suicide in the canal ਕਰਨ ਪਹੁੰਚਿਆ ਨਾਬਾਲਗ ਜੋੜਾ, ਮੁੰਡੇ ਦੇ ਛਾਲ ਮਾਰਨ ਤੋਂ ਬਾਅਦ, ਕੁੜੀ ਨੇ ਪਾਇਆ ਰੌਲਾ

ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਨਹਿਰ ਵਿੱਚ ਖੁਦਕੁਸ਼ੀ ਕਰਨ ਪਹੁੰਚੇ ਜੋੜੇ ‘ਚੋਂ ਮੁੰਡੇ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਕੁੜੀ ਜਿਗਰਾ ਨਾਂ ਕਰ ਸਕੀ ਤੇ ਡੁਬਦੇ ਮੁੰਡੇ ਨੂੰ ਦੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਹ ਘਟਨਾ ਰੋਹਤਕ ਵਿੱਚ, ਅੱਜ ਸ਼ਾਮ ਨੂੰ, ਇੱਕ ਲੜਕੇ ਨੇ ਦਿੱਲੀ ਬਾਈਪਾਸ ‘ਤੇ ਸਥਿਤ ਜਵਾਹਰ ਲਾਲ ਨਹਿਰੂ ਨਹਿਰ […]

Continue Reading

ਪੰਜਾਬ ਦੇ 2 ਅਫ਼ਸਰਾਂ ਸਮੇਤ DG/DG Equivalent ਲਈ 33 IPS ਅਧਿਕਾਰੀ Empanel,ਸੂਚੀ ‘ਚ ਸ਼ਾਮਿਲ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ; ਕੈਬਨਿਟ ਦੀ ਨਿਯੁਕਤੀਆਂ ਕਮੇਟੀ (ਏ.ਸੀ.ਸੀ.) ਨੇ ਭਾਰਤ ਸਰਕਾਰ ਵਿੱਚ ਡਾਇਰੈਕਟਰ ਜਨਰਲ (ਡੀ.ਜੀ.) ਅਤੇ ਡਾਇਰੈਕਟਰ ਜਨਰਲ ਦੇ ਬਰਾਬਰ ਪੱਧਰ ਦੇ ਅਹੁਦਿਆਂ ‘ਤੇ ਨਿਯੁਕਤੀ ਲਈ 1990, 1991, 1994 ਅਤੇ 1995 ਬੈਚਾਂ ਦੇ 33 ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਜਿਨ੍ਹਾਂ ਵਿੱਚ ਪੰਜਾਬ ਦੇ ਦੋ ਆਈ.ਪੀ.ਐਸ ਅਧਿਕਾਰੀ […]

Continue Reading

Kumar Medical Store ‘ਤੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਗੋਲੀਬਾਰੀ

ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਪੀਜੀਆਈ ਨੇੜੇ ਸੈਕਟਰ 11 ਵਿੱਚ ਸਥਿਤ ਸ਼੍ਰੀ ਕੁਮਾਰ ਮੈਡੀਕਲ ਸਟੋਰ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਗੋਲੀਬਾਰੀ ਵਿੱਚ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਮੌਤ ਹੋ ਗਈ। ਦੋ ਹਮਲਾਵਰ ਗਾਹਕ ਬਣ ਕੇ ਦੁਕਾਨ ਵਿੱਚ ਦਾਖਲ ਹੋਏ। ਉਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ। ਦੋਵਾਂ ਨੇ ਆਪਣੇ ਹੱਥ ਲੁਕਾਏ, ਦੁਕਾਨ […]

Continue Reading

Vande Bharat train ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਬਠਿੰਡਾ, 13 ਜੂਨ ,ਬੋਲੇ ਪੰਜਾਬ ਬਿਊਰੋ; ਰਾਮਪੁਰਾ ਫੂਲ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ, ਵਿਦਿਆਰਥਣ ਘਰ ਜਾਣ ਲਈ ਰੇਲਵੇ ਲਾਈਨ ਪਾਰ ਕਰ ਰਹੀ ਸੀ, ਇਸ ਦੌਰਾਨ ਉਹ ਤੇਜ਼ ਰਫ਼ਤਾਰ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆ […]

