11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ

ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ; ਵੈਸ਼ਾਲੀ ‘ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ ਗਾਂਧੀ ਸੇਤੂ ਦੇ ਪਾਏ ਨੰਬਰ-10 ਨੇੜੇ 11 ਲੋਕਾਂ ਨਾਲ ਭਰੀ ਕਿਸ਼ਤੀ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਰਾਘੋਪੁਰ ਤੋਂ ਦੀਘਾ ਵੱਲ ਜਾ ਰਹੀ ਸੀ। ਇਸੇ ਦੌਰਾਨ ਗਾਂਧੀ ਸੇਤੂ ਪੁਲ ਨੇੜੇ ਤੇਜ਼ ਵਹਾਅ ਵਿੱਚ ਫਸ ਕੇ ਬੇਕਾਬੂ ਹੋ ਗਈ ਅਤੇ ਡੁੱਬ ਗਈ।ਘਟਨਾ […]

Continue Reading

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ-ਐਡਵੋਕੇਟ ਧਾਮੀ

ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ, ਦੋਸ਼ੀਆਂ ਵਿਰੁੱਧ ਹੋਏ ਸਖ਼ਤ ਕਾਰਵਾਈ ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ […]

Continue Reading

ਪਰਮੀਸ਼ ਵਰਮਾ ਗੋਲੀਬਾਰੀ ਮਾਮਲਾ – 4 ਪੁਲਿਸ ਅਧਿਕਾਰੀਆਂ ਦੇ ਗੈਰ-ਜ਼ਮਾਨਤੀ ਵਾਰੰਟ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਪਰਮੀਸ਼ ਵਰਮਾ ਵਿਰੁੱਧ 2018 ਦੇ ਮੋਹਾਲੀ ਗੋਲੀਬਾਰੀ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ। ਗਵਾਹ ਗੁਰਕੀਰਤ ਸਿੰਘ, ਏਐਸਆਈ ਸੁਖਪਾਲ ਸਿੰਘ, ਏਐਸਆਈ ਜਸਪਾਲ ਸਿੰਘ, ਐਸਆਈ ਮਲਕੀਤ ਸਿੰਘ ਅਤੇ ਏਐਸਆਈ ਸੇਵਾ ਸਿੰਘ ਵਿਰੁੱਧ ਅਦਾਲਤ ਦੁਆਰਾ ਨਿਰਧਾਰਤ ਮਿਤੀ ਲਈ ਨਵੇਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਗਵਾਹਾਂ ਦੇ ਬਿਆਨ/ਸਬੂਤ […]

Continue Reading

ਚੰਡੀਗੜ੍ਹ ਤੋਂ (AAP) ਦੇ ਕੌਂਸਲਰ ਰਾਮਚੰਦਰ ਯਾਦਵ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨਗਰ ਨਿਗਮ ਦੇ ਰਾਜਨੀਤਿਕ ਦ੍ਰਿਸ਼ ਵਿੱਚ ਇੱਕ ਵੱਡਾ ਫੇਰਬਦਲ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਰਾਮਚੰਦਰ ਯਾਦਵ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਆਪ ਦੇ ਕੌਂਸਲਰ ਮੁਨੱਵਰ ਯਾਦਵ ਵੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ […]

Continue Reading

ਵਪਾਰ ਸਮਝੌਤੇ ਵਿਰੁੱਧ ਅੰਮ੍ਰਿਤਸਰ ਵਿੱਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਵਿਸ਼ਾਲ ਮੀਟਿੰਗ

ਅੰਮ੍ਰਿਤਸਰ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸਹਿਰਾ ਗਰਾਊਂਡ ਵਿਖੇ ਕਿਸਾਨਾਂ ਦੇ ਮੁੱਦਿਆਂ ‘ਤੇ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਹੁਣ ਤੱਕ ਪੂਰਾ ਮੁਆਵਜ਼ਾ ਨਾ ਮਿਲਣ ਦੇ ਮੁੱਦੇ ਨੂੰ ਜ਼ੋਰਦਾਰ […]

