ਫਲਾਂ ਦੀ ਰੇਹੜੀ ਲਗਾਉਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ‘ਚ ਮੌਤ
ਪਠਾਨਕੋਟ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਵਿਖੇ ਫਲਾਂ ਦੀ ਰੇਹੜੀ ਲਗਾਉਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਲਿਕਪੁਰ-ਸੁੰਦਰਚੱਕ ਰੋਡ ‘ਤੇ ਗਟੋਰਾ ਹਾਈਡਲ ਨਹਿਰ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਅੱਜ ਮੰਗਲਵਾਰ ਸਵੇਰੇ ਵਾਪਰਿਆ। ਕਰੀਬ 6:00 ਵਜੇ ਰਾਹਗੀਰਾਂ ਨੇ ਨਹਿਰ ਨੇੜੇ […]
Continue Reading