ਸਰਦਾਰ ਭਗਤ ਸਿੰਘ ਦੀ ਸਮਾਧ ਤੇ ਸੌਂਹ ਖਾ ਕੇ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਪੱਖੀ ਕੰਮ ਲਗਾਤਾਰ ਰਹਿਣਗੇ ਜਾਰੀ : ਕੁਲਵੰਤ ਸਿੰਘ

ਮੋਹਾਲੀ ਵਿੱਚ ਵੱਡੀ ਪੱਧਰ ਤੇ ਮਨਾਇਆ ਗਿਆ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਵਿਧਾਇਕ ਨੇ ਕੀਤੀ ਗਾਇਕ ਰਾਜਵੀਰ ਜਵੰਦਾ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਪੰਜਾਬ ਤੋਂ ਇਲਾਵਾ ਦੇਸ਼ -ਭਰ ਵਿੱਚ ਬੜੀ ਹੀ ਸ਼ਰਧਾ ਅਤੇ ਧੂਮ- ਧਾਮ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ.

ਭਾਈ ਲਾਲੋ ਜੀ ਦੇ ਜੀਵਨ ਅਤੇ ਵਿਚਾਰਾਂ ਨੂੰ ਅਪਣਾਉਣਾ ਚਾਹੀਦਾ ਹੈ ਰੋਜ਼ – ਮਰਾ ਦੀ ਜ਼ਿੰਦਗੀ ਵਿੱਚ ਹਰ ਇੱਕ ਨੂੰ : ਕੁਲਵੰਤ ਸਿੰਘ. ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਈ ਲਾਲੋ ਜੀ ਦੇ ਜੀਵਨ ਅਤੇ ਉਨਾਂ ਦੁਆਰਾ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਅੱਜ ਹਰ ਇੱਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ, ਭਾਈ ਲਾਲੋ […]

Continue Reading

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ ਮੁੱਕੀ

ਸੰਗਰੂਰ, 28 ਸਤੰਬਰ, ਬੋਲੇ ਪੰਜਾਬ ਬਿਊਰੋ; ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਆਏ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਦੋਂ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਵੱਲ ਅੱਗੇ ਵੱਧਣ ਲੱਗੇ ਤਾਂ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਬੈਨਰ ਹੇਠ ਅਧਿਆਪਕ ਮੰਗ ਕਰ ਰਹੇ ਸਨ ਕਿ […]

Continue Reading

ਚੰਡੀਗੜ੍ਹ ਦੇ ਮੁੱਖ ਸਕੱਤਰ ਦਾ ਅਚਾਨਕ ਤਬਾਦਲਾ

ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਦਿੱਲੀ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਨਵੇਂ ਮੁੱਖ ਸਕੱਤਰ ਲਈ ਅਜੇ ਤੱਕ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਅਧਿਕਾਰੀ ਐਤਵਾਰ ਨੂੰ ਆਏ ਅਚਾਨਕ ਤਬਾਦਲੇ ਦੇ ਆਦੇਸ਼ ‘ਤੇ ਚਰਚਾ ਕਰ ਰਹੇ ਹਨ। […]

Continue Reading

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ […]

Continue Reading

ਰਿਪੂਦਮਨ ਸਿੰਘ ਰੂਪ ਦੀ ਪਤਨੀ ਸਤਪਾਲ ਕੌਰ ਦੀ ਅੰਤਿਮ ਅਰਦਾਸ ਮੌਕੇ ਸੈਂਕੜਿਆ ਦੇ ਗਿਣਤੀ ਦੇ ਇਕੱਠ ਨੇ ਦਿਤੀ ਭਾਵ-ਪੂਤਰ ਸ਼ਰਧਾਜਲੀ

ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਨਾਮਵਰ ਲੇਖਕ ਰਿਪੁਦਮਨ ਸਿੰਘ ਰੂਪ ਦੀ ਧਰਮ ਪਤਨੀ ਸਰਦਾਰਨੀ ਸਤਪਾਲ ਕੌਰ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿਖੇ ਹੋਈ ਜਿੱਥੇ ਪੰਜਾਬ, ਮੁਹਾਲੀ ਅਤੇ ਇਲਾਕੇ ਦੇ ਸੈਕੜਿਆਂ ਦੀ ਗਿਣਤੀ ਵਿੱਚ ਲੇਖਕਾਂ, ਬੱੁਧੀਜੀਵੀਆਂ, ਵਿਦਵਾਨਾਂ, ਨਾਟਕਰਮੀਆ ਤੋਂ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ […]

Continue Reading

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ […]

Continue Reading

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ […]

Continue Reading

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਪੂਰਨਪੁਰ ਪੀਲੀਭੀਤ ਵਿਖੇ ਗੁਰਮਤਿ ਸਮਾਗਮ ਕਰਵਾਏ

ਅੰਮ੍ਰਿਤਸਰ,28 ਸਤੰਬਰ ,ਬੋਲੇ ਪੰਜਾਬ ਬਿਊਰੋ;-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਬਾਬਾ ਬਲਕਾਰ ਸਿੰਘ ਪੰਜਗਰਾਈਂ ਵਾਲਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਗਤ ਧੰਨਾ ਜੀ ਉਦੈਕਰਨਪੁਰ, ਪੂਰਨਪੁਰ ਪੀਲੀਭੀਤ […]

Continue Reading

ਇਨਡੀਪੈਨਡਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ ਕਰੇਗਾ ਬਠਿੰਡਾ ਪੱਤਰਕਾਰ ਭਰਤ ਭੂਸ਼ਣ ਮਾਮਲੇ ਦੀ ਜਾਂਚ

ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼ ਮੋਹਾਲੀ: 28 ਸਤੰਬਰ ,ਬੋਲੇ ਪੰਜਾਬ ਬਿਊਰੋ; ਐਕਟਿਵ ਜਰਨਲਿਸਟਸ ਯੂਨੀਅਨ ਆੱਫ ਪੰਜਾਬ (ਏ.ਜੇ.ਯੂ.ਪੀ) ਨੇ ਬਠਿੰਡਾ ਦੇ ਪੱਤਰਕਾਰ ਭਾਰਤ ਭੂਸ਼ਨ (ਅਮਰ ਉਜਾਲਾ) ਵਿਰੁੱਧ ਦਰਜ ਪਰਚੇ ਦੀ ਨਿਖੇਧੀ ਕਰਦੇ ਹੋਏ, ਇਨਡੀਪੇਨਡੇਨਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ (ਆਈ.ਜੇ.ਸੀ.ਆਈ) ਨੂੰ ਬੇਨਤੀ ਕੀਤੀ ਹੈ ਕੀ […]

Continue Reading