ਹਮ ਰਾਖਤ ਪਾਤਸ਼ਾਹੀ ਦਾਵਾ ਵਲੋਂ ਸਿੱਖ ਪੰਥ ਦੇ ਲਹੂ ਭਿੱਜੇ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਣ ਲਈ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਵੰਡੀਆਂ ਫ੍ਰੀ ਕਿਤਾਬਾਂ

ਨਵੀਂ ਦਿੱਲੀ 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਬਹੁਤ ਸੋਹਣਾ ਉਪਰਾਲਾ ਕਰਦਿਆਂ ਜੱਥੇਬੰਦੀ “ਹਮ ਰਾਖਤ ਪਾਤਸ਼ਾਹੀ ਦਾਵਾ ਪੰਥ ਅਵੱਲ” ਪ੍ਰਚਾਰ ਸੇਵਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਗਰ ਕੀਰਤਨ ਵਿਚ ਕਿਤਾਬਾਂ ਦੇ ਨਾਲ ਵੱਖ ਵੱਖ ਮੁਦਿਆਂ ਦੇ ਪੰਪਲੇਟ […]

Continue Reading

ਤਖ਼ਤ ਪਟਨਾ ਸਾਹਿਬ ਵਿਖ਼ੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ

ਨਵੀਂ ਦਿੱਲੀ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਗਾਇ ਘਾਟ ਵਿੱਚ ਪਰਸੋਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ, ਜਿਨ੍ਹਾਂ ਦੀ ਸਮਾਪਤੀ ਤੋਂ ਬਾਅਦ ਅੱਜ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਉਸ […]

Continue Reading

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ

ਨਵੀਂ ਦਿੱਲੀ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ’ਤੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਕੇ ਮਹਾਨ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਚਿਤਕੋਹਰਾ ਵਿੱਚ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਨਵੀਂ ਦਿੱਲੀ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ […]

Continue Reading

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ, ਬੀਜ ਬਿੱਲ, ਕਿਰਤ ਕੋਡ, ਮਨਰੇਗਾ ਰੱਦ ਕਰਨ ਅਤੇ ਹੋਰ ਹਮਲਿਆਂ ਦੇ ਖਿਲਾਫ ਡੀਸੀ ਦਫਤਰਾਂ ਤੇ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

28 ਦਸੰਬਰ ਤੋਂ 4 ਜਨਵਰੀ ਤੱਕ, ਪਿੰਡਾਂ ਵਿੱਚ ਝੰਡਾ ਮਾਰਚ, ਟਰੈਕਟਰ, ਮੋਟਰਸਾਈਕਲ ਮਾਰਚ, ਰੈਲੀਆਂ ਅਤੇ ਮੀਟਿੰਗਾਂ ਰਹਿਣਗੀਆਂ ਜਾਰੀ ਨਵੀਂ ਦਿੱਲੀ, 25 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਮੁੱਲਾਂਪੁਰ ਦਾਖਾ ਵਿਖੇ ਬਲਦੇਵ ਸਿੰਘ ਨਿਹਾਲਗੜ, ਮੁਕੇਸ਼ ਚੰਦਰ ਸ਼ਰਮਾ ਅਤੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਜਾ […]

Continue Reading

ਫ਼ਾਜ਼ਿਲਕਾ : ਪਤੀ ਨੇ ਪਤਨੀ ਤੇ ਦੋ ਬੱਚਿਆਂ ਨੂੰ ਨਹਿਰ ‘ਚ ਸੁੱਟ ਕੇ ਖੁਦ ਵੀ ਮਾਰੀ ਛਾਲ 

ਫ਼ਾਜ਼ਿਲਕਾ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਫਾਜ਼ਿਲਕਾ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ, ਆਦਮੀ ਨੇ ਖੁਦ ਨਹਿਰ ਵਿੱਚ ਛਾਲ ਮਾਰ ਦਿੱਤੀ। ਰਾਹਗੀਰਾਂ ਨੇ ਉਸ ਵਿਅਕਤੀ, ਉਸਦੀ ਪਤਨੀ ਅਤੇ ਦੋ ਸਾਲ ਦੇ ਬੱਚੇ ਨੂੰ ਬਚਾ ਲਿਆ। ਪਰ ਤਿੰਨ ਮਹੀਨਿਆਂ ਦਾ ਪੁੱਤਰ […]