Continue Reading

  ਕੈਪਸੂਲਾਂ ਦੀ ਵਿਕਰੀ ‘ਤੇ ਲੱਗੀ ਪਾਬੰਦੀ

ਜ਼ਿਲ੍ਹਾ ਸੰਗਰੂਰਰੂ ’ਚ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਪ੍ਰੀਗੈਬਾਲਿਨ ਦਵਾਈ ਦੀ ਵਿਕਰੀ ਦਾ ਮੁਕੰਮਲ ਰਿਕਾਰਡ ਰੱਖਣਗੇਕੈਮਿਸਟ, 4 ਨਵੰਬਰ ਤੱਕ ਹੁਕਮ ਰਹਿਣਗੇ ਲਾਗੂ ਸੰਗਰੂਰ , 8 ਸਤੰਬਰ ,ਬੋਲੇ ਪੰਜਾਬ ਬਿਊਰੋ; ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ […]

Continue Reading

DA ਮਾਮਲੇ ‘ਤੇ ਪੰਜਾਬ ਸਰਕਾਰ ਦੇ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਪ੍ਰਸਤਵਿਤ ਹੜਤਾਲ ਗੈਰ ਕਾਨੂੰਨੀ ਹੈ ,ਕਿਉਂਕਿ DA ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲਗਭਗ 85,000 ਮੁਲਾਜ਼ਮਾਂ ਦਾ DA ਵਧਾ ਕੇ60% ਕਰਨ ਦਾ ਫੈਸਲਾ ਕਰਕੇ ਉਨ੍ਹਾਂ ਦੀ ਮੰਗ […]

Continue Reading

ਪੰਜਾਬ ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 8 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਖੱਬੀ ਲਹਿਰ ਬਾਰੇ ਡਾਕਟਰ ਸਰਬਜੀਤ ਕੰਗਣੀਵਾਲ ਵੱਲੋਂ ਕੀਤੇ ਗਏ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਹੋ ਗਈ ਹੈ। ‘‘ ਪੰਜਾਬ ਦੀ ਖੱਬੀ ਲਹਿਰ-ਪੱਤਰਕਾਰੀ, ਸਾਹਿਤ ਅਤੇ ਕਲਾ ਦੇ ਸੰਦਰਭ ’ਚ ” ਨਾਂ ਦੀ ਇਹ ਪੁਸਤਕ ਲੋਕ ਗੀਤ ਪ੍ਰਕਾਸ਼ਨ ਮੋਹਾਲੀ ਨੇ ਪ੍ਰਕਾਸ਼ਿਤ ਕੀਤੀ ਹੈ। ਇਸ ਤੋਂ ਪਹਿਲਾਂ ਇਸ […]

Continue Reading

ਚੰਡੀਗੜ੍ਹ ‘ਚ ਭਗਵੰਤ ਮਾਨ ਸਰਕਾਰ ਵਿਰੁੱਧ ਪੰਜਾਬ ਕਾਂਗਰਸ ਦਾ ਹੱਲਾ-ਬੋਲ ਪ੍ਰਦਰਸ਼ਨ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਪੰਜਾਬ ‘ਚ ਬਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਬੋਲੇ- ‘ਆਪ’ ਰਾਜ ‘ਚ ਗੈਂਗਸਟਰਾਂ ਦਾ ਬੋਲਬਾਲਾ ‘ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਤਾਨਾਸ਼ਾਹੀ’: AAP ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਸੜਕਾਂ ‘ਤੇ ਲਾਇਆ ਧਰਨਾ ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਸਿਆਸੀ ਸਮੀਕਰਨਾਂ ਵਿਚਾਲੇ ਰਾਜਧਾਨੀ ਚੰਡੀਗੜ੍ਹ ਦੀਆਂ ਸੜਕਾਂ […]

Continue Reading

DA ਜਾਰੀ ਨਾ ਕਰਨ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ

ਐਸ.ਏ.ਐਸ. ਨਗਰ (ਮੋਹਾਲੀ), 8 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਦੇ ਰੋਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ ‘ਤੇਕਲਮ ਛੱਡ ਹੜਤਾਲ ਕੀਤੀ ਗਈ ਅਤੇ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ […]

Continue Reading