ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਚੰਡੀਗੜ੍ਹ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, 2026 […]

Continue Reading

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੀ.ਐਮ.ਈ.ਜੀ.ਪੀ ਅਧੀਨ 457 ਇਕਾਈਆਂ ਸਥਾਪਤ, 5,000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ — ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ […]

Continue Reading

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮਜ਼ਬੂਤ ​​ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ […]

Continue Reading

WhatsApp ਯੂਜ਼ਰਸ ਲਈ ਵੱਡੀ ਰਾਹਤ! ‘ਸਿਮ ਬਾਈਡਿੰਗ’ ਨਿਯਮ ਲਾਗੂ ਕਰਨ ਦੀ ਮਿਤੀ ਵਧੀ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਰਕਾਰ ਨੇ ਵਟਸਐਪ, ਟੈਲੀਗ੍ਰਾਮ, ਸਨੈਪਚੈਟ ਵਰਗੇ ਪਲੇਟਫਾਰਮਾਂ ਲਈ ਸਿਮ ਬਾਈਡਿੰਗ ਨਿਯਮ ਲਾਗੂ ਕਰਨ ਦੀ ਮਿਆਦ ਫਿਲਹਾਲ ਵਧਾ ਦਿੱਤੀ ਹੈ। ਸਿਮ ਬਾਈਡਿੰਗ ਦੇ ਨਾਲ-ਨਾਲ OTT ਪਲੇਟਫਾਰਮਾਂ ਦੇ ਵੈੱਬ ਅਤੇ ਡੈਸਕਟਾਪ ਸੈਸ਼ਨਾਂ ਨੂੰ ਹਰ ਛੇ ਘੰਟੇ ਵਿੱਚ ਆਪਣੇ ਆਪ ਲੌਗ ਆਊਟ ਹੋਣ ਅਤੇ QR ਕੋਡ ਪੇਅਰਿੰਗ ਰਾਹੀਂ ਦੁਬਾਰਾ ਪ੍ਰਮਾਣਿਕਤਾ ਕਰਨ ਦੇ […]

Continue Reading

ਪੰਜਾਬ ਵਿੱਚ ਗਰੀਬ ਮਜਲੂਮ ਅਤੇ ਦਲਿਤਾਂ ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਏਗਾ – ਜਸਵੀਰ ਸਿੰਘ ਗੜੀ

ਅੰਬੇਡਕਰ ਦੇ ਬੁੱਤ ਦਾ ਨਿਰਾਦਰ, ਸਰਪੰਚ ਨੂੰ ਬੰਧਕ ਬਣਾਉਣਾ ਅਤੇ ਦਲਿਤ ਪਰਿਵਾਰ ਦੇ ਕੁੱਟਮਾਰ ਤੇ ਕਮਿਸ਼ਨ ਵਲੋਂ ਸੂਮੋਟੋ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਵਿਦੇਸ਼ ਤੋਂ ਪਰਤਦਿਆਂ ਹੀ ਲਾਈ ਸੂਮੋਟੋ ਦੀ ਝੜੀ ਚੰਡੀਗੜ੍ਹ 2ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿੱਚ ਵਾਪਰੀਆਂ ਅੱਤਿਆਚਾਰ ਦੀਆਂ ਘਟਨਾਵਾਂ ਖਿਲਾਫ ਲਗਾਤਾਰ […]

Continue Reading

ਡੀਬੀਯੂ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੂੰ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਸਨਮਾਨਿਤ

ਮੰਡੀ ਗੋਬਿੰਦਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੂੰ ਨਵੀਂ ਦਿੱਲੀ ਵਿੱਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ (ਐਮਪਾਵਰਮੈਂਟ) ਮੰਤਰਾਲੇ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ (ਐਨਐਮਬੀਏ) ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ […]

Continue Reading

ਬੀਜੇਪੀ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ, ਬੀਜੇਪੀ ਡਰਣ ਵਾਲੀ ਨਹੀਂ — ਹਰਦੇਵ ਸਿੰਘ ਉੱਭਾ

ਚੰਡੀਗੜ੍ਹ,2 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਵਿੱਚ ਬੀਜੇਪੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਲੋਕਤੰਤਰ ਤੇ ਅਮਨ-ਕਾਨੂੰਨ ਉੱਤੇ ਹਮਲਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡਰਾਉਣੀਆਂ ਅਤੇ ਨਿੰਦਣਯੋਗ ਘਟਨਾਵਾਂ ਨਾਲ ਬੀਜੇਪੀ ਦੇ ਕਾਰਕੁਨਾਂ ਦਾ ਹੌਸਲਾ […]

Continue Reading

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ

ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕੀਰਤਨੀ ਜਥੇ ਅਤੇ ਸੰਗਤਾਂ ਭਰਣਗੀਆਂ ਹਾਜ਼ਿਰੀ ਨਵੀਂ ਦਿੱਲੀ 2 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਹਫ਼ਤਾਵਾਰ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸੋਮਵਾਰ 30 ਮਾਰਚ ਨੂੰ ਸ੍ਰੀ ਅਖੰਡ ਪਾਠ […]

Continue Reading

AAP ਵੱਲੋਂ ਡਾ. ਅਸ਼ੋਕ ਮਿੱਤਲ ਰਾਜ ਸਭਾ ਵਿੱਚ ਨਵਾਂ ਡਿਪਟੀ ਲੀਡਰ ਨਿਯੁਕਤ

ਚੰਡੀਗੜ੍ਹ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਜਗ੍ਹਾ ਇੱਕ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਹੁਣ ਰਾਜ ਸਭਾ […]

Continue Reading

ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਦੇ ਮਾਮਲੇ ‘ਚ ਵੱਡੀ ਕਾਰਵਾਈ: ਡਿਪਟੀ ਡਾਇਰੈਕਟਰ ਤੇ ਏਡੀਸੀ ਗ੍ਰਿਫ਼ਤਾਰ

ਪਟਿਆਲਾ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪਟਿਆਲਾ ਜ਼ਿਲ੍ਹੇ ਪਾਤੜਾਂ ਦੇ ਪਿੰਡ ਹਰਿਆਉ ਖੁਰਦ ’ਚ ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਦੇ ਦੋਸ਼ਾਂ ਹੇਠ ਪੰਚਾਇਤੀ ਵਿਭਾਗ ਦੇ ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਤੇ ਮੁਕਤਸਰ ਦੇ ਏਡੀਸੀ ਸੁਰਿੰਦਰ ਢਿੱਲੋਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਿਨਾ ਇਸ ਮਾਮਲੇ ’ਚ ਪਟਿਆਲਾ ਵਿਜੀਲੈਂਸ ਨੇ […]

Continue Reading