ਨਵਾਂ ਸ਼ਹਿਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਕੀਤੀ ਕਿਸਾਨ ਦੀ ਹੱਤਿਆ

ਨਵਾਂ ਸ਼ਹਿਰ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਨਵਾਂ ਸ਼ਹਿਰ ਦੇ ਨਾਲ ਲੱਗਦੇ ਪਿੰਡ ਮੰਡਾਲੀ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਪ੍ਰਵਾਸੀ ਖੇਤ ਮਜ਼ਦੂਰ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਪੰਜਾਬ ਦੇ ਇੱਕ ਕਿਸਾਨ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ […]

Continue Reading

ਚੰਡੀਗੜ੍ਹ ਲੁਧਿਆਣਾ ਬਾਈਪਾਸ ਤੇ ਇੱਕ ਕਾਰ ਅਤੇ ਬੱਸ ਦੀ ਭਿਆਨਕ ਟੱਕਰ

ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਸੰਘਣੀ ਧੁੰਦ ਕਾਰਨ ਵਿਜੀਬਿਲਿਟੀ ਜ਼ੀਰੋ ਹੋਣ ਤੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਤੇ ਇੱਕ ਕਾਰ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ ਵਰਨਾ ਕਾਰ ਦੇਸੀ ਸ਼ਰਾਬ ਦੀਆਂ ਬੋਤਲਾਂ ਨਾਲ ਭਰੀ ਹੋਈ ਸੀ ਕਾਰ ਸਵਾਰ ਮੌਕੇ ਤੋਂ ਕਾਰ ਨੂੰ ਛੱਡ ਕੇ ਫਰਾਰ ਹੋ ਗਏ ਮੌਕੇ ਤੇ ਦੋ ਮੋਟਰਸਾਈਕਲ ਸਵਾਰ ਵੀ […]

Continue Reading

ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਔਰੰਗਜ਼ੇਬ ਬਾਰੇ ਕੀਤੀਆਂ ਗੱਲਾਂ ‘ਤੇ ਭੜਕੇ ਮੁਸਲਿਮ ਨੌਜਵਾਨਾਂ ਨੇ ਸਿੱਖ ਨੌਜਵਾਨ ‘ਤੇ ਹਮਲਾ ਕਰ ਕੀਤਾ ਗੰਭੀਰ ਜਖਮੀ

ਨਵੀਂ ਦਿੱਲੀ 28 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਗੁਰਦੁਆਰੇ ਨੇੜੇ ਹੋਏ ਕਥਿਤ ਹਮਲੇ ਨੇ ਇਲਾਕੇ ਵਿੱਚ ਤਣਾਅ ਵਧਾ ਦਿੱਤਾ ਹੈ। ਦੋਸ਼ ਹੈ ਕਿ ਗੁਰਦੁਆਰੇ ਵਿੱਚ ਔਰੰਗਜ਼ੇਬ ਵਰਗੇ ਇਤਿਹਾਸਕ ਸ਼ਾਸਕਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ‘ਤੇ ਮੁਸਲਿਮ ਨੌਜਵਾਨਾਂ ਦੇ ਇੱਕ ਸਮੂਹ […]

Continue Reading

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਕਈ ਵਾਹਨਾਂ ਨਾਲ ਟੱਕਰ – ਇੱਕ ਦੀ ਮੌਤ, 5 ਜ਼ਖਮੀ

ਲੁਧਿਆਣਾ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਸੰਘਣੀ ਧੁੰਦ ਕਾਰਨ ਐਤਵਾਰ ਸਵੇਰੇ ਪੰਜਾਬ ਦੇ ਲੁਧਿਆਣਾ ਦੇ ਦੋਰਾਹਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦੋਰਾਹਾ ਤੋਂ ਲੁਧਿਆਣਾ ਜਾਣ ਵਾਲੀ ਨਹਿਰ ਸੜਕ ‘ਤੇ ਅਜਨੋਦ ਪਿੰਡ ਨੇੜੇ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। […]

Continue Reading

ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਹਾਜ਼ਰੀ ਭਰੀ ਨਵੀਂ ਦਿੱਲੀ, 28 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, […]

