ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧ ਸਖ਼ਤ
ਅੰਮ੍ਰਿਤਸਰ, 2 ਜੂਨ, ਬੋਲੇ ਪੰਜਾਬ ਬਿਊਰੋ : 6 ਜੂਨ ਨੂੰ ਮਨਾਏ ਵਾਲੇ ਆਪ੍ਰੇਸ਼ਨ ਬਲੂ ਸਟਾਰ (ਘੱਲੂਘਾਰਾ) ਹਫ਼ਤੇ ਦੇ ਮੱਦੇਨਜ਼ਰ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਸ਼ਹਿਰ ਦੇ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਲਗਾਤਾਰ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ […]
Continue Reading