ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਨੌਜਵਾਨ ਨਸ਼ੇ ‘ਚ ਝੂਮਦਾ ਮਿਲਿਆ, ਗ੍ਰਿਫ਼ਤਾਰ
ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਨਸ਼ੇ ਵਿੱਚ ਧੁੱਤ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ, ਨੌਜਵਾਨ ਸੜਕ ‘ਤੇ ਲੜਖੜਾ ਰਿਹਾ ਹੈ ਅਤੇ ਇੱਕ ਦਰੱਖਤ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ […]
Continue Reading