ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, […]

Continue Reading

ਪੰਜਾਬ ਦੀਆਂ ਜੇਲ੍ਹਾਂ ‘ਚੋਂ ਕੈਦੀ ਹੁਨਰਮੰਦ ਬਣ ਕੇ ਨਿਕਲਣਗੇ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ ਚੰਡੀਗੜ੍ਹ,17ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 600

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 600 ,ਮਿਤੀ 17-09-2025 Amrit Vele da Hukamnama Sri Darbar Sahib, Amritsar Ang 600, 17-09-2025 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ […]

Continue Reading

ਪੰਜਾਬ ਸਰਕਾਰ ਵੱਲੋਂ 218 ਪਟਵਾਰੀਆਂ ਦੀਆਂ ਬਦਲੀਆਂ 

ਚੰਡੀਗੜ੍ਹ, 16ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 218 ਪਟਵਾਰੀਆਂ ਨੂੰ ਇੱਧਰੋਂ ਉੱਧਰ ਕੀਤਾ ਗਿਆ ਹੈ।

Continue Reading

ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼

ਬਠਿੰਡਾ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਿਵਾਦਤ ਟਵੀਟ ਦੇ ਸਬੰਧ ਵਿੱਚ ਹਿਮਾਚਲ ਦੀ ਮੰਡੀ ਦੀ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ।ਬਠਿੰਡਾ ਸੈਸ਼ਨ ਕੋਰਟ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਚਾਰ ਦਿਨ […]

Continue Reading

ਸੰਗਰਾਂਦ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦਿਆਂ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਤਿੰਨ ਜ਼ਖ਼ਮੀ

ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਜ਼ਿਲ੍ਹੇ ਦੇ ਧਰਮਪੁਰਾ ਸਥਿਤ ਸ਼ਗਨ ਪੈਲੇਸ ਦੇ ਸਾਹਮਣੇ ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਵਿੱਚ ਸੰਗਰਾਂਦ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਜਾ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦਾ ਪਾਈਪ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ, ਜਿਸ ਕਾਰਨ 4 ਲੋਕਾਂ ਨੂੰ ਕਰੰਟ ਲੱਗ ਗਿਆ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ […]

Continue Reading

ਲਗਨ ਤੁਮਸੇ ਲਗਾ ਬੈਠੇ ਜੋ ਹੋਗਾ ਦੇਖਾ ਜਾਏਗਾ’ ਗੀਤ ‘ਤੇ ਸੰਗਤਾਂ ਨੇ ਨੱਚਿਆ

ਮੰਦਰ ਕਮੇਟੀ ਅਤੇ ਕਥਾ ਵਿਆਸ ਨੇ ਪਤਵੰਤਿਆਂ ਦਾ ਸਨਮਾਨ ਕੀਤਾ, ਡਿਪਟੀ ਮੇਅਰ ਤੋਂ ਲੈ ਕੇ ਹੋਰ ਭਜਨ ਅਤੇ ਸੰਕੀਰਤਨ ਜਥਿਆਂ ਨੇ ਮੱਥਾ ਟੇਕਿਆ ਮੋਹਾਲੀ, 16 ਸਤੰਬਰ,ਬੋਲੇ ਪੰਜਾਬ ਬਿਊਰੋ; ਪਿਤ੍ਰੂ ਪੱਖ, ਪਿਤ੍ਰੂ ਸ਼ਾਂਤੀ ਮਹਾਯੱਗ ਅਤੇ ਸੰਗੀਤਮਈ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਮੁਹਾਲੀ ਦੇ ਫੇਜ਼-10 ਸਥਿਤ ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ […]

Continue Reading

ਲੈਕਚਰਰ ਯੂਨੀਅਨ ਵੱਲੋਂ ਸੀਨੀਅਰਤਾ ਸੂਚੀ ‘ਚ ਤਰੁੱਟੀਆਂ ਦੂਰ ਕਰਨ ਦੀ ਮੰਗ

ਮੋਹਾਲੀ: 16 ਸਤੰਬਰ, ਜਸਵੀਰ ਗੋਸਲਅੱਜ ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿੱਚ ਸੇਵਾ ਨਿਯਮਾਂ ਵਿੱਚ ਸੋਧ ਦੀ ਸਰਾਹਨਾ, ਲੈਕਚਰਾਰਾ ਦੀ ਸੀਨੀਅਰਤਾ ਸੂਚੀ ਵਿੱਚ ਤਰੁੱਟੀਆਂ ਅਤੇ ਪੰਜਾਬ ਵਿੱਚ ਪ੍ਰਿੰਸੀਪਲਾਂ ਤੋਂ ਸੱਖਣੇ ਸਕੂਲਾਂ ਦਾ ਮੁੱਦਾ ਵਿਚਾਰਿਆ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਕਿਹਾ ਮਾਨਯੋਗ ਸਿੱਖਿਆ […]

Continue Reading

ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਪੰਜਾਬ ਸਰਕਾਰ ਤੋਂ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ

ਬਠਿੰਡਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੈਂਕੜੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਮੰਨਜ਼ੂਰ ਸ਼ੁਦਾ 2000 ਪੋਸਟਾਂ ਵਿੱਚੋ ਲਗਭਗ 1000 ਪੋਸਟਾਂ ਖਾਲੀ ਪਈਆਂ ਹਨ|ਇੱਕ-ਇੱਕ ਪ੍ਰਿੰਸੀਪਲ ਨੂੰ ਕਈ -ਕਈ ਸਕੂਲਾਂ ਦਾ ਚਾਰਜ ਦੇ ਕੇ ਬੁੱਤਾ ਸਾਰਿਆ ਦਾ ਰਿਹਾ ਹੈ। ਇਸ ਤਰ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ […]

Continue Reading

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਉਰੋ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ […]

Continue Reading