ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 243ਵੇਂ ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਰਨੈਲੀ ਮਾਰਚ ਸਜਾਇਆ ਗਿਆ

ਨਵੀਂ ਦਿੱਲੀ, 30 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 243ਵੇਂ ਦਿੱਲੀ ਫਤਿਸ ਸਮਾਗਮਾਂ ਮੌਕੇ ਲਾਲ ਕਿਲ੍ਹੇ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਦੂਜੇ ਦਿਨ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਸਜਾਇਆ ਗਿਆ ਜੋ ਪੂਰੀ ਸ਼ਾਨੋ ਸ਼ੋਕਤ ਤੇ ਜਾਹੋ ਜਲਾਲ ਨਾਲ ਸੰਪੰਨ ਹੋਇਆ। […]

Continue Reading

ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਿਛਲੇ 59 ਸਾਲਾਂ ਤੋਂ ਕੇਂਦਰ ਸਰਕਾਰ ਨਾਲ ਲਿੰਕ DA ਨੂੰ ਡੀਲਿੰਕ ਕਰਨ ਦੇ ਰਾਹ ਤੁਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 25 ਮਾਰਚ 2026 ਨੂੰ ਪੰਜਾਬ ਸਰਕਾਰ ਵੱਲੋਂ ਦਾਖਲ ਕੀਤਾ ਗਿਆ ਹਲਫੀਆ ਬਿਆਨ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ- ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਬਹੁਤ ਸਾਰੇ ਮੁਲਾਜ਼ਮਾਂ ਅਤੇ ਸੇਵਾ ਮੁਕਤ […]

Continue Reading

ਭਗਵੰਤ ਮਾਨ ਦੀ ਸਰਕਾਰ ਵੱਲੋਂ ਮੁਲਾਜ਼ਮਾਂ/ਪੈਨਸ਼ਨਰਾਂ ਦਾ ਡੀ ਏ ਡੀ ਆਰ ਖਤਮ ਕਰਨ ਦੀ ਵੱਡੀ ਸਾਜਿਸ਼ ਕਰਾਰ

ਮਹਿੰਗਾਈ ਭੱਤੇ ‘ਤੇ ਦਿੱਤੇ ਐਫੀਡੈਵਿਟ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਚਿਹਰੇ ਨੂੰ ਕੀਤਾ ਨੰਗਾ ਪੰਜਾਬ ਦੇ ਮੁਲਾਜ਼ਮ ਨੂੰ ਆਈ ਏ ਐੱਸ, ਆਈ ਪੀ ਐੱਸ ਅਤੇ ਆਈ ਐੱਫ ਐੱਸ ਅਧਿਕਾਰੀਆਂ ਤੋਂ 16% ਘੱਟ ਮਿਲ ਰਿਹਾ ਡੀ ਏ ਮਹਿੰਗਾਈ ਭੱਤਾ ਕੋਈ ਖ਼ੈਰਾਤ ਨਹੀਂ ਸਗੋਂ ਇਹ ਮੁਲਾਜ਼ਮਾਂ ਦਾ ਕਾਨੂੰਨੀ ਅਧਿਕਾਰ ਹੈ: ਡੀ ਐੱਮ ਐੱਫ/ ਡੀ ਟੀ ਐੱਫ ਦਿੱਲੀ […]

Continue Reading

ਸੀਨੀਅਰ ਆਗੂ ਬਲਵੀਰ ਸਿੰਘ ਬੈਰੋਪੁਰ ਦੀ ਆਤਮਕ ਸ਼ਾਂਤੀ ਲਈ ਪਾਏ ਸਹਿਜ ਪਾਠ ਦੇ ਭੋਗ

ਮੋਹਾਲੀ 30 ਮਾਰਚ ,ਬੋਲੇ ਪੰਜਾਬ ਬਿਊਰੋ; ਕੌਮੀ ਇਨਸਾਫ ਮੋਰਚੇ ਵੱਲੋਂ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਬੈਰੋਪੁਰ ਦੀ ਆਤਮਕ ਸ਼ਾਂਤੀ ਲਈ ਸਹਿਜ ਪਾਠ ਦੇ ਭੋਗ ਪਾਏ ਗਏl ਉਹਨਾਂ ਦੇ ਸਪੁੱਤਰ ਸ.ਮਨਪ੍ਰੀਤ ਸਿੰਘ ਅਤੇ ਉਹਨਾਂ ਦੀ ਧਰਮਪਤਨੀ ਬੀਬੀ ਜਸਵੀਰ ਕੌਰ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ l ਭੋਗ ਉਪਰੰਤ ਕੌਮੀ ਇਨਸਾਫ ਮੋਰਚੇ ਦੀ ਭਰਵੀਂ ਮੀਟਿੰਗ […]

