ਨਾਈਟ ਕਲੱਬ ਵਿੱਚ ਸਿਲੰਡਰ ਫਟਣ ਕਾਰਨ 25 ਲੋਕਾਂ ਦੀ ਮੌਤ

ਗੋਆ 7 ਦਸੰਬਰ, ਬੋਲੇ ਪੰਜਾਬ ਬਿਊਰੋ; ਗੋਆ ਦੇ ਅਰਪੋਰਾ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਨਾਈਟ ਕਲੱਬ ਵਿੱਚ ਸਿਲੰਡਰ ਫਟਣ ਨਾਲ 25 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਅੱਧੀ ਰਾਤ ਦੇ ਕਰੀਬ ਲੱਗੀ। ਮ੍ਰਿਤਕਾਂ ਵਿੱਚ ਚਾਰ ਸੈਲਾਨੀ ਅਤੇ 14 ਕਲੱਬ ਸਟਾਫ ਸ਼ਾਮਲ ਹਨ, ਜਦੋਂ ਕਿ ਸੱਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 727

Amrit vele da Hukamnama Sri Darbar Sahib, Amritsar Sahib Ang 727, 07-12-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 727 , 07-12-2025 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ […]

Continue Reading

ਚੋਣ ਵਾਅਦੇ ਭੁੱਲੀ ਮਾਨ ਸਰਕਾਰ; ਰੁਜ਼ਗਾਰ ਲਈ ਭਲਕੇ ਮੁੱਖ ਮੰਤਰੀ ਦੀ ਕੋਠੀ ਘੇਰਨਗੇ ਬੇਰੁਜ਼ਗਾਰ

ਸੰਗਰੂਰ, 6 ਦਸੰਬਰ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਚੋਣਾਂ 2022 ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ ਇੱਕ ਵੀ ਭਰਤੀ ਸਿੱਖਿਆ ਵਿਭਾਗ ਵਿੱਚ ਨਹੀਂ ਕੀਤੀ। ਸਿਹਤ ਵਿਭਾਗ ਵਿੱਚ ਜਾਰੀ ਕੀਤੀਆਂ ਮਾਮੂਲੀ ਪੋਸਟਾਂ ਵਿੱਚ ਉਮਰ ਹੱਦ ਛੋਟ ਨਹੀਂ ਦਿੱਤੀ। ਇਸ ਲਈ […]

Continue Reading

ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

ਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈਕੋਰਟ ਵੱਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰਭਰ ਦੀ ਕੈਦ ਦੀ ਕੱਟ ਰਹੇ ਬਲਵਾਨ ਖ਼ੋਖਰ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ । ਉਹ ਪਿਛਲੇ 11 ਸਾਲ 10 ਮਹੀਨੇ ਤੋਂ ਹਿਰਾਸਤ ਵਿਚ ਹੈ । ਉਨ੍ਹਾਂ ਨੂੰ ਇਹ ਫਰਲੋ ਆਪਣੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ […]

Continue Reading

ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਕੇ ਅਤੇ ਬਿਨਾ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਈ ਦੇਕੇ ਪੰਜਾਬ ਦਾ ਮਾਹੌਲ ਸੁਖਾਵਾ ਬਣਾਵੇ: ਜਥੇਦਾਰ ਕਰਮ ਸਿੰਘ ਹਾਲੈਂਡ

ਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਰਲੀਮੈਂਟ ਵਿੱਚ ਲਿਆਂਦਾ ਜਾ ਰਿਹਾ ਸੰਵਿਧਾਨ ਦਾ 131ਵਾਂ ਸੋਧ ਬਿੱਲ ਅਤੇ ਆਰਟੀਕਲ 240 ਤਹਿਤ ਚੰਡੀਗੜ੍ਹ ਨੂੰ ਇੱਕ ਆਮ ਕੇਂਦਰ-ਸ਼ਾਸਤ ਪ੍ਰਦੇਸ਼ ਬਣਾ ਕੇ ਪੰਜਾਬ ਨਾਲੋਂ ਪੂਰਨ ਤੌਰ ‘ਤੇ ਵੱਖ ਕਰਨ ਦੀ ਕੋਸ਼ਿਸ਼ ਦਾ ਅਤੇ ਇਸ ਬਿੱਲ ਦਾ ਸਖਤ ਵਿਰੋਧ ਕਰਦੇ ਹਾਂ, ਇਹ ਸੋਧ ਪੰਜਾਬ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ’ਤੇ ਵੀ ਕਰੇਗੀ ਵੱਡੇ ਸਮਾਗਮ : ਕਾਲਕਾ, ਕਾਹਲੋਂ

