ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ, ਜਨਵਰੀ 8 ,ਬੋਲੇ ਪੰਜਾਬ ਬਿਊਰੋ: ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਲੁਧਿਆਣਾ, 8 ਜਨਵਰੀ ਬੋਲੇ ਪੰਜਾਬ ਬਿਊਰੋ:ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ […]

Continue Reading

ਐਸ ਆਈ ਟੀ ਨੂੰ ਸਹਿਯੋਗ ਨਾ ਦੇ ਕੇ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਬਚਾ ਰਹੀ :  ਭਾਈ ਬਲਦੇਵ ਸਿੰਘ ਵਡਾਲਾ

ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਲਾਪਤਾ ਸਰੂਪਾਂ ਦਾ ਸੱਚ ਸਾਹਮਣੇ ਆਵੇ ਸ਼੍ਰੋਮਣੀ ਕਮੇਟੀ ਤੇ ਦੋਸ਼ੀ ਇੱਕਮਿਕ ਹਨ, ਇਨਸਾਫ ਨਹੀਂ ਹੋਣ ਦੇਣਾ ਚਾਹੁੰਦੇ ਚੰਡੀਗੜ੍ਹ, 7 ਜਨਵਰੀ,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਨਾ ਦੇਣ ਦੇ ਬਿਆਨ ਦੇਣ ਪਿੱਛੋਂ […]

Continue Reading

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ 8 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ […]

Continue Reading

ਪੰਜਾਬ ‘ਚ ਦੋ ਮੰਤਰੀਆਂ ਦੇ ਵਿਭਾਗ ਬਦਲੇ 

ਚੰਡੀਗੜ੍ਹ, 8 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਪੰਜਾਬ ਵਿੱਚ ਦੋ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ। ਸਥਾਨਕ ਸਰਕਾਰਾਂ ਵਿਭਾਗ ਸੰਭਾਲ ਰਹੇ ਡਾ. ਰਵਜੋਤ ਸਿੰਘ ਤੋਂ ਇਹ ਜ਼ਿੰਮੇਵਾਰੀ  ਵਾਪਸ ਲੈਕੇ ਕੇ ਐਨ.ਆਰ.ਆਈ. ਵਿਭਾਗ ਦਿੱਤਾ ਗਿਆ। ਇਹ ਵਿਭਾਗ ਪਹਿਲਾਂ ਸੰਜੀਵ ਅਰੋੜਾ ਕੋਲ ਸੀ। ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ। ਇਸ ਫੇਰਬਦਲ […]

Continue Reading

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਚੰਡੀਗੜ੍ਹ, ਜਨਵਰੀ 8 ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ […]

Continue Reading

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ […]

Continue Reading

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ;  ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ […]

Continue Reading

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਅਤਿਸ਼ੀ ਮਰਲਿਨਾ ਵਲੋਂ ਗੁਰੂ ਸਾਹਿਬਾਨ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਨੂੰ ਦੇਖਦਿਆਂ ਓਸਦੀ ਮੈਂਬਰਸ਼ਿਪ ਖਾਰਿਜ ਕਰਣ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਣ ਦੇ ਦੋਸ਼ ਹੇਠ ਕਾਨੂੰਨੀ ਕਾਰਵਾਈ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 8 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਧਾਨਸਭਾ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਲੈ ਕੇ ਚਰਚਾ ਚੱਲ ਰਹੀ ਸੀ। ਇਸ ਦੌਰਾਨ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੀ ਨੇਤਾ ਅਤਿਸ਼ੀ ਮਰਲਿਨਾ ਵੱਲੋਂ ਤਲਖ਼ੀ ਵਿੱਚ “ਕੁੱਤਿਆਂ ਦਾ ਸੰਮਾਨ ਕਰੋ” ਅਤੇ “ਗੁਰੂਆਂ ਦਾ ਸੰਮਾਨ ਕਰੋ” ਵਰਗੇ ਸ਼ਬਦ […]

Continue Reading