ਲੁਧਿਆਣਾ ‘ਚ ਜਵਾਈ ਨੇ ਸਿਰ ‘ਤੇ ਗੋਲੀ ਮਾਰਕੇ ਸੱਸ ਦਾ ਕੀਤਾ ਕਤਲ

ਲੁਧਿਆਣਾ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੁਧਿਆਣਾ ਦੇ ਮੁੰਡੀਆਂ ਦੇ ਜੀਟੀਬੀ ਨਗਰ ਵਿੱਚ ਇੱਕ ਨੌਜਵਾਨ ਨੇ ਦਿਨ-ਦਿਹਾੜੇ ਆਪਣੀ ਸੱਸ ਦਾ ਕਤਲ ਕਰ ਦਿੱਤਾ। ਔਰਤ ਆਪਣੀ ਵਿਆਹੁਤਾ ਧੀ ਨਾਲ ਘਰ ਵਿੱਚ ਸੀ ਜਦੋਂ ਨੌਜਵਾਨ ਆਇਆ ਅਤੇ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਧੀ ਭੱਜਣ ਵਿੱਚ ਕਾਮਯਾਬ ਹੋ ਗਈ, ਪਰ ਔਰਤ ਦੇ ਸਿਰ ਵਿੱਚ ਗੋਲੀ ਲੱਗੀ। […]

Continue Reading

ਪੰਜਾਬ ਵਿੱਚ ਬੀਤੀ ਰਾਤ ਤੋਂ ਸੰਘਣੀ ਧੁੰਦ ਛਾਈ ਹੋਈ ਹੈ, ਚੰਡੀਗੜ੍ਹ ਹਵਾਈ ਅੱਡੇ ਤੋਂ 12 ਉਡਾਣਾਂ ਰੱਦ

ਮੋਹਾਲੀ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਬੀਤੀ ਰਾਤ ਤੋਂ ਹੀ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ।ਇਸ ਦੌਰਾਨ, ਧੁੰਦ ਕਾਰਨ ਸ਼ਨੀਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ 12 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਪੰਜ ਆਉਣ ਵਾਲੀਆਂ ਅਤੇ ਸੱਤ ਜਾਣ ਵਾਲੀਆਂ ਉਡਾਣਾਂ ਸ਼ਾਮਲ […]

Continue Reading

ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 21 ਦਸੰਬਰ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ‘ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 709, 21-12-2025

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

Continue Reading

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਹੁੱਕਾ ਪੀਣ ਨੂੰ ਰੋਕਣ ਤੇ ਸਿੱਖ ਪਰਿਵਾਰ ਤੇ ਹਮਲਾ ਪੱਗ ਲਾਹੀ ਕੇਸਾਂ ਦੀ ਖਿੱਚਧੂਹ ਕੀਤੀ

ਨਵੀਂ ਦਿੱਲੀ 20 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੱਛਮੀ ਦਿੱਲੀ ਵਿੱਚ ਹੁੱਕਾ ਪੀਣ ਨੂੰ ਲੈ ਕੇ ਦੋ ਗੁਆਂਢੀਆਂ ਵਿਚਕਾਰ ਹੋਈ ਝੜਪ ਵਿੱਚ ਇੱਕ ਸਿੱਖ ਵਿਅਕਤੀ ਜ਼ਖਮੀ ਹੋ ਗਿਆ। ਜਿਕਰਯੋਗ ਹੈ ਕਿ ਸਿੱਖ ਪਰਿਵਾਰ ਵਲੋਂ ਆਪਣੇ ਇਕ ਪੜੋਸੀ ਗੁੱਜਰ ਪਰਿਵਾਰ ਨੂੰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਹੋਣ ਕਰਕੇ ਹੁੱਕਾ ਪੀਣ ਤੋਂ ਰੋਕਿਆ […]

