ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ
ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਬੰਸ ਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ […]
Continue Reading