Continue Reading

ਹੁਣ ਕੱਦ ਮੁਤਾਬਕ ਹੋਵੇਗੀ ਗੱਲ ,Akali-BJP alliance ‘ਤੇ ਬੋਲੇ ਹਰਦੀਪ ਪੁਰੀ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ;  ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਇੱਕ ਬਹੁਤ ਵੱਡਾ ਅਤੇ ਸਪੱਸ਼ਟ ਸਿਆਸੀ ਬਿਆਨ ਜਾਰੀ ਕੀਤਾ ਹੈ। ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਦੁਬਾਰਾ […]

Continue Reading

outside court complex ਵਕੀਲ ‘ਤੇ ਹਮਲਾ

ਲੁਧਿਆਣਾ 13 ਜੂਨ ,ਬੋਲੇ ਪੰਜਾਬ ਬਿਊਰੋ; ਇੱਕ ਵਕੀਲ ਜੋ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਇੱਕ ਕੇਸ ਦੀ ਸੁਣਵਾਈ ਬਾਰੇ ਪੁੱਛਗਿੱਛ ਕਰਨ ਗਿਆ ਸੀ, ਉਸ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਉਸਦੇ ਕੱਪੜੇ ਪਾੜ ਦਿੱਤੇ। ਜਦੋਂ ਇੱਕ ਹੋਰ ਵਕੀਲ ਨੇ ਦਖਲ ਦਿੱਤਾ ਤਾਂ ਉਸ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। […]

Continue Reading

ਥਾਂ -ਥਾਂ ਨਹਿਰਾਂ ਟੁੱਟਣ ਨਾਲ 60-70 ਏਕੜcrops submerged in water

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਤਿੰਨ ਥਾਵਾਂ ਤੋਂ ਨਹਿਰਾਂ ਟੁੱਟਣ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਮਾਨਸਾ ਦੀ ਭੀਖੀ ਨਹਿਰ ਟੁੱਟਣ ਕਾਰਨ ਵੱਡਾ ਪਾੜ ਪੈਗਿਆ, ਜਿਸ ਕਾਰਨ ਕਿਸਾਨਾਂ ਦੀ ਕਰੀਬ 50 ਏਕੜ ਫਸਲ ਡੁੱਬ ਗਈ। ਇਸ ਦੇ ਨਾਲ ਹੀ ਬਠਿੰਡਾ ਦੇ ਲਹਿਰਾ ਮੁਹੱਬਤ ਵਿੱਚ ਨਹਿਰ ਟੁੱਟਣ ਦੇ ਕਾਰਨ ਕਰੀਬ […]

Continue Reading

BJP ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਤੇਜ਼

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਵਰਕਰਾਂ ਅਤੇ ਸਥਾਨਕ ਆਗੂਆਂ ਦੀ ਇੱਕ ਨਵੀਂ ਟੀਮ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ, ਜਿਸ ਦੀ ਅਗਵਾਈ ਸੀਨੀਅਰ ਸੂਬਾ ਪੱਧਰੀ ਭਾਜਪਾ ਆਗੂਆਂ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸੂਬੇ ਵਿੱਚ ਜਲਦੀ ਹੀ ਚੋਣ […]

Continue Reading

ਜੰਡਿਆਲਾ ਗੁਰੂ ਵਿਖੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 13 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ 7-8 ਗੋਲੀਆਂ ਚਲਾਈਆਂ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ; ਉਹ ਵਿਆਹਿਆ ਹੋਇਆ ਸੀ ਅਤੇ ਉਸਦੀ ਪੰਜ ਮਹੀਨੇ ਦੀ ਧੀ ਵੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ […]

Continue Reading