ਮਜੀਠੀਆ ਮਾਮਲੇ ਚ ਵੱਡੀ ਅਪਡੇਟ: ਜਾਂਚ ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋਇਆ ਪਤਨੀ ਦਾ ਭਰਾ ਕੱਲ੍ਹ ਫਿਰ ਤਫਤੀਸ਼ ਸ਼ਾਮਿਲ ਹੋਣ ਲਈ ਸੱਦਿਆ 

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅਕਾਲੀ ਸਰਕਾਰ ਮੌਕੇ ਬਹੁ ਕਰੋੜੀ  ਨਾਮੀਆਂ ਅਤੇ ਬੇਨਾਮੀਆ ਜਾਇਦਾਦਾਂ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਸ ਬਿਊਰੋ ਵੱਲੋਂ ਗਿਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੋ ਕਿ ਇਸ ਮੌਕੇ ਨਾਭਾ ਜੇਲ ਵਿੱਚ ਬੰਦ ਹਨ ਤੇ ਵਿਜੀਲੈਂਸ ਬਿਊਰੋ ਨੇ ਸਿਕੰਜਾ ਕੱਸ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ […]

Continue Reading

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ […]

Continue Reading

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅੰਮ੍ਰਿਤਸਰ, 15 ਸਤੰਬਰ, ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਦਾ ਆਯੋਜਨ ਹੋਇਆ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 15 ਸਤੰਬਰ; ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ-ਮਾਨਸਾ ਵੱਲੋਂ ਅੱਜ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਦੀਪਕ ਜਗਾ ਕੇ ਕੀਤੀ ਜੋ ਗਿਆਨ ਅਤੇ ਪ੍ਰਕਾਸ਼ ਦਾ ਪ੍ਰਤੀਕ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ […]

Continue Reading

ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਸੜਕ ਹਾਦਸੇ ਚ ਮੌਤ

ਨਵੀਂ ਦਿੱਲੀ ,15 ਸਤੰਬਰ ,ਬੋਲੇ ਪੰਜਾਬ ਬਿਉਰੋ: ਐਤਵਾਰ ਨੂੰ ਰਿੰਗ ਰੋਡ ‘ਤੇ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਇੱਕ BMW ਕਾਰ ਨੇ ਕਥਿਤ ਤੌਰ ‘ਤੇ ਕੇਂਦਰੀ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਸਮੇਤ ਤਿੰਨ ਹੋਰ ਜ਼ਖਮੀ […]

Continue Reading

ਯੂਕੇ ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਸਤੰਬਰ,ਬੋਲੇ ਪੰਜਾਬ ਬਿਉਰੋ;ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜ਼ਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਦੀ ਮੀਟਿੰਗ ਹੋਈ

ਜਸਬੀਰ ਸਿੰਘ ਧਿਆਨੁ ਮਾਜਰਾ ਅਤੇ ਸੂਰਜ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ ਫਤਿਹਗੜ੍ਹ ਸਾਹਿਬ,15, ਸਤੰਬਰ ,ਬੋਲੇ ਪੰਜਾਬ ਬਿਉਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ ,ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਵਿਜ਼ਨ ਟੈਕ ਫੈਸਟ 2025 ਦਾ ਸ਼ਾਨਦਾਰ ਆਗਾਜ਼

ਮੰਡੀ ਗੋਬਿੰਦਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਦੇ ਟੈਕਨੋ ਕਲੱਬ ਵੱਲੋਂ ਆਯੋਜਿਤ ਦੋ ਰੋਜ਼ਾ ਵਿਜ਼ਨ ਟੈਕ ਫੈਸਟ 2025 ਦਾ ਸ਼ਾਨਦਾਰ ਆਗਾਜ਼ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹੋਇਆ।ਇਹ ਫੈਸਟ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਸੁਸ਼ੀਲ ਮਿੱਤਲ ਦੀ ਹਾਜ਼ਰੀ ਵਿੱਚ ਸ਼ੁਰੂ ਹੋਇਆ, ਜਿਨ੍ਹਾਂ ਨੇ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਦੋ ਜੋਨਾਂ ਦੀ ਮੀਟਿੰਗ ਦੌਰਾਨ ਕੇਂਦਰ ਖਿਲਾਫ ਸੰਘਰਸ਼ ਦਾ ਐਲਾਨ

ਜਲੰਧਰ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਇੱਥੇ ਦੇਸ਼ ਭਗਤ ਯਾਦਗਰ ਹਾਲ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ’ਚ ਮਾਝਾ ਅਤੇ ਦੁਆਬਾ ਜੋਨ ਦੀਆਂ ਜ਼ਿਲ੍ਹਾ, ਬਲਾਕ ਅਤੇ ਸਰਕਲ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ […]

Continue Reading

ਏਡਿਡ ਸਕੂਲ ਟੀਚਰਾਂ ਨੇ 6 ਮਹੀਨਿਆਂ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਖੜ੍ਹਕਾਇਆ ਪੰਜਾਬ ਦੇ ਗਵਰਨਰ ਦਾ ਦਰਵਾਜ਼ਾ ਸਰਕਾਰ ਦਾ ਖ਼ਜ਼ਾਨਾ ਵੀ ਨਿਕਲਿਆ ਖ਼ਾਲੀ ਪੀਪਾ

ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਹੋ ਰਹੇ ਨੇ ਨਮੋਸ਼ੀ ਦੇ ਸ਼ਿਕਾਰ  ਚੰਡੀਗੜ੍ਹ 15 ਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ ਕਿ ਉਹ ਪੰਜਾਬ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਏਡਿਡ […]

Continue Reading