ਛੋਟੇ ਕਾਰੋਬਾਰੀਆਂ ਲਈ ਸਾਈਬਰ ਸੁਰੱਖਿਆ ਜ਼ਰੂਰੀ : ਤਰੁਣ ਮਲਹੋਤਰਾ

ਪੀਐਚਡੀਸੀਸੀਆਈ ਨੇ ਰੈਂਪ ਸੀਰੀਜ਼ ਦੇ ਤਹਿਤ ਸੈਸ਼ਨ ਦਾ ਕੀਤਾ ਆਯੋਜਨ ਚੰਡੀਗੜ੍ਹ 13ਨਵੰਬਰ ,ਬੋਲੇ ਪੰਜਾਬ ਬਿਉਰੋ; ਉਦਯੋਗ ਵਿਭਾਗ, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਰੈਂਪ ਸੀਰੀਜ਼ ਦੇ ਹਿੱਸੇ ਵਜੋਂ, ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ “ਅਗਲੀ ਪੀੜ੍ਹੀ ਲਈ ਐਮਐਸਐਮਈ: ਵਿੱਤ ਮਜ਼ਬੂਤੀ, ਤਕਨੀਕੀ ਬੜ੍ਹਤ ਅਤੇ ਟਿਕਾਊ ਵਿਕਾਸ” ‘ਤੇ ਸੈਸ਼ਨ ਦਾ ਆਯੋਜਨ ਕੀਤਾ।ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ […]

Continue Reading

ਪੰਜਾਬ ਪੁਲਿਸ ਵੱਲੋਂ 3 ਪੈਟਰੋਲ ਬੰਬਾਂ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਮੋਗਾ, 13 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਨੇ ਤਿੰਨ ਪੈਟਰੋਲ ਬੰਬਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਦੋ ਮੋਟਰਸਾਈਕਲਾਂ ‘ਤੇ ਮੋਗਾ ਆਏ ਸਨ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਮੋਗਾ […]

Continue Reading

ਤਰਨਤਾਰਨ ਜ਼ਿਮਨੀ ਚੋਣ, ਵੋਟਾਂ ਦੀ ਗਿਣਤੀ ਕੱਲ੍ਹ

ਤਰਨਤਾਰਨ, 13 ਨਵੰਬਰ: ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਗਿਣਤੀ ਇੰਟਰਨੈਸ਼ਨਲ […]

Continue Reading

ਪੰਜਾਬ ਸਰਕਾਰ ਨੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP

ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ ਐਸ ਪੀ ਬਣਾਇਆ ਗਿਆ ਹੈ। ਗ੍ਰਹਿ ਮਾਮਲੇ ਵਿਭਾਗ ਵੱਲੋਂ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਵਜੋਂ ਤਰੱਕੀ ਦਿੱਤੀ ਗਈ ਹੈ।

Continue Reading

ਕਲਕੱਤਾ ਹਾਈ ਕੋਰਟ ਨੇ MLA ਦੀ ਮੈਂਬਰਸ਼ਿਪ ਰੱਦ ਕੀਤੀ: ਦਲ ਬਦਲੀ ਵਿਰੋਧੀ ਕਾਨੂੰਨ ਤਹਿਤ ਫੈਸਲਾ

ਕਲਕੱਤਾ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਤੋਂ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਨੇਤਾ ਮੁਕੁਲ ਰਾਏ ਦੀ ਮੈਂਬਰਸ਼ਿਪ ਦਲ ਬਦਲੀ ਵਿਰੋਧੀ ਕਾਨੂੰਨ ਦੇ ਤਹਿਤ ਰੱਦ ਕਰ ਦਿੱਤੀ। ਜਸਟਿਸ ਦੇਬਾਂਸ਼ੂ ਬਾਸਕ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਅਤੇ ਭਾਜਪਾ ਵਿਧਾਇਕ ਅੰਬਿਕਾ ਰਾਏ […]

Continue Reading

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

ਨਵੀਂ ਦਿੱਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਯੂ ਐਸ ਏ ਪ੍ਰਚਾਰ ਫੇਰੀ ਨੇ ਨੌਜਵਾਨਾਂ ਨੂੰ ਸਿੱਖੀ ਵਲ ਪ੍ਰੇਰਿਤ ਕੀਤਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਥਾ ਠੀਕਰੀਵਾਲਾ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਭਾਈ ਠੀਕਰੀਵਾਲਾ ਨੇ ਦੱਸਿਆ […]

Continue Reading

ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ

14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਪਹੁੰਚੇਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਨਵੀਂ ਦਿੱਲੀ, 13 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ […]

Continue Reading

ਹਰਿਆਣਾ ਦੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤ ਫੰਡ ਲਈ ਦਿੱਤੇ 4 ਲੱਖ 61 ਹਜ਼ਾਰ ਰੁਪਏ

ਅੰਮ੍ਰਿਤਸਰ, 13 ਨਵੰਬਰ ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੇ ਪਲਵਲ ਨੇੜਲੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 4 ਲੱਖ 61 ਹਜ਼ਾਰ 250 ਰੁਪਏ ਦਾ ਯੋਗਦਾਨ ਪਾਇਆ ਹੈ। ਸਮੁੱਚੇ ਪਿੰਡ ਵਾਸੀਆਂ ਵੱਲੋਂ ਇਕੱਠੀ ਕੀਤੀ ਗਈ ਇਹ ਰਾਸ਼ੀ ਪਿੰਡ ਬਡੋਕੀ ਤੋਂ ਪੁੱਜੇ ਸ੍ਰੀ ਵਰਿੰਦਰ ਸਿੰਘ, ਸ੍ਰੀ ਬੱਚੂ ਸਿੰਘ, ਸ੍ਰੀ ਮਾਵੀ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਥੰਮ੍ਹ ਜੀ ਸਾਹਿਬ […]

Continue Reading

ਕੰਗਨਾ ਰਣੌਤ ਵਿਰੁੱਧ ਚੱਲੇਗਾ ਦੇਸ਼ਧ੍ਰੋਹ ਦਾ ਕੇਸ

ਆਗਰਾ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਆਗਰਾ ਵਿੱਚ ਕਿਸਾਨਾਂ ਦਾ ਅਪਮਾਨ ਕਰਨ ਅਤੇ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਆਗਰਾ ਦੀ ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਕੀਤੀ ਗਈ ਸੋਧ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਇਸ ਮਾਮਲੇ ਦੀ ਸੁਣਵਾਈ ਹੁਣ ਵਿਸ਼ੇਸ਼ […]

Continue Reading