ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ :– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ […]

Continue Reading

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ […]

Continue Reading

ਚਰਿੱਤਰ ‘ਤੇ ਸ਼ੱਕ ਕਰਦੇ ਹੋਏ, ਪਿਤਾ ਨੇ ਧੀ ਨੂੰ ਹੱਥ ਬੰਨ੍ਹ ਕੇ ਨਹਿਰ ‘ਚ ਸੁੱਟਿਆ

ਫਿਰੋਜ਼ਪੁਰ, 2 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਇੱਕ ਪਿਤਾ ਵੱਲੋਂ ਕੀਤੀ ਗਈ ਘਿਨਾਉਣੀ ਹਰਕਤ ਸਾਹਮਣੇ ਆਈ ਹੈ। ਆਪਣੀ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ, ਪਿਤਾ ਨੇ ਉਸਦੇ ਹੱਥ ਬੰਨ੍ਹ ਦਿੱਤੇ, ਉਸਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਭੱਜ ਗਿਆ। ਸ਼ਿਕਾਇਤਕਰਤਾ ਸਾਹਿਲ ਚੌਹਾਨ, ਪੁੱਤਰ ਜੀਤ ਕੁਮਾਰ, ਵਾਸੀ ਪਿੰਡ ਸਤੀਆ ਵਾਲਾ ਦੇ ਬਿਆਨਾਂ ਦੇ ਆਧਾਰ ‘ਤੇ, ਸਿਟੀ ਫਿਰੋਜ਼ਪੁਰ […]

Continue Reading

ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ

ਅੰਮ੍ਰਿਤਸਰ, 2 ਅਕਤੂਬਰ,ਬੋਲੇ ਪੰਜਾਬ ਬਿਉਰੋ;ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵੰਬਰ 2025 ਲਈ 10 ਦਿਨਾਂ ਦੇ ਵੀਜ਼ੇ ਨਾਲ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜੱਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ […]

Continue Reading

ਫਿਲੀਪੀਨਜ਼ ਵਿੱਚ ਭੂਚਾਲ ਕਾਰਨ 72 ਲੋਕਾਂ ਦੀ ਮੌਤ

ਫਿਲੀਪੀਨਜ਼ 2 ਅਕਤੂਬਰ ,ਬੋਲੇ ਪੰਜਾਬ ਬਿਊਰੋ:  ਫਿਲੀਪੀਨਜ਼ ਵਿੱਚ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਵਿੱਚ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਵੱਧ ਜ਼ਖਮੀ ਹੋਏ ਹਨ।  ਅਧਿਕਾਰੀਆਂ ਨੇ ਕਿਹਾ ਕਿ ਮੰਗਲਵਾਰ ਰਾਤ 10 ਵਜੇ ਦੇ ਕਰੀਬ 6.9 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਸੇਬੂ ਪ੍ਰਾਂਤ ਦੇ ਬੋਗੋ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ […]

Continue Reading

ਕੇਂਦਰ ਵੱਲੋਂ ਸੂਬਿਆਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ

ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਦੀਆਂ ਸੂਬਾ ਸਰਕਾਰਾਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਵਿੱਤ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਿਆਂ ਨੂੰ 1,01,603 ਕਰੋੜ ਰੁਪਏ ਦੀ ਵਾਧੂ ਟੈਕਸ ਫ਼ੰਡ ਦੀ ਕਿਸ਼ਤ ਜਾਰੀ ਕੀਤੀ ਗਈ ਹੈ। […]

Continue Reading

USA ‘ਚ ਹਵਾਈ ਅੱਡੇ ‘ਤੇ ਦੋ ਜਹਾਜ਼ ਟਕਰਾਏ

ਅਮਰੀਕਾ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸਾ ਵਾਪਰਿਆ ਹੈ। ਨਿਊਯਾਰਕ ਦੇ ਇੱਕ ਹਵਾਈ ਅੱਡੇ ‘ਤੇ ਦੋ ਜਹਾਜ਼ ਟਕਰਾ ਗਏ। ਰਿਪੋਰਟਾਂ ਦੇ ਅਨੁਸਾਰ ਬੁੱਧਵਾਰ ਰਾਤ ਅਮਰੀਕਾ ਦੇ ਨਿਊਯਾਰਕ ਦੇ ਲਾ-ਗਾਰਡੀਆ ਹਵਾਈ ਅੱਡੇ ‘ਤੇ ਇੱਕ ਟੈਕਸੀਵੇਅ ‘ਤੇ ਦੋ ਜਹਾਜ਼ ਟਕਰਾ ਗਏ। ਦੋਵੇਂ ਜਹਾਜ਼ ਡੈਲਟਾ ਏਅਰਲਾਈਨਜ਼ ਦੀ ਸਹਾਇਕ ਕੰਪਨੀ ਐਂਡੇਵਰ ਏਅਰ ਦੁਆਰਾ ਚਲਾਏ […]

Continue Reading

ਨਸ਼ੇ ਦੇ ਕੋਹੜ ਕਾਰਣ ਪਿੰਡ ਲੱਖੋਂ ਕੇ ਬਹਿਰਾਮ ਵਿੱਚ ਇੱਕੋ ਦਿਨ ਉੱਠੀਆਂ ਤਿੰਨ ਨੌਜਵਾਨਾਂ ਦੀਆਂ ਅਰਥੀਆਂ

ਫਿਰੋਜ਼ਪੁਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ:  ਜ਼ਿਲ੍ਹੇ ਦੇ ਪਿੰਡ ਲੱਖੋਂ ਕੇ ਬਹਿਰਾਮ ਵਿੱਚ ਇੱਕੋ ਦਿਨ ਅੰਦਰ ਵੱਖ-ਵੱਖ ਪਰਿਵਾਰਾਂ ਦੇ ਤਿੰਨ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਗਈ। ਪਿੰਡ ਵਿੱਚ ਇੱਕੋ ਸਮੇਂ ਪਈਆਂ ਤਿੰਨ ਲਾਸ਼ਾਂ ਨੂੰ ਵੇਖ ਕੇ ਹਰ ਇੱਕ ਸ਼ਖ਼ਸ ਦੀ ਰੂਹ ਕੁਰਲਾ ਰਹੀ ਸੀ। ਲਾਸ਼ਾਂ ਨੂੰ ਸੜਕ ‘ਤੇ ਰੱਖ ਪ੍ਰਦਰਸ਼ਨ’ ਸਥਾਨਕਵਾਸੀਆਂ ਮੁਤਾਬਿਕ, ‘ਕੁਝ ਦਿਨ ਪਹਿਲਾਂ […]

Continue Reading

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ ‘ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ ਅੰਮ੍ਰਿਤਸਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, […]

Continue Reading