ਬਠਿੰਡਾ : ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
ਬਠਿੰਡਾ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਗੁਰੂਸਰ ਸੈਣੇਵਾਲਾ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ ਕੋਟਕਪੂਰਾ ਪੁਲਿਸ ਇੱਕ ਦਰਜ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰੀ ਕਰਨ ਲਈ ਪਿੰਡ ਪਹੁੰਚੀ ਸੀ। […]
Continue Reading