼ ਰਨਵੇਅ ‘ਤੇ ਉੱਛਲ ਗਿਆ ਅਤੇ ਦੇਖਦੇ ਹੀ ਦੇਖਦੇ ਇੱਕ ਅੱਗ ਦਾ ਗੋਲਾ ਬਣ ਗਿਆ। ਇਸ ਹਾਦਸੇ ਵਿੱਚ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ ਹੋ ਗਈ। ਡੋਮਿਨਿਕਨ ਸਿਵਲ ਏਵੀਏਸ਼ਨ ਇੰਸਟੀਚਿਊਟ […]

Continue Reading

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ

ਨਵੀ ਦਿੱਲੀ, 8 ਜੂਨ ,ਬੋਲੇ ਪੰਜਾਬ ਬਿਊਰੋ; INDIA ਬਲਾਕ ਦੀ 2 ਸਾਲ ਬਾਅਦ ਹੋਈ 7ਵੀਂ ਬੈਠਕ ਵਿੱਚ ਸੋਮਵਾਰ ਨੂੰ 25 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਦਿੱਲੀ ਵਿੱਚ ਹੋਈ ਇਸ ਬੈਠਕ ਵਿੱਚ ਉੱਧਵ ਠਾਕਰੇ ਅਤੇ ਹੇਮੰਤ ਸੋਰੇਨ ਆਨਲਾਈਨ ਜੁੜੇ, ਜਦਕਿ ਸੋਨੀਆ ਗਾਂਧੀ, ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ, ਮਮਤਾ ਬੈਨਰਜੀ, ਸੁਪ੍ਰੀਆ ਸੁਲੇ, ਕਪਿਲ ਸਿੱਬਲ ਸਮੇਤ ਕਈ […]

Continue Reading

ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਦੀ ਅਸਲਾ ਸ਼ਾਖਾ ‘ਤੇ ਗੋਲੀਬਾਰੀ

ਅੰਮ੍ਰਿਤਸਰ 8 ਜੂਨ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਦੀ ਆਰਮਜ਼ ਬ੍ਰਾਂਚ ਵਿੱਚ ਗੋਲੀਬਾਰੀ ਹੋਈ। ਰਿਪੋਰਟਾਂ ਅਨੁਸਾਰ, ਬ੍ਰਾਂਚ ਵਿੱਚ ਹਥਿਆਰਾਂ ਦੀ ਜਾਂਚ ਦੌਰਾਨ, ਇੱਕ 30 ਬੋਰ ਪਿਸਤੌਲ ਨਾਲ ਗੋਲੀਬਾਰੀ ਹੋਈ, ਜਿਸ ਨਾਲ ਉੱਥੇ ਮੌਜੂਦ ਇੱਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ। ਰਿਪੋਰਟਾਂ ਅਨੁਸਾਰ, ਅੱਜ ਸਵੇਰੇ 11 ਵਜੇ ਦੇ ਕਰੀਬ ਇੱਕ ਵਿਅਕਤੀ ਆਪਣੇ ਲਾਇਸੈਂਸੀ ਹਥਿਆਰ ਦੀ […]

Continue Reading

ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਅਫਗਾਨ ਨਾਗਰਿਕ ਸਮੇਤ 4 ਗ੍ਰਿਫ਼ਤਾਰ, ਪਿਸਤੌਲ ਅਤੇ ਕਾਰਤੂਸ ਬਰਾਮਦ

ਅੰਮ੍ਰਿਤਸਰ 8 ਜੂਨ ,ਬੋਲੇ ਪੰਜਾਬ ਬਿਊਰੋ; ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅੱਜ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਵੀ ਸ਼ਾਮਲ ਹੈ। ਕਾਰਵਾਈ ਦੌਰਾਨ, ਪੁਲਿਸ ਨੇ ਕੁੱਲ ਅੱਠ ਆਧੁਨਿਕ ਪਿਸਤੌਲ ਅਤੇ ਸੱਤ ਜ਼ਿੰਦਾ […]

Continue Reading

ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ-ਪੰਜਾਬ ਸਰਕਾਰ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਪ੍ਰਿੰਸੀਪਲ, ਲੈਕਚਰਾਰ, ਹੈੱਡਮਾਸਟਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਵੀ ਆਪਣਾ PCS ਅਫਸਰ ਬਣਨ ਦਾ ਸੁਪਨਾ ਪੂਰਾ ਕਰ ਸਕਦੇ ਹਨ। ਇਸ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਵਿੱਚ ਦਾਖਲ ਹੋਣ ਲਈ ਭਰਤੀ ਖੋਲ੍ਹੀ ਹੈ। […]

Continue Reading