Continue Reading

ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ – ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 28ਦਸੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਨਿਹਾਲ ਵਿਹਾਰ ਵਿੱਚ ਸਥਿਤ ਬੀਆਰ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਇੱਕ ਸ਼ਾਨਦਾਰ ਸਾਲਾਨਾ ਤਿਉਹਾਰ ਦੀ ਮੇਜ਼ਬਾਨੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਵੰਦਨਾ ਨਾਲ ਹੋਈ। ਇਸ ਮੌਕੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਪ੍ਰੋਗਰਾਮ ਵਿੱਚ ਨੈਸ਼ਨਲ ਅਕਾਲੀ ਦਲ […]

Continue Reading

ਮੋਹਾਲੀ ਦੀ ਅਦਾਲਤ ਨੇ ਜਾਅਲੀ ਨੋਟ ਮਾਮਲੇ ਵਿੱਚ ਵਿਅਕਤੀ ਨੂੰ ਸੁਣਾਈ ਸਜ਼ਾ

ਮੋਹਾਲੀ 28 ਦਸੰਬਰ ,ਬੋਲੇ ਪੰਜਾਬ ਬਿਊਰੋ: ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਅਦਾਲਤ ਵੱਲੋਂ ਇੱਕ ਵਿਅਕਤੀ ਨੂੰ ਜਾਅਲੀ ਨੋਟ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜ਼ਿਲਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਦਾਲਤ ਨੇ ਇਹ ਸਜ਼ਾ 8 ਸਾਲ ਪਹਿਲਾਂ 16 ਸਤੰਬਰ 2017 ਨੂੰ ਲਾਲੜੂ ਥਾਣੇ […]

Continue Reading

ਖੰਨਾ ਵਿੱਚ ਪੁਲਸ ਮੁਕਾਬਲੇ ‘ਚ, ਗੋਲੀ ਲੱਗਣ ਤੋਂ ਬਾਅਦ ਇੱਕ ਕਾਬੂ

ਖੰਨਾ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਖੰਨਾ ਦੇ ਦੋਰਾਹਾ ਇਲਾਕੇ ਵਿੱਚ ਪੁਲਿਸ ਅਤੇ ਅਪਰਾਧੀਆਂ ਦਰਮਿਆਨ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਬੂਈ ਵਜੋਂ ਹੋਈ ਹੈ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ […]

Continue Reading

ਪੰਜਾਬ ਵਿੱਚ ਰੇਲ ਸੰਚਾਲਨ ਸਮਰੱਥਾ ਦੁੱਗਣੀ ਕੀਤੀ ਜਾਵੇਗੀ: ਲੁਧਿਆਣਾ, ਅੰਮ੍ਰਿਤਸਰ, ਚੰਡੀਗੜ੍ਹ ਸਟੇਸ਼ਨਾਂ ‘ਤੇ ਪਲੇਟਫਾਰਮ ਅਤੇ ਯਾਤਰੀ ਸਹੂਲਤਾਂ ਵਧਾਈਆਂ ਜਾਣਗੀਆਂ

ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਿੰਨ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਉਣ ਨਾਲ, ਉਨ੍ਹਾਂ ਦੀ ਰੇਲ ਸੰਭਾਲਣ ਦੀ ਸਮਰੱਥਾ ਦੁੱਗਣੀ ਹੋ ਜਾਵੇਗੀ। ਪੰਜ ਸਾਲਾਂ ਵਿੱਚ, ਉੱਤਰੀ ਰੇਲਵੇ ਪੰਜਾਬ ਦੇ ਤਿੰਨੋਂ ਸਟੇਸ਼ਨਾਂ ਲੁਧਿਆਣਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਮਰੱਥਾ ਦੁੱਗਣੀ ਕਰ ਦੇਵੇਗਾ, ਯਾਨੀ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮਾਂ ਦੀ ਗਿਣਤੀ ਦੁੱਗਣੀ ਕਰਨ ਦੇ ਨਾਲ-ਨਾਲ ਹਰ ਤਰ੍ਹਾਂ […]

Continue Reading

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ […]

Continue Reading