‘ਖੇਡਾਂ ਵਤਨ ਪੰਜਾਬ ਦੀਆਂ’: ਬਠਿੰਡਾ ‘ਚ 5 ਸਤੰਬਰ ਨੂੰ ਹੋਵੇਗਾ ਸਭ ਤੋਂ ਵੱਡੇ ਖੇਡ ਮੇਲੇ ਦਾ ਉਦਘਾਟਨ, 10 ਲੱਖ ਖਿਡਾਰੀ ਕਰਨਗੇ ਸ਼ਿਰਕਤ

‘ਖੇਡਾਂ ਵਤਨ ਪੰਜਾਬ ਦੀਆਂ’: ਬਠਿੰਡਾ ‘ਚ 5 ਸਤੰਬਰ ਨੂੰ ਹੋਵੇਗਾ ਸਭ ਤੋਂ ਵੱਡੇ ਖੇਡ ਮੇਲੇ ਦਾ ਉਦਘਾਟਨ, 10 ਲੱਖ ਖਿਡਾਰੀ ਕਰਨਗੇ ਸ਼ਿਰਕਤ ਚੰਡੀਗੜ੍ਹ 19 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦਾ ਉਦਘਾਟਨੀ ਸਮਾਰੋਹ 5 ਸਤੰਬਰ ਨੂੰ ਬਠਿੰਡਾ ਵਿੱਚ ਹੋਵੇਗਾ। ਇਹ ਸਮਾਗਮ ਸੂਬੇ ਦਾ ਸਭ ਤੋਂ ਵੱਡਾ ਖੇਡ ਮੇਲਾ ਹੋਵੇਗਾ, ਜਿਸ ਵਿੱਚ […]

Continue Reading

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ

ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ;  ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੀ ਕਲਾ, ਸੱਭਿਆਚਾਰ, ਖੇਤੀਬਾੜੀ ਅਤੇ ਵਿਰਾਸਤ ਦੇ ਪ੍ਰਚਾਰ ਦੇ ਝੰਡਾਬਰਦਾਰ ਅਤੇ ਰੌਸ਼ਨਦਿਮਾਗ ਪ੍ਰਸ਼ਾਸਕ ਡਾ. ਮਹਿੰਦਰ ਸਿੰਘ ਰੰਧਾਵਾ ਦੇ ਬੁੱਤ ਅੱਗੇ ਇੱਕ ਅਹਿਮ ਕਲਾਕ੍ਰਿਤ ‘ਵਿਸ਼ਵਾਸ ਅਤੇ ਬਹਾਦਰੀ ਦੇ ਰੰਗ: ਪੰਜਾਬ ਦੀ ਅਧਿਆਤਮਿਕ ਵਿਰਾਸਤ’ ਦਾ ਉਦਘਾਟਨ […]

Continue Reading

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 19 ਅਗਸਤ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ […]

Continue Reading

ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਮੁੜ ਜਾਰੀ, ਵਿਜੀਲੈਂਸ ਮੁਖੀ ਤੋਂ ਰਿਪੋਰਟ ਤਲਬ

ਸਾਬਕਾ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਮੋਹਾਲੀ, 19 ਅਗਸਤ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿੱਚ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਮੋਹਾਲੀ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀਆਂ ਸਰਕਾਰੀ ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦਾ ਮਾਮਲਾ ਮੁੜ ਚਰਚਾ ਵਿੱਚ ਹੈ। ਅਜਿਹਾ ਹੀ ਇਕ ਮਾਮਲਾ ਸਿਆਸਤਦਾਨ ਅਤੇ ਬਿਲਡਰ ਵੱਲੋਂ ਕੀਤੇ ਕਥਿਤ […]

Continue Reading

ਵੈਨਕੂਵਰ ’ਚ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਇਨਸਾਫ਼ ਲਈ ਗੂੰਜੀ ਆਵਾਜ਼, ਸਿੱਖ ਕਾਰਕੁਨਾਂ ਦੀ ਸੁਰੱਖਿਆ ’ਤੇ ਵੀ ਉੱਠੇ ਗੰਭੀਰ ਸਵਾਲ

ਵੈਨਕੂਵਰ ’ਚ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਇਨਸਾਫ਼ ਲਈ ਗੂੰਜੀ ਆਵਾਜ਼, ਸਿੱਖ ਕਾਰਕੁਨਾਂ ਦੀ ਸੁਰੱਖਿਆ ’ਤੇ ਵੀ ਉੱਠੇ ਗੰਭੀਰ ਸਵਾਲ ਨਵੀਂ ਦਿੱਲੀ, 19 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਇਨਸਾਫ਼, ਜਵਾਬਦੇਹੀ ਅਤੇ ਸੱਚ ਸਾਹਮਣੇ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਵੈਨਕੂਵਰ ਸਥਿਤ […]

Continue Reading

ਸਰਦਾਰ ਕਰਤਾਰ ਸ਼ਾਹ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਨਵੀਂ ਦਿੱਲੀ 19 ਅਗਸਤ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਪੰਥਕ ਸੇਵਾਵਾਂ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਸਰਦਾਰ ਕਰਤਾਰ ਸ਼ਾਹ ਸਿੰਘ ਜੀ ਦੇ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ, 12 ਬਲਾਕ ਤਿਲਕ ਨਗਰ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਪੰਥਕ ਸ਼ਖ਼ਸੀਅਤਾਂ ਅਤੇ ਦਿੱਲੀ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ […]

Continue Reading

ਸੁਰੱਖਿਆ ਕਾਰਨਾਂ ਕਰਕੇ ਅਜੇ ਨਹੀਂ ਖੁੱਲੇਗਾ Sri Kartarpur Sahib Corridor

ਚੰਡੀਗੜ੍ਹ 19 ਅਗਸਤ ,ਬੋਲੇ ਪੰਜਾਬ ਬਿਊਰੋ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀਆਂ ਮੰਗਾਂ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਕਾਰਨ ਕਰਤਾਰਪੁਰ ਸਾਹਿਬ ਕੋਰੀਡੋਰ ਦੀਆਂ ਸੇਵਾਵਾਂ ਹਾਲੇ ਵੀ ਮੁਅੱਤਲ ਹਨ। ਮੰਤਰਾਲੇ ਨੇ ਲਾਂਘਾ ਜਲਦ ਖੋਲ੍ਹਣ ਬਾਰੇ ਕੋਈ ਸਮਾਂ-ਸੀਮਾ ਨਹੀਂ ਦੱਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ […]

Continue Reading

ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ

ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅਪੂਰਨ ਸਬੰਧਾਂ ਦੇ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਦੇ ਪਾਕਿਸਤਾਨ […]

Continue Reading