ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ […]

Continue Reading

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ […]

Continue Reading

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ : ਐਨ.ਕੇ. ਸ਼ਰਮਾ

ਡੇਰਾਬੱਸੀ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਬਚਾਓ ਯਾਤਰਾ ਲਈ ਦਿੱਤਾ ਸੱਦਾ  ਡੇਰਾਬੱਸੀ 25 ਮਾਰਚ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਪਿਛਲੇ ਚਾਰ ਸਾਲਾਂ […]

Continue Reading

ਸਰਪੰਚ ਦੇ ਭਰਾ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲੀਆਂ, ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋਲੀਆਂ; ਸਰਪੰਚ ਦਾ ਭਰਾ ਜ਼ਖ਼ਮੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਮਾਰਚ ,ਬੋਲੇ ਪੰਜਾਬ ਬਿਊਰੋ: ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਬਦਮਾਸ਼ਾਂ ਨੇ ਪਿੰਡ ਦੇ ਸਰਪੰਚ ਦੇ ਭਰਾ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ […]

Continue Reading

ਸਿੱਖਿਆ ਸਕੱਤਰ ਦੇ ਹੁਕਮਾਂ ਤਹਿਤ BLOs ਡਿਊਟੀ ਕੱਟਣ ਦੀ ਬਜਾਏ, ਕੱਢੇ ਜਾ ਰਹੇ ਨੇ ਨੋਟਿਸ

ਐੱਸ.ਡੀ.ਐੱਮ. ਧੂਰੀ ਵੱਲੋਂ ਅਧਿਆਪਕ ਨੂੰ ਕੀਤਾ ਜਾ ਰਿਹਾ ਨਾਜਾਇਜ਼ ਪ੍ਰੇਸ਼ਾਨ- ਡੀ. ਟੀ.ਐੱਫ. ਧੂਰੀ, 25 ਮਾਰਚ ,ਬੋਲੇ ਪੰਜਾਬ ਬਿਊਰੋ- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਦਾ ਇੱਕ ਵਫ਼ਦ ਅੱਜ ਸਕੱਤਰ ਸਕੂਲ ਸਿੱਖਿਆ ਦੀਆਂ ਹਿਦਾਇਤਾਂ ਅਤੇ ਡੀਸੀ ਸੰਗਰੂਰ ਦੇ ਹੁਕਮਾਂ ਤਹਿਤ ਸਾਇੰਸ ਵਿਸ਼ੇ ਦੇ ਅਧਿਆਪਕ ਦੀ ਬੀ.ਐੱਲ.ਓ. ਡਿਊਟੀ ਕਟਵਾਉਣ ਲਈ ਐੱਸ.ਡੀ.ਐੱਮ. ਧੂਰੀ ਨੂੰ ਮਿਲਿਆ।ਇਸ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਸਾਲ ਦੇ ਪਹਿਲੇ 74 ਦਿਨਾਂ ਵਿੱਚ ਹੀ ਪੁਲਿਸ ਹਿਰਾਸਤ ਅਧੀਨ ਹੋਈਆਂ 170 ਮੌਤਾਂ

ਭਾਜਪਾ ਸ਼ਾਸਿਤ ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ 31 ਦਸੰਬਰ, 2023 ਤੱਕ, ਭਾਰਤ ਵਿੱਚ 1,35,536 ਦੋਸ਼ੀਆਂ ਦੇ ਮੁਕਾਬਲੇ 3,89,910 ਅੰਡਰ ਟਰਾਇਲ ਕੈਦੀ ਨਵੀਂ ਦਿੱਲੀ 25 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ 2025-26 ਵਿੱਚ 15 ਮਾਰਚ ਤੱਕ 170 ਹਿਰਾਸਤੀ ਮੌਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ […]

Continue Reading

ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਲਾਭ ਮਿਲਣ ’ਤੇ ਲਗਾਈ ਰੋਕ ਸਵਾਗਤਯੋਗ: ਦਿੱਲੀ ਗੁਰਦੁਆਰਾ ਕਮੇਟੀ

ਅਦਾਲਤੀ ਹੁਕਮਾਂ ਮਗਰੋਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਠੱਲ੍ਹ ਪੈਣ ਦੀ ਉਮੀਦ ਨਵੀਂ ਦਿੱਲੀ, 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਸਹੂਲਤਾਂ ਮਿਲਣ ’ਤੇ ਲਗਾਈ ਰੋਕ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਧਰਮ ਪਰਿਵਰਤਨ ਨੂੰ […]

Continue Reading

ਗਰੂਮਿੰਗ ਗੈਂਗ ਤੋਂ ਬਚਣ ਲਈ ਜਲਦ ਸ਼ੁਰੂ ਕੀਤੀ ਜਾਏਗੀ ਜਾਗਰੂਕਤਾ ਲਹਿਰ: ਪਰਮਜੀਤ ਸਿੰਘ ਵੀਰਜੀ

300 ਤੋਂ ਵੱਧ ਸਿੰਘ ਸਭਾਵਾਂ ਨੂੰ ਗਰੂਮਿੰਗ ਗੈਂਗ ਬਾਰੇ ਗਹਿਰੀ ਵਿਚਾਰਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਵਡੀ ਗਿਣਤੀ ਵਿਚ ਬੱਚਿਆਂ ਦਾ ਲਾਪਤਾ ਹੋਣਾ ਜਿਨ੍ਹਾਂ ਵਿਚ ਖਾਸ ਕਰਕੇ ਬੱਚੀਆਂ ਦਾ ਹੋਣਾ ਵਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਉਪਰ ਲਗਾਮ ਕਸਣ ਵਿਚ ਵਡੀ ਪ੍ਰੇਸ਼ਾਨੀ ਖੜੀ […]

Continue Reading

ਭਾਈ ਨਿੱਝਰ ਕਤਲ ਮਾਮਲੇ ਦੀ ਅਗਲੀ ਸੁਣਵਾਈ ਕੈਨੇਡੀਅਨ ਸੁਪਰੀਮ ਕੋਰਟ ਅੰਦਰ 7 ਅਪ੍ਰੈਲ ਤੋਂ ਹੋਵੇਗੀ

ਨਵੀਂ ਦਿੱਲੀ 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਆਜ਼ਾਦੀ ਦੇ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਸੁਣਵਾਈ ਕੈਨੇਡਾ ਦੀ ਸੁਪਰੀਮ ਅਦਾਲਤ ਵਿਚ 7 ਅਪ੍ਰੈਲ ਤੋਂ ਲਗਾਤਾਰ ਕੀਤੀ ਜਾਏਗੀ। ਇਸ ਬਾਰੇ ਮਾਮਲੇ ਦੀ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ […]

Continue Reading