ਨਵੀਂ ਦਿੱਲੀ, 6 ਦਸੰਬਰ ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਸ ਤਰੀਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸਮਾਗਮ ਲਾਲ ਕਿਲ੍ਹੇ ’ਤੇ ਵੱਡੇ ਪੱਧਰ ’ਤੇ ਮਨਾਏ ਗਏ ਹਨ, ਇਸੇ ਤਰੀਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਮਗਰੋਂ ਸੰਪੂਰਨਤਾ ਸਮਾਗਮ ਵੀ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਹ ਪ੍ਰਗਟਾਵਾ ਕਮੇਟੀ […]

Continue Reading

ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

ਨਵੀਂ ਦਿੱਲੀ, 6 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਸਤਾਰ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ […]

Continue Reading

ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਚਮਕੌਰ ਸਾਹਿਬ 6 ਦਸੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਦੇ ਪੰਜਾਬ ਕਮੇਟੀ ਦੇ ‘ਸ਼ਨੀਵਾਰ ਅੰਦੋਲਨ’ ਦੇ ਨਾਂਅ ਤਹਿਤ ਦਿੱਤੇ ਗਏ ਸੱਦੇ ਉੱਤੇ ਯੂਨੀਅਨ ਵਲੋਂ ਲੇਬਰ ਚੌਂਕ ਵਿਖੇ ਚਮਕੌਰ ਸਾਹਿਬ ਵਿਖੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਫਟੂ ਵਰਕਰਾਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ […]

Continue Reading

ਗਲਾਡਾ ਨੇ ਲੁਧਿਆਣਾ ਦੇ ਸਭ ਤੋਂ ਵੱਡੇ ਵਪਾਰਕ ਪ੍ਰੋਜੈਕਟ ਲਈ LOI ਜਾਰੀ ਕੀਤਾ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 6 ਦਸੰਬਰ; ਸਾਊਥ ਸਿਟੀ, ਲੁਧਿਆਣਾ ਸਥਿਤ ਓਸਵਾਲ ਗਰੁੱਪ ਦੀ ਪ੍ਰਮੁੱਖ ਰੀਅਲ ਅਸਟੇਟ ਸ਼ਾਖਾ, ਵਰਧਮਾਨ ਅਮਰਾਂਤੇ ਨੂੰ ਸਮਰੱਥ ਅਧਿਕਾਰੀਆਂ ਤੋਂ ਪ੍ਰਵਾਨਗੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚ CLU (ਭੂਮੀ ਵਰਤੋਂ ਵਿੱਚ ਤਬਦੀਲੀ), ਲੇਆਉਟ ਪ੍ਰਵਾਨਗੀ, ਅਤੇ LOI (ਇਰਾਦਾ ਪੱਤਰ) ਸ਼ਾਮਲ ਹਨ। ਇਹ ਮੀਲ ਪੱਥਰ ਪੰਜਾਬ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ […]

Continue Reading

ਗੁਰੂ ਘਰਾਂ ਬਾਹਰ ਧਰਨਾ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ- ਸਕੱਤਰ ਸ. ਪ੍ਰਤਾਪ ਸਿੰਘ

ਸ਼੍ਰੋਮਣੀ ਕਮੇਟੀ ਜਾਂਚ ਪੜਤਾਲ ਕਰਕੇ ਪਹਿਲਾਂ ਹੀ ਕਰ ਚੁੱਕੀ ਹੈ ਵਿਭਾਗੀ ਕਾਰਵਾਈ ਅੰਮ੍ਰਿਤਸਰ, 6 ਦਸੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕੁਝ ਜਥੇਬੰਦੀਆਂ ਵੱਲੋਂ 7 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ਉਤੇ ਧਰਨਾ ਲਗਾਉਣ ਦੇ ਐਲਾਨ ਨੂੰ ਸਿੱਖ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ […]

Continue Reading