CM ਭਗਵੰਤ ਮਾਨ ਨੇ ਅੱਜ ਸੱਦੀ ਕੈਬਨਿਟ ਮੀਟਿੰਗ, ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ
ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਅਪ੍ਰੈਲ) ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਣ ਵਾਲੀ ਹੈ। ਕੈਬਨਿਟ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਮੌਕੇ ਸੱਤ […]
Continue Reading