ਪਰਮਜੀਤ ਸਿੰਘ ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ

ਪਰਮਜੀਤ ਸਿੰਘ ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ ਨਵੀਂ ਦਿੱਲੀ, 29 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸੰਗਤਾਂ ਦੇ ਹਰਮਨ ਪਿਆਰੇ ਸਰਦਾਰ ਪਰਮਜੀਤ ਸਿੰਘ ਵੀਰਜੀ, ਮੁਖੀ ਗੁਰਬਾਣੀ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾਲੂ ਹੋਏ ਤੀਰਥ ਯਾਤਰਾ ਲਈ ਰਵਾਨਾ

3 ਬੱਸਾਂ ਨੂੰ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਵੱਲੋਂ ਦਿੱਤੀ ਗਈ ਹਰੀ ਝੰਡੀ ਮੋਹਾਲੀ, 29 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਇਲਾਕੇ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤਿੰਨ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ – ਫੂਲਰਾਜ […]

Continue Reading

ਰੱਖੜੀ ਦੇ ਸ਼ੁਭ ਦਿਹਾੜੇ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਨੇ ਭੈਣਾਂ ਨੂੰ ਦਿੱਤਾ ਸ਼ਗਨ

ਐਸ.ਏ.ਐਸ ਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ:ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਵੱਲੋਂ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਦਫ਼ਤਰ ਵਿਖੇ ਭੈਣਾਂ ਤੋਂ ਰੱਖੜੀ ਬਣਵਾ ਕੇ ਉਨ੍ਹਾਂ ਨੂੰ ਸ਼ਗਨ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ, […]

Continue Reading

ਧਰਮਪਾਲ ਉਪਾਸ਼ਕ ਨਮਿਤ ਸ਼ਰਧਾਂਜ਼ਲੀ ਸਮਾਗਮ ਭਲਕੇ 30 ਨੂੰ

ਮੋਹਾਲੀ, 29 ਅਗਸਤ, ਬੋਲੇ ਪੰਜਾਬ ਬਿਊਰੋ :  ਮਾਣਮੱਤੇ ਸ਼ਾਇਰ, ਸੀਨੀਅਰ ਪੱਤਰਕਾਰ, ਟਰੇਡ ਯੂਨੀਅਨ ਮੋਹਾਲੀ, ਪੰਜਾਬੀ ਸਾਹਿਤ ਸਭਾ ਮੋਹਾਲੀ ਅਤੇ ਪ੍ਰੈੱਸ ਕਲੱਬ ਮੋਹਾਲੀ ਦੇ ਬਾਨੀ ਪ੍ਰਧਾਨ ਧਰਮਪਾਲ ਉਪਾਸ਼ਕ 21 ਅਗਸਤ ਦਿਨ ਸ਼ੁਕਰਵਾਰ ਸ਼ਾਮ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5 ਮੋਹਾਲੀ ਵਿਖੇ 30 ਅਗਸਤ 2026 ਨੂੰ ਦੁਪਹਿਰ 12 […]

Continue Reading

ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਤਸਕਰ ਫਰਾਰ 

ਚੰਡੀਗੜ੍ਹ, 29 ਅਗਸਤ, ਬੋਲੇ ਪੰਜਾਬ ਬਿਊਰੋ : ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਦੀਪਕ ਥਾਪਾ, ਚੰਡੀਗੜ੍ਹ ਦੇ ਸੈਕਟਰ 38 ਵਿੱਚ ਖੰਨਾ ਸੀਆਈਏ ਪੁਲਿਸ ਟੀਮ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਦੇ ਅਨੁਸਾਰ, ਟੀਮ ਸ਼ੁੱਕਰਵਾਰ ਸ਼ਾਮ 6 ਵਜੇ ਦੇ ਕਰੀਬ ਹੱਥਕੜੀ ਲਾ ਕੇ ਤਸਕਰ ਨੂੰ ਲੈ ਕੇ ਉਸਦੇ ਘਰ ਲੈ ਕੇ […]

Continue Reading

ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 29 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ; ਉਸਦੀ ਛਾਤੀ ਅਤੇ ਬਾਂਹ ਵਿੱਚ ਕਈ ਗੋਲੀਆਂ ਲੱਗੀਆਂ। ਨਿਹੰਗ ਸਿੰਘ ਸ਼ੁੱਕਰਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗ ਰਹੇ ਪ੍ਰਸਿੱਧ ਰੱਖੜ ਪੁੰਨਿਆ ਮੇਲੇ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ। ਉਸਦੀ ਲਾਸ਼ ‘ਤੇ ਛਾਤੀ ਉਤੇ ਗੋਲੀਆਂ ਦੇ […]

Continue Reading

ਮਾਨ ਸਰਕਾਰ ਵਲੋਂ ਹੜਤਾਲੀ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ, ਸੂਚੀ ਕੀਤੀ ਤਿਆਰ

