ਲੁਧਿਆਣਾ ਸਿਵਲ ਹਸਪਤਾਲ ‘ਚ ਇਲਾਜ ਵਿੱਚ ਦੇਰੀ ਤੇ ਦੁਰਵਿਵਹਾਰ ਤੋਂ ਨਾਰਾਜ਼ ਲੋਕਾਂ ਨੇ ਦਿੱਤਾ ਧਰਨਾ

ਲੁਧਿਆਣਾ, 6 ਮਾਰਚ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਇੱਕ ਡਾਕਟਰ ਵਲੋਂ ਇਲਾਜ ਵਿੱਚ ਦੇਰੀ ਅਤੇ ਕਥਿਤ ਦੁਰਵਿਵਹਾਰ ਤੋਂ ਨਾਰਾਜ਼, ਨਿਵਾਸੀਆਂ ਨੇ ਬੀਤੀ ਰਾਤ ਐਮਰਜੈਂਸੀ ਵਾਰਡ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਹਸਪਤਾਲ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਿਸਟਮ ਬਾਰੇ ਗੰਭੀਰ ਸਵਾਲ ਉਠਾਏ। ਪ੍ਰਦਰਸ਼ਨ ਕਰ ਰਹੇ ਕੌਂਸਲਰ ਅਰੁਣ ਸ਼ਰਮਾ, ਲੱਕੀ ਕਪੂਰ ਅਤੇ […]

Continue Reading

ਇਮਾਰਤ ਦੀ ਸਲੈਬ ਡਿੱਗਣ ਨਾਲ ਟਿਊਸ਼ਨ ਪੜ੍ਹ ਰਹੇ 11 ਵਿਦਿਆਰਥੀ ਜ਼ਖਮੀ

ਮੁੰਬਈ, 6 ਮਾਰਚ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਠਾਣੇ ਦੇ ਕੋਪਰ ਖੈਰਾਣੇ ਵਿੱਚ ਇੱਕ ਇਮਾਰਤ ਦੀ ਸਲੈਬ ਡਿੱਗਣ ਨਾਲ ਗਿਆਰਾਂ ਵਿਦਿਆਰਥੀ ਜ਼ਖਮੀ ਹੋ ਗਏ। ਨਵੀਂ ਮੁੰਬਈ ਨਗਰ ਨਿਗਮ ਕਮਿਸ਼ਨਰ ਕੈਲਾਸ਼ ਸ਼ਿੰਦੇ ਨੇ ਕਿਹਾ ਕਿ ਇਮਾਰਤ 1998 ਵਿੱਚ ਬਣੀ ਸੀ।  ਇਸ ਇਮਾਰਤ ਦੀ ਜ਼ਮੀਨੀ ਮੰਜ਼ਿਲ ‘ਤੇ ਟਿਊਸ਼ਨ ਚੱਲ ਰਹੀ ਸੀ, ਜਿੱਥੇ 12 ਵਿਦਿਆਰਥੀ ਅਤੇ ਇੱਕ […]

Continue Reading

ਘਰ ਅੱਗੇ ਖੇਡ ਰਹੇ ਬੱਚੇ ‘ਤੇ ਅਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ 

ਗੁਰਦਾਸਪੁਰ, 6 ਮਾਰਚ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ ਹੈ। ਅਵਾਰਾ ਕੁੱਤਿਆਂ ਨੇ ਦੋ ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਧਾਰੀਵਾਲ ਦੇ ਸ਼ਾਹ ਪੰਪ ਨੇੜੇ ਰਹਿਣ ਵਾਲੇ ਇੱਕ ਮਜ਼ਦੂਰ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਦੋ ਸਾਲ ਦੇ ਬੱਚੇ ਦੀ ਅਵਾਰਾ ਕੁੱਤਿਆਂ ਦੇ […]

Continue Reading

ਭਾਰਤੀ ਹਵਾਈ ਸੈਨਾ ਦਾ ਸੁਖੋਈ-30 MKI ਲੜਾਕੂ ਜਹਾਜ਼ ਹਾਦਸਾਗ੍ਰਸਤ

ਦਿਸਪੁਰ, 6 ਮਾਰਚ, ਬੋਲੇ ਪੰਜਾਬ ਬਿਊਰੋ : ਅਸਾਮ ਦੇ ਕਾਰਬੀ ਅੰਗਲੋਂਗ ਜ਼ਿਲ੍ਹੇ ਦੇ ਪਹਾੜੀ ਇਲਾਕੇ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਸੁਖੋਈ-30 ਐਮਕੇਆਈ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਪਾਇਲਟ ਦੇ ਲਾਪਤਾ ਹੋਣ ਦੀ ਸੂਚਨਾ ਸੀ। ਪਾਇਲਟ ਨੂੰ ਲੱਭਣ ਲਈ ਹੈਲੀਕਾਪਟਰਾਂ ਦੀ ਵਰਤੋਂ ਕਰਕੇ ਇੱਕ ਵਿਸ਼ਾਲ ਖੋਜ ਅਤੇ ਬਚਾਅ ਕਾਰਜ ਜਾਰੀ ਹੈ। […]