Continue Reading

ਐਸਆਈਆਰ ਨੂੰ ਰੱਦ ਕਰਣ, ਅਤੇ ਯੂਨੀਵਰਸਲ ਐਡਲਟ ਫਰੈਂਚਾਈਜ਼ੀ ਨੂੰ ਵਾਪਸ ਲੈਣ ਲਈ ਸੰਮੇਲਣ

ਪਹਿਲਾਂ ਲੋਕ ਸਰਕਾਰ ਚੁਣਦੇ ਸਨ, ਹੁਣ ਸਰਕਾਰ ਲੋਕਾਂ ਨੂੰ ਚੁਣਦੀ ਹੈ: ਯੋਗੇਂਦਰ ਯਾਦਵ ਨਵੀਂ ਦਿੱਲੀ 20 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਇੱਕ ਪ੍ਰਸਿੱਧ ਪੈਨਲ ਦੁਆਰਾ ਬਣਾਈ ਗਈ ਇੱਕ ਜਿਊਰੀ ਨੇ ਪੂਰੇ ਐਸਆਈਆਰ ਅਭਿਆਸ ਦੇ ਪਿੱਛੇ ਦੇ ਤਰੀਕੇ, ਢੰਗ ਅਤੇ ਪ੍ਰੇਰਣਾ ਬਾਰੇ ਡੂੰਘੇ ਇਤਰਾਜ਼ ਪ੍ਰਗਟ ਕੀਤੇ। ਇਸਨੇ ਇਸ ਪੂਰੀ ਪ੍ਰਕਿਰਿਆ ਨੂੰ ਜਿਸ ਜਲਦਬਾਜ਼ੀ ਵਿੱਚ ਕੀਤਾ ਜਾ ਰਿਹਾ […]

Continue Reading

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐਮ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਹੋਇਆ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ 30 ਦਸੰਬਰ ਨੂੰ […]

Continue Reading

ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਦਾਊਂ ਦੀ ਵਿਦਿਆਰਥਣ ਸੰਜਨਾਂ ਨੇ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਮੋਹਾਲੀ 20 ਦਸੰਬਰ ,ਬੋਲੇ ਪੰਜਾਬ ਬਿਊਰੋ; ਸਮਗਰਾ ਸਿੱਖਿਆ ਅਧੀਨ ਭਾਰਤ ਵਿੱਚ ਵਿਦਿਆਰਥੀਆਂ ਨੂੰ ਦੂਜੇ ਪ੍ਰਦੇਸ਼ਾਂ ਦੇ ਸੱਭਿਆਚਾਰ,ਸੰਸਕ੍ਰਿਤੀ, ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਇਸ ਸਾਲ ਭਾਰਤ ਸਰਕਾਰ ਵੱਲੋਂ 2025-26 ਵਿੱਚ ‘ ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਕਰਵਾਏ ਗਏ,। ਹਿਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨ ਕੁਮਾਰੀ ਜੀ […]

Continue Reading

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੋਹਾਲੀ ਦੇ ਸੈਕਟਰ 90-91 ਵਿਖੇ ਹਫ਼ਤਾਵਾਰੀ ਸ਼ਹੀਦੀ ਸਮਾਗਮ 21 ਦਸੰਬਰ ਤੋਂ ਹੋਣਗੇ ਸ਼ੁਰੂ

ਮੋਹਾਲੀ, 20 ਦਸੰਬਰ ,ਬੋਲੇ ਪੰਜਾਬ ਬਿਊਰੋ;ਧੰਨ-ਧੰਨ ਮਾਤਾ ਗੁਜਰ ਕੌਰ ਜੀ, ਚਾਰੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਵਿਖੇ ਸਾਲਾਨਾ ‘ਸ਼ਹੀਦੀ ਸਮਾਗਮ’ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਉਲੀਕਿਆ ਗਿਆ ਹੈ। ਇਹ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਕੇ 28 ਦਸੰਬਰ 2025 ਤੱਕ ਲਗਾਤਾਰ ਜਾਰੀ […]

Continue Reading