ਪੰਜਾਬ ‘ਚ ਅੱਜ ਤੋਂ ਮੌਸਮ ਬਦਲਣ ਦੇ ਆਸਾਰ, 5 ਦਿਨ ਮੀਂਹ ਤੇ ਗਰਜ-ਤੂਫਾਨ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਇੱਕ ਸਰਗਰਮ ਪੱਛਮੀ ਗੜਬੜੀ ਦੇ ਕਾਰਨ, 18 ਜੂਨ ਤੋਂ 23 ਜੂਨ ਤੱਕ ਇਸ ਖੇਤਰ ਵਿੱਚ ਮੀਂਹ ਅਤੇ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ […]

Continue Reading

ਫਰਾਂਸ ‘ਚ PM ਨਰਿੰਦਰ ਮੋਦੀ ਦਾ ਕਾਫ਼ਲਾ ਰੋਕਣ ਦੀ ਕੋਸ਼ਿਸ਼ ਕਰ ਰਹੇ ਖਾਲਿਸਤਾਨ ਸਮਰਥਕ ਗ੍ਰਿਫ਼ਤਾਰ 

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ : ਫਰਾਂਸ ਵਿੱਚ G7 ਸੰਮੇਲਨ ਦੌਰਾਨ, ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ (SFJ) ਨਾਲ ਜੁੜੇ ਖਾਲਿਸਤਾਨ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਰਾਂਸੀਸੀ ਖੁਫੀਆ ਏਜੰਸੀਆਂ ਦੇ ਅਨੁਸਾਰ, ਉਹ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਸਨ। ਫਰਾਂਸੀਸੀ ਪੁਲਿਸ ਅਧਿਕਾਰੀਆਂ ਨੇ […]

Continue Reading

ਚੰਡੀਗੜ੍ਹ ‘ਚ OLA ਟੈਕਸੀ ਸੇਵਾਵਾਂ ਬੈਨ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਇਸਦੇ ਸਥਾਨਕ ਦਫਤਰ ਨੂੰ ਬੰਦ ਕਰਨ ਕਾਰਨ ਓਲਾ ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡਰਾਈਵਰ ਭਲਾਈ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਮੋਟਰ ਵਹੀਕਲਜ਼ ਐਗਰੀਗੇਟਰਜ਼ ਨਿਯਮ, 2025 ਦੇ […]

Continue Reading

ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 740, 18-06-2026

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ

ਚੰਡੀਗੜ੍ਹ , 17 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ। ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕਪੂਰਥਲਾ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅੰਮ੍ਰਿਤਸਰ ਵਿਖੇ ਖਾਲੀ ਅਸਾਮੀ ਵਿਰੁੱਧ ਤੈਨਾਤ ਕੀਤਾ ਜਾਂਦਾ ਹੈ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਏਅਰ ਮਾਰਸ਼ਲ ਟੀ.ਐਸ. ਰੰਧਾਵਾ ਨੇ ਸਮਾਰੋਹ ਦੀ ਕੀਤੀ ਪ੍ਰਧਾਨਗੀ, ਸੰਸਥਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਵੱਧ ਤੋਂ ਵੱਧ ਕੈਡਿਟਾਂ ਨੂੰ ਸ਼ਾਮਲ ਕਰਾਉਣ ਦੀ ਆਪਣੀ ਵਿਰਾਸਤ ਰੱਖੀ ਬਰਕਰਾਰ ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜੂਨ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ […]

Continue Reading

ਤਨਖਾਹਾਂ ਨਾ ਮਿਲਣ ‘ਤੇ ਸੰਗਰੂਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਸੰਗਰੂਰ 17 ਜੂਨ ,ਬੋਲੇ ਪੰਜਾਬ ਬਿਊਰੋ; ਸੰਗਰੂਰ ਵਿੱਚ ਸੀਵਰੇਜ ਬੋਰਡ ਧੂਰੀ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਆਪਣੀਆਂ ਲੰਬਿਤ ਮੰਗਾਂ ਅਤੇ ਵਿੱਤੀ ਤੰਗੀ ਤੋਂ ਪ੍ਰੇਸ਼ਾਨ, ਕਰਮਚਾਰੀ ਇਕੱਠੇ ਹੋਏ ਅਤੇ ਸਰਕਾਰ ਦੇ ਕੰਮਕਾਜ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਪਰਿਵਾਰਾਂ ਨੂੰ ਗੁਜ਼ਾਰਾ […]

Continue Reading

ਸਰਨਾ ਦਾ ਤਰਲੋਚਨ ਸਿੰਘ ਨੂੰ ਕਰਾਰਾ ਜਵਾਬ, ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਨਵੀਂ ਦਿੱਲੀ 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੂੰ ਲਿਖੇ ਪੱਤਰ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪੱਤਰ ਸਿਆਣਪ ਨਹੀਂ, ਸਗੋਂ ਸੱਤਾ ਨਾਲ ਸਹੂਲਤ ਵਾਲੀ ਰਾਜਨੀਤੀ […]

Continue Reading

ਭਗਵੰਤ ਮਾਨ, ਅਕਾਲ ਤਖ਼ਤ ਨਾਲ ਟਕਰਾਅ ਛੱਡ, ਨਿਮਾਣੇ ਸਿੱਖ ਵਾਂਗ ਹੋਣ ਪੇਸ਼: ਹਰਮੀਤ ਸਿੰਘ ਕਾਲਕਾ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ ਹੈ ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ […]

Continue Reading

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਨਵੀਂ ਦਿੱਲੀ, 17 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ […]

Continue Reading