ਸਿਹਤ ਯੋਜਨਾ ਤਹਿਤ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਚੰਡੀਗੜ੍ਹ 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਭੇਂਟ

ਐੱਸ.ਏ.ਐੱਸ. ਨਗਰ ,8 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਭੇਂਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਨੇ ਪਰਿਵਾਰ […]

Continue Reading

ਜਨਰਲ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ ਆਗਾਮੀ ਚੋਣਾਂ ਵਿਚ ਹਰਾਉਣ ਦਾ ਫੈਸਲਾ

ਐਸ.ਏ.ਐਸ. ਨਗਰ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਪਿੱਛਲੇ 4 ਸਾਲਾਂ ਵਿੱਚ ਜਨਰਲ ਵਰਗ ਨੂੰ ਮੀਟਿੰਗ ਲਈ ਮੰਗ ਕਰਨ ਦੇ ਬਾਵਜੂਦ ਕਦੇ ਵੀ ਸੱਦਾ ਨਹੀਂ ਦਿੱਤਾ। ਇਸ ਪਾਰਟੀ ਦਾ ਮੁੱਖ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਵੀ ਜਨਰਲ ਵਰਗ ਵਿਰੋਧੀ ਭੂਮਿਕਾ ਨਿਭਾ ਰਹੀ ਹੈ। ਪਿਛਲੀ ਪੰਜਾਬ ਸਰਕਾਰ ਵੱਲੋਂ 29 ਦਸੰਬਰ 2021 ਨੂੰ ਦਾ ਪੰਜਾਬ ਸਟੇਟ […]

Continue Reading

ਭਾਰਤੀਆਂ ਨੂੰ ਕੇਂਦਰ ਸਰਕਾਰ ਨੇ ਤੁਰੰਤ ਇਰਾਨ ਛੱਡਣ ਦੇ ਦਿੱਤੇ ਨਿਰਦੇਸ਼; ਹੈਲਪਲਾਈਨ ਨੰਬਰ ਜਾਰੀ

ਨਵੀਂ ਦਿੱਲੀ 8 ਅਪ੍ਰੈਲ ,ਬੋੋਲੇ ਪੰਜਾਬ ਬਿਊਰੋ; ਅਮਰੀਕਾ ਅਤੇ ਇਰਾਨ ਵਿਚਾਲੇ ਸੀਜ਼ਫਾਇਰ ਦੇ ਬਾਵਜੂਦ ਭਾਰਤ ਸਰਕਾਰ ਨੇ ਆਪਣੀ ਨਵੀਂ ਟ੍ਰੈਵਲ ਐਡਵਾਈਜ਼ਰੀ ਵਿੱਚ ਇਰਾਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤੀ ਨਾਗਰਿਕ ਜਿੰਨੀ ਜਲਦੀ ਹੋ ਸਕੇ ਇਰਾਨ […]

Continue Reading

SGPC ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਮੁੜ ਹੋਣਗੇ ਸ਼੍ਰੋਮਣੀ ਆਕਾਲੀ ਦਲ ਸ਼ਾਮਿਲ

ਮੋਹਾਲੀ 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਪੁਨਰ ਸਰਜੀਤ ਦੀ ਮੋਹਾਲੀ ਤੋਂ ਪ੍ਰਮੁੱਖ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਗੇ।ਅਕਾਲੀ ਦਲ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ […]

Continue Reading

ਡੀਬੀਯੂ ਨੇ ਵਿਸ਼ਵ ਸਿਹਤ ਦਿਵਸ ਨੂੰ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 8 ਅਪ੍ਰੈਲ ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਕਈ ਜਾਗਰੂਕਤਾ ਕੇਂਦ੍ਰਿਤ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ ਨਾਲ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਅਤੇ ਭਲਾਈ ਦੇ ਮਹੱਤਵ ਨੂੰ ਮਜ਼ਬੂਤ ਕੀਤਾ ਗਿਆ। ਇਹ ਦਿਨ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਸੰਸਥਾ ਦੀ ਸਥਾਪਨਾ ਦੀ ਯਾਦ ਵਿੱਚ […]

Continue Reading

ਬਨੂੜ ਦੇ ਅਧਿਆਪਕ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਬਨੂੜ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਮੈਥ ਮਾਸਟਰ ਵਜੋਂ ਸੇਵਾ ਨਿਭਾ ਰਹੇ ਅਧਿਆਪਕ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਅਤੇ ਸਿੱਖਿਆ ਜਗਤ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਦੀ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯੂਨੀਵਰਸਿਟੀ ਦੇ 49ਵੇਂ ਸਲਾਨਾ […]

Continue Reading

ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ 4 ਕਾਬੂ 

ਅੰਮ੍ਰਿਤਸਰ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਸੱਤ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁੱਢਲੀ ਪੁਲਿਸ ਜਾਂਚ ਤੋਂ ਪਤਾ ਲੱਗਾ […]

Continue Reading

ਰਾਮਪਾਲ 11 ਸਾਲ ਬਾਅਦ ਆਵੇਗਾ ਜੇਲ੍ਹੋਂ ਬਾਹਰ, ਹਾਈਕੋਰਟ ਤੋਂ ਜ਼ਮਾਨਤ ਮਿਲੀ

ਚੰਡੀਗੜ੍ਹ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ਧ੍ਰੋਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਵਿੱਚ ਉਹ 11 ਸਾਲ, 4 ਮਹੀਨੇ ਅਤੇ 20 ਦਿਨਾਂ ਤੋਂ ਜੇਲ੍ਹ ਵਿੱਚ ਹੈ। ਉਹ […]

Continue Reading

ਧਰਮਵੀਰ ਗਾਂਧੀ ਨੇ ਕੀਤੀ ਸੁਖਬੀਰ ਬਾਦਲ ਦੀ ਤਾਰੀਫ਼, ਕਿਹਾ ਅਕਾਲੀ ਦਲ ਦੀ ਸਥਿਤੀ ਪਹਿਲਾਂ ਤੋਂ ਬਿਹਤਰ ਹੋਈ

ਪਟਿਆਲਾ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜੇ ਵਜੋਂ, ਰਾਜਨੀਤਿਕ ਮਾਹੌਲ ਪਹਿਲਾਂ ਹੀ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਕਿਹਾ ਕਿ ਅਕਾਲੀ ਦਲ ਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ। ਸੁਖਬੀਰ ਬਾਦਲ ਦੇ ਗਰੁੱਪ ਪ੍ਰਤੀ ਜਨਤਾ ਦੀ […]

Continue Reading