ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਲਈ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਨੂੰ ਦਿੱਤਾ ਗਿਆ ਮੰਗ ਪੱਤਰ
ਚੌਂਕ ਵਿਖੇ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ ਸ਼੍ਰੀ ਚਮਕੌਰ ਸਾਹਿਬ,18, ਅਗਸਤ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ, ਲੇਬਰ ਚੌਂਕ ਵਿਖੇ ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ […]
Continue Reading