ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਰੇਲਗੱਡੀ ਵਿੱਚ ਲੱਗੇ ਖਾਲਿਸਤਾਨੀ ਨਾਅਰੇ

ਜਲੰਧਰ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ, ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਪਾਬੰਦੀਸ਼ੁਦਾ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੁਆਰਾ ਜਾਰੀ ਕੀਤਾ ਗਿਆ ਸੀ। ਵੀਡੀਓ ਵਿੱਚ ਦਿੱਲੀ ਜਾਣ ਵਾਲੀ ਰੇਲਗੱਡੀ ਦੇ ਡੱਬਿਆਂ ‘ਤੇ “ਖਾਲਿਸਤਾਨ ਜ਼ਿੰਦਾਬਾਦ” ਅਤੇ “ਮੋਦੀ ਮੁਰਦਾਬਾਦ” ਵਰਗੇ ਨਾਅਰੇ […]

Continue Reading

ਲਾਲ ਕਿਲ੍ਹੇ ਤੋਂ ਬਾਅਦ ਹੁਣ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ ‘ਤੇ…!

ਮੁੰਬਈ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੰਬਈ ਦੇ ਵਿਸ਼ਵ ਪ੍ਰਸਿੱਧ ‘ਤਾਜ ਮਹਿਲ ਪੈਲੇਸ ਹੋਟਲ’ (Taj Mahal Palace Hotel) ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੁਪਹਿਰ ਨੂੰ ਇਹ ਧਮਕੀ ਭਰੀ ਕਾਲ ਮਿਲਣ ਤੋਂ ਤੁਰੰਤ ਬਾਅਦ ਮੁੰਬਈ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਹੋਟਲ ਅਤੇ ਇਸ ਦੇ ਆਲੇ-ਦੁਆਲੇ ਦੇ […]

Continue Reading

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ ‘ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ ‘ਤੇ ਉਠੇ ਸਵਾਲ

ਨਵੀਂ ਦਿੱਲੀ 12 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਿੰਡ ਪੰਜਵੜ੍ਹ ਵਿਖੇ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੀ 38ਵੀਂ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਹੱਕਾਂ ਅਤੇ ਸੰਘਰਸ਼ […]

Continue Reading

ਸੰਗਠਨ ਮਜ਼ਬੂਤ ਕਰਨ ਲਈ ਦੇਸ਼ ਭਰ ਵਿੱਚ ਮੀਟਿੰਗਾਂ ਕਰੇਗਾ ਨੈਸ਼ਨਲ ਅਕਾਲੀ ਦਲ: ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 12 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਲਈ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਵੱਡੇ ਪੱਧਰ ‘ਤੇ […]

Continue Reading

‘ਇੱਕ ਦੇਸ਼, ਇੱਕ ਚੋਣ’ ਦਾ ਫਾਰਮੂਲਾ ਦੇਸ਼ ਅੰਦਰ 2029 ਤੱਕ ਹੋ ਸਕਦਾ ਹੈ ਲਾਗੂ: ਜੇਪੀਸੀ ਮੁਖੀ ਪੀ.ਪੀ. ਚੌਧਰੀ

99 ਫ਼ੀਸਦੀ ਹਿੱਸੇਦਾਰਾਂ ਨੇ ਕੀਤਾ ਸਮਰਥਨ, ਵਾਰ-ਵਾਰ ਚੋਣਾਂ ਨਾਲ 7 ਲੱਖ ਕਰੋੜ ਰੁਪਏ ਦੇ ਨੁਕਸਾਨ ਦਾ ਦਾਅਵਾ ਨਵੀਂ ਦਿੱਲੀ 12 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿੱਚ ਲੋਕ ਸਭਾ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਯੋਜਨਾ 2029 ਦੀਆਂ ਲੋਕ ਸਭਾ ਚੋਣਾਂ ਤੱਕ ਹਕੀਕਤ ਬਣ ਸਕਦੀ ਹੈ। ‘ਇੱਕ ਦੇਸ਼, […]

Continue Reading

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

ਡਿਜ਼ੀਟਲ ਦੌਰ ਦੀਆਂ ਚੁਣੌਤੀਆਂ ਵਿਚਕਾਰ ਗੁਰਮਤਿ ਕੈਂਪ ਨਵੀਂ ਪੀੜ੍ਹੀ ਨੂੰ ਪੰਜਾਬੀ, ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਦਾ ਬਣੇ ਮਜ਼ਬੂਤ ਮਾਧਿਅਮ ਨਵੀਂ ਦਿੱਲੀ, 12 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ ਅਤੇ ਸੀਨੀਅਰ ਪੱਤਰਕਾਰ ਭਾਈ ਸੁਦੀਪ ਸਿੰਘ ਨੇ ਕਿਹਾ ਕਿ ਗੁਰਮਤਿ ਕੈਂਪ […]

Continue Reading

ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਲੋਕਾਂ ਨੂੰ ਜੋੜ ਰਹੀ ਦਸਤਾਵੇਜ਼ੀ ਫਿਲਮ

ਬਲਾਕ ਮੋਹਾਲੀ ਦੇ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਫਿਲਮ ਦੇ ਸ਼ੋਅ ਜਾਰੀ ਕਲ੍ਹ ਬਠਲਾਣਾ ਤੇ ਢੇਲਪੁਰ ਵਿੱਚ ਦਿਖਾਈ ਜਾਵੇਗੀ ਦਸਤਾਵੇਜ਼ੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ( ਰਜਿ ਨੰ 36) ਪੰਜਾਬ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ

ਮੀਟਿੰਗ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਮੇਤ ਹੋਰ ਮੰਗਾਂ ਤੇ ਕੀਤੀ ਗੰਭੀਰ ਚਰਚਾ ਮੋਰਿੰਡਾ ,12 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ): ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ ਤੇ ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ 36) ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਸ. ਕਾਹਲਵਾਂ

ਅੰਮ੍ਰਿਤਸਰ, 12 ਜੁਲਾਈ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ […]

Continue Reading

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨ ਆਈ ਆਈ ਐੱਫ ਟੀ, ਮੋਹਾਲੀ ਦੇ ਨਵੇਂ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਸੰਭਾਲਿਆ ਅਹੁਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ,ਬੋਲੇ ਪੰਜਬ ਬਿਊਰੋ: ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਚੱਲ ਰਹੇ ਨੌਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨ ਆਈ ਆਈ ਐੱਫ ਟੀ), ਮੋਹਾਲੀ ਦੇ ਨਵੇਂ ਨਿਯੁਕਤ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਐਨ ਆਈ ਆਈ ਐੱਫ ਟੀ, ਮੋਹਾਲੀ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਸੰਸਥਾਨ ਦੇ ਰਜਿਸਟਰਾਰ ਰਮਨਦੀਪ ਸਿੰਘ […]

Continue Reading