ਫਤਹਿਗੜ੍ਹ ਸਾਹਿਬ : ਵੋਲਵੋ ਬੱਸ ਟਰਾਲੇ ਨਾਲ ਟਕਰਾਈ, ਡਰਾਈਵਰ ਦੀ ਮੌਤ 15 ਸ਼ਰਧਾਲੂ ਜ਼ਖਮੀ
ਫਤਹਿਗੜ੍ਹ ਸਾਹਿਬ, 28 ਮਈ, ਬੋਲੇ ਪੰਜਾਬ ਬਿਊਰੋ : ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੀ ਇੱਕ ਵੋਲਵੋ ਬੱਸ ਆਪਣੇ ਅੱਗੇ ਜਾ ਰਹੇ ਇੱਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 15 ਸ਼ਰਧਾਲੂ ਜ਼ਖਮੀ ਹੋ ਗਏ। ਛੇ ਗੰਭੀਰ ਜ਼ਖਮੀਆਂ […]
Continue Reading