ਚੰਡੀਗੜ੍ਹ, 29 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹੜਤਾਲ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ 27 ਅਗਸਤ ਨੂੰ ਹੜਤਾਲ ਵਿੱਚ ਹਿੱਸਾ ਲੈਣ ਲਈ ਕੰਮ ਤੋਂ ਗੈਰਹਾਜ਼ਰ ਰਹੇ 2,500 ਕਰਮਚਾਰੀਆਂ ਦੀ ਸੂਚੀ ਤਿਆਰ ਕੀਤੀ ਹੈ। ਸਰਕਾਰੀ ਸੂਤਰਾਂ ਅਨੁਸਾਰ, ਉਨ੍ਹਾਂ ਦੀ ਗੈਰਹਾਜ਼ਰੀ ਦਾ ਕੋਈ […]

Continue Reading

ਗਵਾਹੀ ਦੇਣ ਤੋਂ ਰੋਕਣ ਲਈ ਨੌਜਵਾਨ ਨੂੰ ਮਾਰੀ ਗੋਲੀ 

ਲੁਧਿਆਣਾ, 29 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਭਾਮੀਆਂ ਇਲਾਕੇ ਵਿੱਚ ਇੱਕ ਨੌਜਵਾਨ ‘ਤੇ ਕਥਿਤ ਤੌਰ ‘ਤੇ ਜ਼ਮੀਨੀ ਵਿਵਾਦ ਅਤੇ ਗਵਾਹ ਵਜੋਂ ਗਵਾਹੀ ਦੇਣ ਤੋਂ ਰੋਕਣ ਲਈ ਜਾਨਲੇਵਾ ਹਮਲਾ ਕੀਤਾ ਗਿਆ। ਰਾਤ 11 ਵਜੇ ਦੇ ਕਰੀਬ, ਜਦੋਂ ਉਹ ਆਪਣੀ ਸਵਿਫਟ ਕਾਰ ਵਿੱਚ ਆਪਣੇ ਖੇਤਾਂ ਤੋਂ ਘਰ ਵਾਪਸ ਆ ਰਿਹਾ ਸੀ, ਤਾਂ ਦੋ ਬਾਈਕ ਸਵਾਰ […]

Continue Reading

ਨਿਹੰਗ ਸਿੰਘਾਂ ਨੇ ਸੜਕਾਂ ‘ਤੇ ਮਹਿਫ਼ਲਾਂ ਸਜਾਉਣ ਵਾਲੇ ਸ਼ਰਾਬੀਆਂ ਦੀ ਕੀਤੀ ਛਿੱਤਰ ਪਰੇਡ 

ਲੁਧਿਆਣਾ, 29 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਜਿਵੇਂ ਹੀ ਸ਼ਾਮ ਪੈਂਦੀ ਹੈ, ਸ਼ਰਾਬ ਦੇ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ਭੀੜ ਇਕੱਠੀ ਹੋਣ ਲੱਗਦੀ ਹੈ। ਬੋਤਲਾਂ ਖਰੀਦਣ ਤੋਂ ਬਾਅਦ, ਉਹ ਸੜਕ ‘ਤੇ ਹੀ ਸ਼ਰਾਬ ਪੀਣ ਦੇ ਮਹਿਫ਼ਲ ਲਗਾ ਦਿੰਦੇ ਹਨ, ਜਿਸ ਨਾਲ ਔਰਤਾਂ ਅਤੇ ਰਾਹਗੀਰਾਂ ਲਈ ਇਲਾਕੇ ਵਿੱਚ ਘੁੰਮਣਾ ਮੁਸ਼ਕਲ ਹੋ ਜਾਂਦਾ ਹੈ। ਕਮਾਈ […]

Continue Reading

ਆਸਟਰੀਆ ਦੇ ਹੋਟਲ ‘ਚ ਪੱਗ ਬੰਨ੍ਹੀ ਹੋਣ ਕਾਰਨ ਪੰਜਾਬੀ ਨੌਜਵਾਨਾਂ ਨੂੰ ਦਾਖਲ ਹੋਣ ਤੋਂ ਰੋਕਿਆ 

ਚੰਡੀਗੜ੍ਹ, 29 ਅਗਸਤ, ਬੋਲੇ ਪੰਜਾਬ ਬਿਊਰੋ : ਆਸਟਰੀਆ ਦੇ ਸਾਲਜ਼ਬਰਗ ਵਿੱਚ ਸਥਿਤ ਕੂਲ ਮਾਮਾ ਹੋਟਲ ਵਿੱਚ ਪੱਗ ਬੰਨ੍ਹੀ ਹੋਣ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਮੋਹਾਲੀ ਵਿੱਚ ਇੱਕ ਵਪਾਰਕ ਫਰਮ ਚਲਾਉਣ ਵਾਲੇ ਸਿੱਖ ਵਿਅਕਤੀ ਜਸਪ੍ਰੀਤ ਨੇ ਦਾਅਵਾ ਕੀਤਾ ਕਿ ਹੋਟਲ ਪ੍ਰਬੰਧਨ ਨੇ ਕਿਹਾ ਕਿ ਪੱਗ ਬੰਨ੍ਹਣ ਵਾਲੇ ਵਿਅਕਤੀ ਉੱਥੇ ਨਹੀਂ […]

Continue Reading