ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਐਸਜੀਪੀਸੀ ਚੋਣਾਂ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀਆਂ, ਸਿੱਖਾਂ ਦੇ ਟਾਰਗੇਟ ਕਿੱਲਿੰਗ ਸਮੇਤ ਹੋਰ ਕਈ ਗੰਭੀਰ ਮਸਲਿਆਂ ਤੇ ਹੋਈ ਚਰਚਾ ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਫਰਾਂਸ ਦੇ ਬੌਬੀਨੀ ਸ਼ਹਿਰ ਦੀ ਮੈਰੀ (ਟਾਊਨ ਹਾਲ) ਵਿੱਚ ਦਮਦਮੀ ਮੰਚ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਹਿਯੋਗ ਨਾਲ ‘ਹਿਉਮਨ ਰਾਇਟਸ ਸੈਮੀਨਾਰ ਪੈਰਿਸ-2026’ ਕਰਵਾਇਆ ਗਿਆ। ਜੂਨ 1984 […]

Continue Reading

ਪਾਕ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ […]

Continue Reading

ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ

15 ਜੁਲਾਈ ਤੋਂ ਲੇਬਰ ਸੁਵਿਧਾ ਕੈਂਪ ਲਗਾਉਣ ਦਾ ਕੀਤਾ ਫੈਸਲਾ ਰੋਪੜ, 17, ਜੂਨ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ, ਵੱਖ ਵੱਖ ਸਕੀਮਾਂ, ਪੈਨਸ਼ਨਰਾਂ , ਵਜ਼ੀਫੇ, ਐਕਸਗਰੇਸ਼ੀਆ ਗਰਾਂਟ ਆਦਿ ਮੰਗਾਂ ਸਬੰਧੀ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਜ਼ਿਲ੍ਹਾ ਰੋਪੜ ਦੀ ਕਮੇਟੀ ਦੀ ਮੀਟਿੰਗ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਰੋਪੜ ਲੇਬਰ ਦਫਤਰ […]

Continue Reading

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਐਸਆਈ ਸਮੇਤ 5 ਪੁਲਿਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ 17 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੀ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਡਿਊਟੀ ਵਿੱਚ ਲਾਪਰਵਾਹੀ ਲਈ ਚੰਡੀਗੜ੍ਹ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪੁਲੀਸ ਮੁਲਾਜ਼ਮਾਂ ਵਿੱਚ ਥਾਣਾ-11 ਦੇ ਐਸਆਈ ਬਚਿੱਤਰ ਸਿੰਘ, ਲੇਡੀ ਕਾਂਸਟੇਬਲ ਸੁਮਨ, ਪੁਲਿਸ […]

Continue Reading

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ […]

Continue Reading

ਭਾਜਪਾ ਨੇਤਾ ਨੂੰ ਫਾਰਚੂਨਰ ਵਿੱਚ ਜ਼ਿੰਦਾ ਸਾੜਿਆ , 3 ਹੋਰ ਜ਼ਖਮੀ

ਛੱਤੀਸਗੜ੍ਹ 17 ਜੂਨ ,ਬੋਲੇ ਪੰਜਾਬ ਬਿਊਰੋ; ਛੱਤੀਸਗੜ੍ਹ ਦੇ ਕੋਰੀਆ ਜ਼ਿਲ੍ਹੇ ਵਿੱਚ ਰੇਤ ਦੇ ਵਪਾਰ ਨੂੰ ਲੈ ਕੇ ਹੋਏ ਝਗੜੇ ਵਿੱਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪੰਚਾਇਤ ਪ੍ਰਧਾਨ ਲੱਲਾ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਦੋਸ਼ ਹੈ ਕਿ ਰੇਤ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਨੇ ਉਸਦੀ ਫਾਰਚੂਨਰ ਕਾਰ ਨੂੰ ਅੱਗੇ ਅਤੇ ਪਿੱਛੇ ਇੱਕ ਟਰੱਕ ਖੜ੍ਹਾ ਕਰਕੇ ਰੋਕਿਆ, […]

Continue Reading

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ‘ਛਬੀਲ’ ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ’ ਦਾ ਲੰਗਰ […]

Continue Reading

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਚੰਡੀਗੜ੍ਹ , 17 ਜੂਨ,ਬੋਲੇ ਪੰਜਾਬ ਬਿਊਰੋ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ […]

Continue Reading

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ ਕੀਤਾ ਗਿਆ ਹੈ।

Continue Reading