ਤਿੰਨ ਨਕਲੀ ਪੁਲਿਸ ਵਾਲੇ ਹਥਿਆਰਾਂ ਸਮੇਤ ਕਾਬੂ 

ਮਲੇਰਕੋਟਲਾ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਲੇਰਕੋਟਲਾ ਪੁਲਿਸ ਨੇ ਤਿੰਨ ਨਕਲੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।ਉਕਤ ਵਿਅਕਤੀ ਅਪਰਾਧ ਕਰਨ ਦੇ ਇਰਾਦੇ ਨਾਲ ਮਲੇਰਕੋਟਲਾ ਖੇਤਰ ਵਿੱਚ ਪਹੁੰਚੇ ਸਨ। ਮਲੇਰਕੋਟਲਾ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਇੱਕ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 866, 08-04-2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ […]

Continue Reading

ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਟਰੰਪ ਨੇ ਫਿਰ ਈਰਾਨ ਨੂੰ ਦਿੱਤੀ ਧਮਕੀ

ਤੇਲ ਅਵੀਵ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੀ ਜੰਗ ਲਈ ਮੰਗਲਵਾਰ ਦੀ ਰਾਤ ਬਹੁਤ ਭਾਰੀ ਹੋਣ ਵਾਲੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਨੂੰ ਦਿੱਤੀ ਗਈ ਡੈੱਡਲਾਈਨ ਅੱਜ ਖ਼ਤਮ ਹੋ ਰਹੀ ਹੈ। ਟਰੰਪ ਨੇ ਸੋਮਵਾਰ ਨੂੰ ਕਿਹਾ ਸੀ ਕਿ ਈਰਾਨ ਨੂੰ ਇੱਕ ਰਾਤ ਵਿੱਚ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ […]

Continue Reading

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ”

ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ […]

Continue Reading

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਚੰਡੀਗੜ੍ਹ 7 ਅਪ੍ਰੈਲ, ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ […]

Continue Reading

ਬੀਬੀਐਮਬੀ ਵਰਕਰ ਯੂਨੀਅਨ ਨੰਗਲ (ਰਜਿ 33 )ਵੱਲੋਂ ਚੇਅਰਮੈਨ ਬੀਬੀਐਮਬੀ ਨੂੰ ਲਿਖਿਆ ਪੱਤਰ

ਨੰਗਲ,7, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਬੀ.ਬੀ.ਐਮ.ਬੀ ਵਰਕਰ ਯੂਨੀਅਨ ਨੰਗਲ ਰਜਿ 33 ਦੇ ਪ੍ਰਧਾਨ ਰਾਮ ਕੁਮਾਰ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਸੀਨੀਅਰ ਲੇਖਾ ਅਧਿਕਾਰੀ ਪੈਨਸ਼ਨ (ਰੁਚੀ ਬਾਸਨ) ਦੀ ਧੱਕੇਸ਼ਾਹੀ ਤੋਂ ਪਰੇਸ਼ਾਨ ਹੋ ਕੇ ਮਾਨਯੋਗ ਚੇਅਰਮੈਨ ਬੀਬੀਐਮਬੀ ਨੂੰ ਪੱਤਰ ਨੰਬਰ 431/ਮਿਤੀ 03/03/2026 ਰਾਹੀਂ ਲਿਖਤੀ ਸ਼ਿਕਾਇਤ ਭੇਜਣ ਲਈ ਇਸ ਕਰਕੇ ਮਜਬੂਰ ਹੋਣਾ ਪਿਆ ਸੀ, ਕਿ ਸੀਨੀਅਰ […]

Continue Reading

ਗ੍ਰਨੇਡ ਹਮਲੇ ਦਾ ਦੋਸ਼ੀ ਪੁਲਿਸ ‘ਤੇ ਅਟੈਕ ਕਰਕੇ ਛੁਡਾਇਆ

ਅੰਮ੍ਰਿਤਸਰ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ;  ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾ ਖੇਤਰ ‘ਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਪੁਲਿਸ ਪਾਰਟੀ ‘ਤੇ ਹੀ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਗ੍ਰਨੇਡ ਅਟੈਕ ਮਾਮਲੇ ‘ਚ ਜਮਾਨਤ ‘ਤੇ ਆਏ ਮਨਜੀਤ ਸਿੰਘ ਨਾਲ ਪੁੱਛਗਿੱਛ ਕਰਨ ਲਈ ਪੁਲਿਸ ਟੀਮ ਉਸਦੇ ਘਰ ਪਹੁੰਚੀ ਸੀ।ਜਿਵੇਂ ਹੀ ਪੁਲਿਸ ਮਨਜੀਤ ਸਿੰਘ ਨੂੰ ਆਪਣੇ […]

Continue Reading

ਮਾਨ ਸਰਕਾਰ ਹਕੀਕਤ ਨੂੰ ਸਵੀਕਾਰਣ ਤੋਂ ਕੱਤਰ ਰਹੀ; ਨਸ਼ਿਆਂ ਦਾ ਸੰਕਟ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਿਹਾ ਹੈ: ਕੈਂਥ

ਚੰਡੀਗੜ੍ਹ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਸੂਬੇ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਵਿੱਚ ਨਾਕਾਮ ਰਹੀ ਹੈ। ਸੁਲਤਾਨਪੁਰ ਲੋਧੀ […]

Continue Reading

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 405ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ ਏ ਐੱਸ ਨਗਰ ,7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 405ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ […]

Continue Reading