ਪੰਜਾਬ ਵਿੱਚ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਸੂਚੀ ਮੰਗੀ

ਚੰਡੀਗੜ੍ਹ 27 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਅੱਜ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਬਿਨਾਂ ਕਿਸੇ ਮਨਜ਼ੂਰੀ ਦੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਾਰੇ ਮੁਲਾਜ਼ਮਾਂ ਦੀ ਸੂਚੀ ਮੰਗ ਲਈ ਹੈ। ਇਸ ਲਈ ਸੈਕਟਰੀਆਂ ਕੋਲੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ […]

Continue Reading

ਕਿਰਤ ਵਿਭਾਗ ਦੀ ਕਿਰਤੀ ਸਹਾਇਕ ਐਪ ਕੌਮਾਂ ਵਿੱਚ ! ਉਸਾਰੀ ਮਜ਼ਦੂਰ ਹੋ ਰਹੇ ਹਨ ਖੱਜਲ ਖੁਆਰ , ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਤੋਂ ਦਖਲ ਮੰਗਿਆ

ਫ਼ਤਹਿਗੜ੍ਹ ਸਾਹਿਬ, 27, ਅਗਸਤ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋ); ਕਿਰਤ ਵਿਭਾਗ ਵੱਲੋਂ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀ ਭਲਾਈ ਹਿੱਤ ਬਣੇ ‘ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ ਵੈਲਫੇਅਰ ਬੋਰਡ ਵੱਲੋਂ ਲਗਭਗ 14 ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ । ਜਿਨਾਂ ਦੀ ਸਮੁੱਚੀ ਜਾਣਕਾਰੀ ਕਿਰਤ ਵਿਭਾਗ ਦੀ ਸਾਇਡ ਹੈ ।ਇਸ ਸਬੰਧੀ ਕਿਸੇ ਵੀ ਸਕੀਮ ਦਾ ਲਾਭ ਲੈਣ ਲਈ […]

Continue Reading

ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਦੇ ਸੱਦੇ ਤੇ ਕੀਤੀ ਗਈ ਵਿਸ਼ਾਲ ਰੈਲੀ ਤੇ ਰੋਸ ਮਾਰਚ

ਸਮੂਹ ਸਰਕਾਰੀ ਮੁਲਾਜ਼ਮਾਂ ਅਤੇ ਅਧਿਆਪਕ ਸਮੁਹਿਕ ਛੁੱਟੀ ਤੇ ਰਹੇਂ ਤੇ ਸਕੂਲ ਬੰਦ ਰੱਖੇ ਗਏ ਫ਼ਤਹਿਗੜ੍ਹ ਸਾਹਿਬ,27, ਅਗਸਤ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਮੁਲਾਜਮ ਤੇ ਪੈਨਸ਼ਨਰਾਂ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਦੇ ਸੱਦੇ ਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫਦ ਵਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਸਾਰੇ ਅਦਾਰਿਆਂ ਦੇ ਮੁਲਾਜ਼ਮ ਅਤੇ ਅਧਿਆਪਕ ਵੱਲੋਂ […]

Continue Reading

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੇ ਤਹਿਸੀਲਾਂ ਦੇ ਦਫ਼ਤਰਾਂ ਵਿਖੇ ਸਾਂਝੀਆਂ ਰੈਲੀਆਂ ਵਿੱਚ ਸੈਂਕੜੇ ਫੀਲਡ ਮੁਲਾਜ਼ਮਾਂ ਨੇ ਕੀਤੀ ਸਮੂਲੀਅਤ

ਚੰਡੀਗੜ੍ਹ,27, ਅਗਸਤ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ ,ਸਿੰਚਾਈ ਤੇ ਸੀਵਰੇਜ ਬੋਰਡ ਤੇ ਹਜ਼ਾਰਾਂ ਰੈਗੂਲਰ ਅਤੇ ਠੇਕੇ ਅਧਾਰਤ ਫੀਲਡ ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਸਾਂਝਾ ਮੰਚ ਦੇ ਸੱਦੇ ਤੇ ਆਪਣੇ ਆਪਣੇ ਵਿਭਾਗਾਂ ਦੇ ਕੰਮ ਜਾਮ ਕਰਕੇ ਸਾਂਝੀਆਂ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ।ਪ੍ਰੈਸ ਨੂੰ […]

Continue Reading

ਉਸਾਰੀ ਮਿਸਤਰੀਆਂ ਮਜ਼ਦੂਰਾਂ ਨੇ ਮੁਲਾਜ਼ਮਾਂ ਦੀ ਹੜਤਾਲ ਦੇ ਹਮਾਇਤ ਵਿੱਚ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸਰਕਾਰੀ ਵਿਭਾਗਾਂ ਦੇ ਸਮੁੱਚੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਸ਼੍ਰੀ ਚਮਕੌਰ ਸਾਹਿਬ,27, ਅਗਸਤ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੋਪੜ ਦੇ ਸੱਦੇ ਤੇ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਗਈ ਹੜਤਾਲ ਦੇ ਹਮਾਇਤ ਵਿੱਚ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ […]

Continue Reading

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ: ਭਾਈ ਪਰਮਜੀਤ ਸਿੰਘ ਭਿਓਰਾ

31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੰਦਰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਨਵੀਂ ਦਿੱਲੀ 27 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ […]