Continue Reading

ਗੁਜਰਾਤ ‘ਚ ਹੁੰਦੇ ਹਨ ਸਭ ਤੋਂ ਵੱਧ ਪੇਪਰ ਲੀਕ; CM MANN

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਦੇਸ਼ ਵਿਚ ਸਭ ਤੋਂ ਵੱਧ ਪੇਪਰ ਲੀਕ ਗੁਜਰਾਤ ਤੇ ਮੱਧ ਪ੍ਰਦੇਸ਼ ‘ਚ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ‘ਚ ਨੌਜਵਾਨਾਂ ਦਾ ਨਾਅਰਾ ਹੈ ‘ਪੇਪਰ ਫੂਟਾ, ਸਪਨਾ ਟੂਟਾ’। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਹੁਣ ਤਕ ਕੋਈ […]

Continue Reading

13 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ 13 ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾ ਦਿੱਤਾ ਹੈ।ਤਰੱਕੀ ਹਾਸਲ ਕਰਨ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਹੀ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ।

Continue Reading

ਹਾਈਕੋਰਟ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

ਨਵੀਂ ਦਿੱਲੀ/ਮੈਸੂਰ, 30 ਮਾਰਚ ,ਬੋਲੇ ਪੰਜਾਬ ਬਿਉਰੋ; ਦਿੱਲੀ ਪੁਲਿਸ ਨੇ ਦੇਸ਼ ਭਰ ਦੇ ਸਕੂਲਾਂ, ਹਸਪਤਾਲਾਂ ਅਤੇ ਦਿੱਲੀ ਹਾਈ ਕੋਰਟ ਵਰਗੀਆਂ ਸੰਵੇਦਨਸ਼ੀਲ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਫਰਜ਼ੀ ਧਮਕੀਆਂ ਦੇਣ ਵਾਲੇ ਇੱਕ ਵਿਅਕਤੀ ਨੂੰ ਕਰਨਾਟਕ ਦੇ ਮੈਸੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼੍ਰੀਨਿਵਾਸ ਲੂਈਸ (47) ਵਜੋਂ ਹੋਈ ਹੈ।ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ […]

Continue Reading

ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ 30 ਮਾਰਚ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਮ ਵਾਂਗ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ। ਇਸ ਦੌਰਾਨ, ਰਸਤੇ ਵਿੱਚ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਸ਼ੀ ਉਸਦੀ ਸਾਈਕਲ ਅਤੇ ਮੋਬਾਈਲ ਫੋਨ ਵੀ […]

Continue Reading

ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

ਪਟਨਾ, 30 ਮਾਰਚ ,ਬੋਲੇ ਪੰਜਾਬ ਬਿਊਰੋ: ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਵਿਧਾਨ ਪ੍ਰੀਸ਼ਦ (MLC) ਦੇ ਮੈਂਬਰ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਗਭਗ 20 ਸਾਲਾਂ ਬਾਅਦ ਨੀਤੀਸ਼ ਕੁਮਾਰ ਦੀ ਵਿਧਾਨ ਪ੍ਰੀਸ਼ਦ ਤੋਂ ਵਿਦਾਇਗੀ ਹੋਈ ਹੈ। ਉਹ ਪਹਿਲੀ ਵਾਰ 20 ਮਾਰਚ 2006 ਨੂੰ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਣੇ ਸਨ ਅਤੇ ਉਦੋਂ […]

Continue Reading

ਚੰਡੀਗੜ੍ਹ 75 ਕਰੋੜੀ ਸਰਕਾਰੀ ਖ਼ਜ਼ਾਨੇ ‘ਦੇ ਘੁਟਾਲੇ ‘ਚ ਪ੍ਰੋਜੈਕਟ ਡਾਇਰੈਕਟਰ ਗ੍ਰਿਫ਼ਤਾਰ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰੋਮੋਸ਼ਨ ਸੁਸਾਇਟੀ (ਕ੍ਰੈਸਟ) ਵਿੱਚ ਹੋਏ ਲਗਭਗ 75 ਕਰੋੜ ਰੁਪਏ ਦੇ ਘੁਟਾਲੇ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਅਬਰੋਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ, […]

Continue Reading