ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ […]

Continue Reading

CM ਮਾਨ ਦੀ ਪਤਨੀ ਦਾ ਲੀਗਲ ਨੋਟਿਸ ਹਾਲੇ ਨਹੀਂ ਮਿਲਿਆ, ਨੋਟਿਸ ਆਇਆ ਤਾਂ ਅਦਾਲਤ ’ਚ ਲੜਾਂਗਾ: ਸਾਬਕਾ ਜਸਟਿਸ ਰਣਜੀਤ ਸਿੰਘ

ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਕਥਿਤ ਲੀਗਲ ਨੋਟਿਸ ਨੂੰ ਲੈ ਕੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਮਿਲਦਾ ਹੈ ਤਾਂ ਉਹ ਇਸ ਤੋਂ ਘਬਰਾਉਣ ਵਾਲੇ […]

Continue Reading

ਪੰਜਾਬ ਸਿਰ ਕਰਜ਼ਾ 4.5 ਲੱਖ ਕਰੋੜ ਪੁੱਜਣ ਦਾ ਖ਼ਦਸ਼ਾ! ਡਾ. ਚੀਮਾ ਨੇ ਪੰਜਾਬ ਸਰਕਾਰ ‘ਤੇ ਲਾਏ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼

ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ AAp ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹਦਿਆਂ ਸੂਬੇ ਦੀ ਆਰਥਿਕ ਹਾਲਤ, ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਡਾ. ਚੀਮਾ ਨੇ ਦੋਸ਼ ਲਾਇਆ ਕਿ ਮੌਜੂਦਾਸਰਕਾਰ ਦੀਆਂ ਗਲਤ ਅਤੇ ਨਾਕਾਮ ਨੀਤੀਆਂ […]

Continue Reading

ਪੰਜਾਬ ਦੀਆਂ 2 ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਉੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੀਆਂ ਦੋ ਸਿਰਮੌਰ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰਾਂ (ਉਪ-ਕੁਲਪਤੀਆਂ) ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀਆਂ ਦੇ ਚਾਂਸਲਰ ਵੱਲੋਂ ਲਈਆਂ ਗਈਆਂ ਇਹਨਾਂ ਅਹਿਮ ਨਿਯੁਕਤੀਆਂ ਦੇ ਅਧਿਕਾਰਤ ਆਦੇਸ਼ ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਆਈ.ਏ.ਐਸ.) […]

Continue Reading

ਦੁਬਈ ਚੈਂਬਰਜ਼ ਨੇ ਏਜੈਂਟਿਕ ਏਆਈ ਸਹਿਯੋਗ ਅਤੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਦਿੱਤਾ ਹੁਲਾਰਾ

ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ; ਦੁਬਈ ਚੈਂਬਰਜ਼ ਨੇ ਭਾਰਤ ਦੌਰੇ ਦੌਰਾਨ ਏਜੈਂਟਿਕ ਏਆਈ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਦੁਬਈ-ਭਾਰਤ ਵਪਾਰ ਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨੈਸਕੌਮ ਅਤੇ ਫੈਡਰੇਸ਼ਨ ਆਫ ਕਰਨਾਟਕ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਐਫਕੇਸੀਸੀਆਈ) ਨਾਲ ਦੋ ਸਮਝੌਤਾ ਪੱਤਰਾਂ (ਐਮਓਯੂ) ’ਤੇ ਹਸਤਾਖਰ ਕੀਤੇ ਹਨ।ਦੁਬਈ ਚੈਂਬਰਜ਼ ਦੇ ਪ੍ਰਧਾਨ ਅਤੇ ਸੀਈਓ ਮਹਾਮਹਿਮ ਮੁਹੰਮਦ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ਾਂ ਨੂੰ ਨੇਪਰੇ ਚਾੜ੍ਹਨ ਦੀ ਬਣੀ ਵਿਉਂਤਬੰਦੀ

12 ਦਸੰਬਰ ਦੀ ਦੇਸ਼ ਪੱਧਰੀ ਦਿੱਲੀ ਰੈਲੀ ਇਤਹਾਸਿਕ ਹੋਵੇਗੀ- ਸੁਭਾਸ਼ ਲਾਂਬਾ ਚੰਡੀਗੜ੍ਹ , 24 ਅਗਸਤ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਸੂਬਾ ਪੱਧਰੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਡਰਲ ਕੌਂਸਲ ਆਗੂਆਂ ਵਲੌਂ ਸ਼ਮੂਲੀਅਤ ਕੀਤੀ ਗਈ। ਆਲ […]

