ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਅਪਗ੍ਰੇਡ ਕਰਨ ਅਤੇ ਨਵੰਬਰ ਦੇ ਅੱਧ ਤੱਕ ਇਹਨਾਂ ਸੜਕਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ […]

Continue Reading

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ। ਅੱਜ ਇੱਥੇ ਟੈਗੋਰ […]

Continue Reading

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਢਾਂਚਾਗਤ ਅਤੇ ਪਾਰਦਰਸ਼ੀ ਰੀਅਲ ਅਸਟੇਟ ਈਕੋਸਿਸਟਮ ਸਿਰਜਣ ਲਈ ਖੇਤਰ-ਪੱਖੀ ਨੀਤੀਗਤ ਇਨਪੁਟ ਪ੍ਰਦਾਨ ਕਰੇਗੀ ਕਮੇਟੀ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ […]

Continue Reading

ਅਮਿੱਟ ਯਾਦਾਂ ਦੇ ਨਾਲ ਹੋਈ ਦੱਖਣੀ ਜ਼ੋਨ ਯੂਥ ਫੈਸਟੀਵਲ ਦੀ ਸਮਾਪਤੀ

ਯੂਥ ਫੈਸਟੀਵਲ ਵਿਦਿਆਰਥੀਆਂ ਨੂੰ ਉਹ ਖੰਭ ਦਿੰਦੇ ਹਨ ਜਿਨ੍ਹਾਂ ਨਾਲ ਉਹ ਆਪਣੇ ਸੁਪਨੇ ਕਰਦੇ ਨੇ ਸਾਕਾਰ- ਐੱਸ ਐੱਸ ਸੰਘਾ ਵਿਚਾਰਾਂ, ਚੁਣੌਤੀਆਂ ਅਤੇ ਅਨੁਭਵਾਂ ਦਾ ਸਾਂਝਾ ਸੁਮੇਲ ਹੈ ਯੂਥ ਫੈਸਟੀਵਲ – ਡਾ:ਮੀਨੂ ਜੇਟਲੀ ਖਰੜ/ ਮੋਹਾਲੀ , 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਆਯੋਜਿਤ ਦੱਖਣੀ ਜ਼ੋਨ ਯੂਥ ਫੈਸਟੀਵਲ  ਦੁਆਬਾ ਗਰੁੱਪ ਆਫ […]

Continue Reading

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਜਗਰਾਉਂ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ […]

Continue Reading

ਦਰਦਨਾਕ ਸੜਕ ਹਾਦਸਾ ‘ਚ 2 ਅਧਿਆਪਕਾਂ ਦੀ ਮੌਤ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਅਧਿਆਪਕਾਂ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਲਖਵੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। […]

Continue Reading

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ10 ਲੱਖ ਰੁਪਏ ਭੇਟ

ਐਡਵੋਕੇਟ ਧਾਮੀ ਨੇ ਸੰਸਥਾ ਦੇ ਅਹੁਦੇਦਾਰਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਜਮਾਇਤੁਲ ਕੁਰੈਸ਼ ਸੰਮਤੀ, ਫਤਿਹਪੁਰ ਸੇਖਾਵਾਟੀ, ਸੀਕਰ ਰਾਜਿਸਥਾਨ ਵਲੋਂ 10 ਲੱਖ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]

Continue Reading

ਦਿਵਾਲੀ ਤੋਂ ਪਹਿਲਾਂ ਡੀਏ ਦੀਆਂ ਕਿਸ਼ਤਾਂ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਬਲਰਾਜ ਮੌੜ

12 ਅਕਤੂਬਰ ਨੂੰ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਬਠਿੰਡਾ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਬੁਰਜ ਥਰੋੜ, ਰਣਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਜਗਾਰਾਮ ਤੀਰਥ, ਰਾਮਰੱਖਾ ਜੌੜਕੀਆਂ […]

Continue Reading

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ‘ਤੇ ਹਮਲੇ ਖ਼ਿਲਾਫ਼ ਜਮਹੂਰੀ ਤਾਕਤਾਂ ਨੂੰ ਆਵਾਜ਼ ਉਠਾਉਣ ਦਾ ਸੱਦਾ

ਫਤਿਹਗੜ੍ਹ ਸਾਹਿਬ,9, ਅਕਤੂਬਰ (ਮਲਾਗਰ ਖਮਾਣੋਂ;) ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ. ਗਵਈ ਉਪਰ ਚੱਲਦੀ ਅਦਾਲਤ ਮੌਕੇ ਇੱਕ ਵਕੀਲ ਵੱਲੋਂ ਜੁੱਤੀ ਸੁੱਟੇ ਜਾਣ ਦੀ ਘਟਨਾ ‘ਤੇ ਟਿੱਪਣੀ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਨੇ ਕਿਹਾ ਹੈ ਕਿ ਦਲਿਤ ਵਰਗ ਨਾਲ ਸਬੰਧਤ ਚੀਫ਼ ਜਸਟਿਸ ਨੂੰ ਚੋਣਵਾਂ ਨਿਸ਼ਾਨਾ ਬਣਾਇਆ ਜਾਣਾ ਅਸਲ ‘ਚ ਦੱਬੇ, ਕੁਚਲੇ, ਵਿਤਕਰੇ, ਅਨਿਆ ਅਤੇ ਜ਼ਬਰ […]

Continue Reading

ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਇਸ ਵਿੱਚ ਚਾਰ ਸਰਪ੍ਰਸਤਾਂ ਸਮੇਤ 37 ਅਹੁਦੇਦਾਰ ਸ਼ਾਮਲ ਹਨ।

Continue Reading