ਮੁੱਖ ਮੰਤਰੀ ਭਗਵੰਤ ਮਾਨ ਦਾ ਚਚੇਰਾ ਭਰਾ BJP ‘ਚ ਸ਼ਾਮਲ
ਚੰਡੀਗੜ੍ਹ, 12 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਉਹ ਪਹਿਲਾਂ ਲੋਕ ਸਭਾ ਅਤੇ ਵਿਧਾਨ […]
Continue Reading