Continue Reading

ਮੋਹਨ ਭਾਗਵਤ ਦੇ ਨਿਊਯਾਰਕ ਦੌਰੇ ਖ਼ਿਲਾਫ਼ 29 ਅਗਸਤ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਵਿਰੋਧ ਦਾ ਐਲਾਨ—ਪੰਨੂ

ਆਰਐਸਐਸ ਦੀ ਹਿੰਦੂਤਵ ਵਿਚਾਰਧਾਰਾ ਸਿੱਖਾਂ, ਮੁਸਲਮਾਨਾਂ ਅਤੇ ਇਸਾਈਆਂ ਲਈ ਭਾਰੀ ਖ਼ਤਰਨਾਕ ਨਵੀਂ ਦਿੱਲੀ 27 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਨਿਊਯਾਰਕ ਪਹੁੰਚਣ ਦਰਮਿਆਨ ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਤਿੱਖਾ ਬਿਆਨ ਜਾਰੀ ਕਰਦਿਆਂ ਰਾਸ਼ਟਰੀ ਸਵੈਮਸੇਵਕ ਸੰਘ ਦੀ ਹਿੰਦੂਤਵ ਵਿਚਾਰਧਾਰਾ ਨੂੰ ਸਿੱਖਾਂ, ਮੁਸਲਮਾਨਾਂ ਅਤੇ […]

Continue Reading

ਸ਼ਹੀਦ ਭਾਈ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ; ਸਿੱਖਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੈਨੇਡੀਅਨ ਸਿੱਖਾਂ ਵਲੋਂ ਭਾਰਤ ਸਰਕਾਰ ’ਤੇ ਤਿੱਖੇ ਸਵਾਲ

ਨਵੀਂ ਦਿੱਲੀ 27 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਸੁਪਰੀਮ ਕੋਰਟ ਆਫ਼ ਨਿਊ ਵੈਸਟਮਿੰਸਟਰ ਵਿੱਚ ਅਗਲੀ ਕਾਰਵਾਈ 8 ਸਤੰਬਰ ਤੋਂ 29 ਸਤੰਬਰ ਤੱਕ ਹੋਵੇਗੀ। ਇਸ ਦੌਰਾਨ ਕੇਸ ਦੀ ਪ੍ਰੀ-ਟਰਾਇਲ ਕਾਰਵਾਈ ਹੋਣੀ ਹੈ, ਜਿਸ ਵਿੱਚ ਮੁੱਖ ਟਰਾਇਲ ਤੋਂ ਪਹਿਲਾਂ ਕਾਨੂੰਨੀ ਮੁੱਦਿਆਂ, ਸਬੂਤਾਂ ਅਤੇ ਕੇਸ ਦੀ ਤਿਆਰੀ ਨਾਲ […]

Continue Reading

ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਇਤਿਹਾਸ ਦਾ ਗਿਆਨ ਹੋਣਾ ਜ਼ਰੂਰੀ: ਡਾ. ਜ਼ੋਰਾ ਸਿੰਘ

ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਇਤਿਹਾਸ ਦਾ ਗਿਆਨ ਹੋਣਾ ਜ਼ਰੂਰੀ: ਡਾ. ਜ਼ੋਰਾ ਸਿੰਘ ਮੰਡੀ ਗੋਬਿੰਦਗੜ੍ਹ, ਅਗਸਤ 27,ਬੋਲੇ ਪੰਜਾਬ ਬਿਉਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਰਵਿੰਦਰਪਾਲ ਸਿੰਘ ਬੇਦੀ, ਚੇਅਰਮੈਨ ਨਕੁਰੂ ਸਿੱਖ ਮੰਦਰ ਕੀਨੀਆ, ਸੁਰਿੰਦਰ ਕੌਰ ਬੇਦੀ ਕੀਨੀਆ ਅਤੇ ਡਾ. ਤਜਿੰਦਰ ਕੌਰ, ਪ੍ਰੋ-ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਨੇ ਨਤਮਸਤਕ ਹੋ […]

Continue Reading

ਪੰਜਾਬ ਕੇਡਰ ਦੀ IAS ਅਧਿਕਾਰੀ ਕੰਵਲਪ੍ਰੀਤ ਬਰਾੜ ਦੂਜੀ ਵਾਰ ED ਅੱਗੇ ਪੇਸ਼ 

ਜਲੰਧਰ, 27 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਦਸ ਦਿਨਾਂ ਵਿੱਚ ਦੂਜੀ ਵਾਰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਪੇਸ਼ ਹੋਈ। ਉਹ ਅੱਜ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਦਫ਼ਤਰ ਪਹੁੰਚੀ, ਹਾਜ਼ਰੀ ਰਜਿਸਟਰ ‘ਤੇ ਦਸਤਖਤ ਕੀਤੇ ਅਤੇ ਕਿਸੇ ਨਾਲ ਗੱਲ ਕੀਤੇ ਬਿਨਾਂ ਸਿੱਧੇ ਅੰਦਰ ਚਲੀ ਗਈ। ਇਹ ਕਾਰਵਾਈ ਮੋਹਾਲੀ ਸਥਿਤ […]

Continue Reading