ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

18 ਗਜ਼ਟਿਡ ਅਤੇ 126 ਨਾਨ-ਗਜ਼ਟਿਡ ਕਰਮਚਾਰੀ ਗ੍ਰਿਫਤਾਰ 43 ਪੁਲਿਸ ਅਤੇ 20 ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਫੜ੍ਹਿਆ ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ […]

Continue Reading

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ […]

Continue Reading

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ ‘ਤੇ […]

Continue Reading

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ […]

Continue Reading

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ […]

Continue Reading

ਸੀਐਮ ਭਗਵੰਤ ਮਾਨ ਸਿੱਖ ਪੰਥ ਵਿਚ ਦਖਲਅੰਦਾਜ਼ੀ ਕਰੇ ਬੰਦ ਨਹੀਂ ਤਾਂ ਵਿਦੇਸ਼ਾਂ ਵਿਚ ਹੋਵੇਗਾ ਭਾਰੀ ਵਿਰੋਧ: ਕੈਨੇਡੀਅਨ ਸਿੱਖ

ਨਵੀਂ ਦਿੱਲੀ 11 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਸਕੱਤਰੇਤ ਵਿਖ਼ੇ ਇਕ ਵੀਡੀਓ ਮਸਲੇ ਤੇ ਤਲਬ ਕੀਤੇ ਜਾਣ ਤੋਂ ਬਾਅਦ ਸਿਆਸਤ ਬਹੁਤ ਭਖ ਗਈ ਹੈ ਤੇ ਭਗਵੰਤ ਮਾਨ ਵਲੋਂ ਇਸ ਮਸਲੇ ਤੇ ਪੇਸ਼ੀ ਮੌਕੇ ਲਾਈਵ ਟੈਲੀਕਾਸਟ ਦੀ ਮੰਗ ਕੀਤੀ ਗਈ ਹੈ । ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਕੈਨੇਡੀਅਨ […]

Continue Reading

ਬਠਿੰਡਾ ਵਿੱਚ ਗੋਲੀ ਲੱਗਣ ਨਾਲ ਲਾਈਨਮੈਨ ਦੀ ਮੌਤ

ਬਠਿੰਡਾ 11 ਜਨਵਰੀ,ਬੋਲੇ ਪੰਜਾਬ ਬਿਊਰੋ; ਬਠਿੰਡਾ ਸ਼ਹਿਰ ਦੇ ਮਹਿਲਾ ਚੌਕ ਨੇੜੇ ਪਟਵਾਰੀ ਸਟਰੀਟ ‘ਤੇ ਗੋਲੀ ਲੱਗਣ ਤੋਂ ਬਾਅਦ ਬਿਜਲੀ ਬੋਰਡ ਦੇ ਇੱਕ ਲਾਈਨਮੈਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 51 ਸਾਲਾ ਸ਼ਿਵਰਾਜ ਸਿੰਘ ਉਰਫ਼ ਗੋਲਡੀ (ਪੁੱਤਰ ਬੇਅੰਤ ਸਿੰਘ ) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ […]

Continue Reading

ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ

ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਤੇ ਕਿਹਾ ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਨਵੀਂ ਦਿੱਲੀ 11 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਟੌਰੰਗਾ ਵਿੱਚ ਸਿੱਖ ਭਾਈਚਾਰੇ ਵੱਲੋਂ ਆਯੋਜਿਤ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਸਥਾਨਕ ਮਾਓਰੀ ਸਮੂਹਾਂ ਨੇ ਵਿਘਨ ਪਾਇਆ। ਹਾਲਾਂਕਿ, ਪੁਲਿਸ ਅਤੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ “ਹਿੰਦ ਦੀ ਚਾਦਰ” ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਮਨਾਇਆ ਜਾਏਗਾ

ਨਵੀਂ ਦਿੱਲੀ 11 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਹਿੰਦ ਦੀ ਚਾਦਰ ਨਾਂਦੇੜ ਵਿਖੇ 24 ਅਤੇ 25 ਤਰੀਕ ਨੂੰ ਮਨਾਇਆ ਜਾਵੇਗਾ। ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਇਸ ਦੋ ਰੋਜ਼ਾ ਸਮਾਗਮ ਵਿੱਚ ਨਾਂਦੇੜ, ਮਹਾਰਾਸ਼ਟਰ, ਦੇਸ਼-ਵਿਦੇਸ਼ ਤੋਂ ਸਮੂਹ ਜਾਤਾਂ ਤੇ […]

Continue Reading

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕਿਹਾ; ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕਅੰਮ੍ਰਿਤਸਰ, 11 ਜਨਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ […]

Continue Reading