Continue Reading

T-20 World Cup : ਟੀਮ ਇੰਡੀਆ ਅਹਿਮਦਾਬਾਦ ‘ਚ ਨਿਊਜ਼ੀਲੈਂਡ ਨਾਲ ਖੇਡੇਗੀ ਫਾਈਨਲ

ਅਹਿਮਦਾਬਾਦ, 6 ਮਾਰਚ, ਬੋਲੇ ਪੰਜਾਬ ਬਿਊਰੋ : ਭਾਰਤ ਚੌਥੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਟੀਮ ਨੇ ਵੀਰਵਾਰ ਰਾਤ ਨੂੰ ਦੂਜੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਹੁਣ 8 ਮਾਰਚ ਨੂੰ ਅਹਿਮਦਾਬਾਦ ਵਿੱਚ ਫਾਈਨਲ ਵਿੱਚ ਨਿਊਜ਼ੀਲੈਂਡ ਨਾਲ ਖੇਡੇਗੀ। ਇੰਗਲੈਂਡ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਟਾਸ ਜਿੱਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 690, 06-03-2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

28 ਅਤੇ 29 ਮਾਰਚ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਫਤਿਹ ਦਿਵਸ ਸਮਾਗਮ: ਕਾਲਕਾ, ਕਾਹਲੋਂ ਨਵੀਂ ਦਿੱਲੀ, 5 ਮਾਰਚ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਲੇ ਮਹੱਲੇ ਦਾ ਪਵਿੱਤਰ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਇਆ ਜਿਥੇ ਗੁਰਮਤਿ ਦੀਵਾਨ ਸਜਾਏ ਗਏ […]

Continue Reading

ਭਾਰੀ ਮੀਂਹ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਵੈਨਕੁਵਰ ਭਾਰਤੀ ਐੱਬੇਸੀ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ

ਭਾਈ ਨਿੱਝਰ ਕਤਲ ਕਾਂਡ ਵਿਚ ਭਾਰਤੀ ਰਾਜਦੁਤ ਅਤੇ ਮੁਲਾਜਮ ਨੂੰ ਕੈਨੇਡੀਅਨ ਕਨੂੰਨ ਅਧੀਨ ਲਿਆਉਣ ਦੀ ਮੰਗ ਨਵੀਂ ਦਿੱਲੀ 5 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਰੀ ਮੀਂਹ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਵੈਨਕੁਵਰ ਭਾਰਤੀ ਐੱਬੇਸੀ ਬਾਹਰ ਲਗਾਤਾਰ ਨੌ ਘੰਟੇ ਦਾ ਭਾਰੀ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਭਾਈ ਨਿੱਝਰ ਕਤਲ ਨਾਲ ਸੰਬੰਧਿਤ ਭਾਰਤੀ ਰਾਜਦੁਤ ਅਤੇ ਮੁਲਾਜਮ ਨੂੰ […]

Continue Reading

ਤਵਾਰੀਖ ਬੱਬਰ ਖਾਲਸਾ ਭਾਗ ਚੌਥਾ ਜਰਮਨੀ ਚ ਰਲੀਜ

ਨਵੀਂ ਦਿੱਲੀ 4 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਕਾਲ ਤੋ ਬਾਅਦ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਤੇ ਪਹਿਰਾ ਦਿੰਦਿਆਂ ਗੁਰ ਸਿੱਖਾਂ ਨੇ ਉਸ ਇਤਿਹਾਸ ਨੂੰ ਸਮੇਂ ਸਮੇਂ ਤੇ ਮੁੜ ਸਿਰਜਿਆ। ਪ੍ਰਾਚੀਨ ਸਮੇਂ ਚ ਸਿੱਖਾਂ ਇਤਹਾਸ ਤਾਂ ਸਿਰਜਿਆ ਪਰ ਸਿੱਖਾਂ ਦੇ ਠਿਕਾਣੇ ਜੰਗਲਾਂ ਜਾਂ ਘੋੜਿਆ ਦੀਆਂ ਕਾਠੀਆਂ ਤੇ ਹੀ ਰਹੇ। ਜਿਸ ਕਰਕੇ ਇਤਿਹਾਸ ਨੂੰ […]

Continue Reading

ਤਹਿਰਾਨ ਵਿੱਚ ਸਿੱਖਾਂ ਦੀ ਸੁਰੱਖਿਆ ਅਤੇ ਵਾਪਸੀ ਨੂੰ ਕੇਂਦਰ ਸਰਕਾਰ ਅੱਗੇ ਯਕੀਨੀ ਬਣਾਉਣ ਦੀ ਅਪੀਲ: ਸਰਨਾ

ਨਵੀਂ ਦਿੱਲੀ, 4 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਈਰਾਨ ਦੀ ਰਾਜਧਾਨੀ ਵਿੱਚ ਵਧ ਰਹੇ ਟਕਰਾਅ ਅਤੇ ਹਵਾਈ ਹਮਲਿਆਂ ਦੇ ਵਿਚਕਾਰ ਤਹਿਰਾਨ ਵਿੱਚ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੀ ਰਿਹਾਇਸ਼ ਨੂੰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਸਥਿਤ ਹੋਣ ਦੀਆਂ ਰਿਪੋਰਟਾਂ ‘ਤੇ ਚਿੰਤਾ ਪ੍ਰਗਟ […]

Continue Reading