Continue Reading

ਮਾਤਾ ਗੁਜਰ ਕੌਰ ਚਾਰ ਸਾਹਿਬਜ਼ਾਦੇ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਖਾਲਸਾ ਪਰੇਡ , ਬੱਚਿਆਂ ਦੇ ਗੁਰਮਤ ਲਿਖਤੀ ਮੁਕਾਬਲੇ ਅਤੇ ਗੱਤਕਾ ਮੁਕਾਬਲਿਆਂ ਦੇ ਵਿੱਚ ਰਹੀ ਬੇਮਿਸਾਲ ਇਕੱਤਰਤਾ ਮੋਹਾਲੀ 25 ਦਸੰਬਰ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਮੈਂ ਕਈ ਗੁਰਦੁਆਰਾ ਸਾਹਿਬਾਨ ਦੇ ਵਿੱਚ ਵੱਖ-ਵੱਖ ਧਾਰਮਿਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਹੈ , ਪਰੰਤੂ ਕਿਸੇ ਵੀ ਇੱਕ ਗੁਰੂ ਘਰ ਦੇ ਅੰਦਰ ਲਗਾਤਾਰ ਇੰਨੇ ਪ੍ਰੋਗਰਾਮਾਂ ਦਾ ਆਯੋਜਨ […]

Continue Reading

ਪੰਜਾਬ ਰੋਡਵੇਜ਼ ਬੱਸ ਤੇ ਟਰਾਲੇ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਯਾਤਰੀ ਜ਼ਖ਼ਮੀ 

ਚੰਡੀਗੜ੍ਹ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਰੋਡਵੇਜ਼ ਦੀ ਇੱਕ ਬੱਸ ਅਤੇ ਇੱਕ ਟਰਾਲੇ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਬੱਸ ਵਿੱਚ ਸਵਾਰ 12 ਯਾਤਰੀ ਜ਼ਖਮੀ ਹੋ ਗਏ। ਟੱਕਰ ਤੋਂ ਬਾਅਦ, ਦੋ ਹੋਰ ਵਾਹਨ ਟਕਰਾ ਗਏ ਅਤੇ ਟਰਾਲਾ ਮੰਦਰ ਦੀ ਕੰਧ ਨਾਲ ਟਕਰਾ ਕੇ ਪਲਟ ਗਿਆ, ਜਿਸ ਨਾਲ ਸੜਕ ‘ਤੇ ਬੱਜਰੀ ਖਿਲਰ ਗਈ। ਇਹ ਹਾਦਸਾ […]

Continue Reading

ਜੇ.ਪੀ.ਐਮ.ਓ. ਦੀ ਕਨਵੈਨਸ਼ਨ ਵਿੱਚ ਮੁਲਾਜ਼ਮ ਕਰਨਗੇ ਭਾਰੀ ਸ਼ਮੂਲੀਅਤ

ਚੰਡੀਗੜ੍ਹ, 26 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਜਨਤਕ ਜੱਥੇਬੰਦੀਆਂ ਸੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵਲੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਭਲਕੇ ਮਿਤੀ 28 […]

Continue Reading

ਬੈਗ ਪੈਕ ਟੂ ਪੰਜਾਬ ਸੰਸਥਾ ਅਮਰੀਕਾ ਵੱਲੋਂ ਪ੍ਰਭ ਆਸਰਾ ਸੰਸਥਾ ਦੇ ਬੱਚਿਆ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ

ਕੁਰਾਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ ; ਅੱਜ ਕੁਰਾਲੀ ਦੀ ਪ੍ਰਭ ਆਸਰਾ ਸੰਸਥਾ ਵਿਖੇ ਬੈਗ ਪੈਕ ਟੂ ਪੰਜਾਬ ਸੰਸਥਾ ਅਮਰੀਕਾ ਦੇ ਪ੍ਰਬੰਧਕਾਂ ਅਤੇ ਬੇਟੀ ਸੁਖਤਾਜ ਕੌਰ ਵੱਲੋਂ ਬੱਚਿਆ ਨੂੰ ਸਕੂਲ ਬੈਗ ਕਿਤਾਬਾਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ਇਸ ਮੌਕੇ ਪ੍ਰਭ ਆਸਰਾ ਸੰਸਥਾ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ,ਪਰਮਦੀਪ ਸਿੰਘ ਬੈਦਵਾਨ,ਮੈਨੇਜਰ ਕਰਨ ਕਲੇਰ,ਜਸਵੀਰ ਸਿੰਘ ਕਾਦੀਮਾਜਰਾ,ਪ੍ਰਿਤਪਾਲ ਸਿੰਘ,ਰਾਜਵੀਰ […]

Continue Reading