Continue Reading

ਡੀਬੀਯੁ ਅਤੇ ਪੀਟੀਪੀਸੀ ਵੱਲੋਂ ਸੈਮੀਨਾਰ-ਕਮ-ਐਵਾਰਡ ਸਮਾਰੋਹ ਦਾ ਐਲਾਨ

ਮੰਡੀ ਗੋਬਿੰਦਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਜੋ ਦੇਸ਼ ਭਗਤ ਯੂਨੀਵਰਸਿਟੀ ਦੀ ਸਹਿਯੋਗੀ ਨਵੀਂ ਗਠਿਤ ਖੁਦਮੁਖਤਿਆਰ ਉਦਯੋਗਿਕ ਸੰਸਥਾ ਹੈ, ਨੇ ਅੱਜ ਪ੍ਰੈਸ ਕਲੱਬ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਵਪਾਰ, ਉਦਯੋਗ ਅਤੇ ਨਿਰਯਾਤ ਦੇ ਸਮੁੱਚੇ ਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਆਪਣਾ ਵਿਜ਼ਨ ਜਾਰੀ ਕੀਤਾ। ਕੌਂਸਲ ਨੇ ਆਪਣੇ ਪਹਿਲੇ ਸੈਮੀਨਾਰ-ਕਮ-ਐਵਾਰਡ ਸਮਾਰੋਹ ਦਾ […]

Continue Reading

ਵਾਰਡ ਨੰਬਰ 41 ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ

ਵਾਰਡ ਨੰਬਰ 41 ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ ਮੋਹਾਲੀ, 24 ਅਗਸਤ ,ਬੋਲੇ ਪੰਜਾਬ ਬਿਊਰੋ; ਵਾਰਡ ਨੰਬਰ 41 ਤੋਂ ਭਾਜਪਾ ਦੀ ਮਿਊਂਸਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ […]

Continue Reading

ਤੇਜ ਤੂਫ਼ਾਨੀ ਹਵਾਵਾਂ ਦਾ ਕਹਿਰ ਏਅਰਪੋਰਟ ‘ਤੇ ਪਲਟੇ ਜਹਾਜ਼

ਇਟਲੀ, 24 ਅਗਸਤ ,ਬੋਲੇ ਪੰਜਾਬ ਬਿਊਰੋ; ਇਟਲੀ ਵਿੱਚ ਤੇਜ਼ ਤੂਫ਼ਾਨੀ ਹਵਾਵਾਂ ਦਾ ਅਜਿਹਾ ਕਹਿਰ ਦੇਖਣ ਨੂੰ ਮਿਲਿਆ ਕਿ ਏਅਰਪੋਰਟ ਦੇ ਰਨਵੇਅ ‘ਤੇ ਖੜ੍ਹੇ ਛੋਟੇ ਜਹਾਜ਼ ਹਵਾ ਵਿੱਚ ਖਿਡੌਣਿਆਂ ਵਾਂਗ ਉੱਡਦੇ ਅਤੇ ਪਲਟਦੇ ਨਜ਼ਰ ਆਏ। ਇਹ ਘਟਨਾ 21 ਅਗਸਤ ਨੂੰ ਇਟਲੀ ਦੇ ਐਮੀਲੀਆ-ਰੋਮਾਨਾ ਇਲਾਕੇ ਦੇ ਫੋਰਲੀ ‘ਲੁਈਜੀ ਰਿਡੋਲਫੀ’ ਏਅਰਪੋਰਟ ‘ਤੇ ਵਾਪਰੀ। ਇੱਥੇ ਲਗਭਗ 120 ਕਿਲੋਮੀਟਰ ਪ੍ਰਤੀ […]

Continue Reading

ਪੀਲੀ ਪੱਤਰਕਾਰੀ ਦੇ ਨਾਂ;ਪੱਤਰਕਾਰੀ ’ਚ ਵੱਧ ਰਿਹਾ ਬਲੈਕਮੇਲਿੰਗ ਦਾ ਰੁਝਾਨ!

ਪੀਲੀ ਪੱਤਰਕਾਰੀ ਦੇ ਨਾਂ;ਪੱਤਰਕਾਰੀ ’ਚ ਵੱਧ ਰਿਹਾ ਬਲੈਕਮੇਲਿੰਗ ਦਾ ਰੁਝਾਨ! ਪੱਤਰਕਾਰੀ ਲੋਕਤੰਤਰ ਦਾ ਚੌਥਾ ਥੰਮ੍ਹ ਕਹੀ ਜਾਂਦੀ ਹੈ। ਇਸ ਦਾ ਮੁੱਖ ਕੰਮ ਸੱਤਾ ਦੇ ਸਾਹਮਣੇ ਸੱਚ ਰੱਖਣਾ, ਲੋਕਾਂ ਦੀ ਆਵਾਜ਼ ਬਣਨਾ ਅਤੇ ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਦੀ ਨਿਰਪੱਖ ਤਸਵੀਰ ਲੋਕਾਂ ਤੱਕ ਪਹੁੰਚਾਉਣਾ ਹੈ। ਪਰ ਜਦੋਂ ਕਲਮ ਸੱਚ ਦੀ ਪਹਿਰੇਦਾਰ ਬਣਨ ਦੀ ਥਾਂ ਨਿੱਜੀ ਲਾਭ […]

Continue Reading