ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630 , 03-09-2025 Amrit vele da Hukamnama Sri Darbar Sahib, Sri Amritsar, Ang 630, 03-09-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ […]

Continue Reading

ਮੈਲਬੌਰਨ ਵਿੱਚ ਗੋਲੀਬਾਰੀ ਅਤੇ ਕਾਰ ਹਾਦਸੇ ‘ਚ ਦੋ ਗੰਭੀਰ ਜ਼ਖਮੀ

ਸਿਡਨੀ, 2 ਸਤੰਬਰ ,ਬੋਲੇ ਪੰਜਾਬ ਬਿਊਰੋ; ਆਸਟ੍ਰੇਲੀਆ ਦੇ ਮੈਲਬੌਰਨ ਦੇ ਉੱਤਰੀ ਉਪਨਗਰਾਂ ਵਿੱਚ ਗੋਲੀਬਾਰੀ ਅਤੇ ਕਾਰ ਹਾਦਸੇ ਤੋਂ ਬਾਅਦ ਇੱਕ ਆਦਮੀ ਅਤੇ ਔਰਤ ਨੂੰ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਪੁਲਿਸ ਬਿਆਨ ਵਿੱਚ ਜਨਕਰੀ ਦਿੱਤੀ ਗਈ ਹੈ ਕਿ ਸੋਮਵਾਰ ਰਾਤ 9:30 ਵਜੇ ਦੇ ਕਰੀਬ ਕੇਂਦਰੀ ਮੈਲਬੌਰਨ ਤੋਂ 20 ਕਿਲੋਮੀਟਰ ਉੱਤਰ […]

Continue Reading

ਫੇਸ-6 ਅਤੇ ਫੇਸ -9 ਦੇ ਕੁਆਰਟਰਾਂ ਦੇ ਵਾਸ਼ਿੰਦਿਆਂ ਨੇ ਕੀਤੀ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਮੁਲਾਕਾਤ

ਮੋਹਾਲੀ 2 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਫੇਸ-6 ਅਤੇ ਫੇਸ-9 ਨਾਲ ਸੰਬੰਧਿਤ ਕੁਆਰਟਰਾਂ ਦੇ ਵਾਸ਼ਿੰਦਿਆਂ ਦਾ ਇੱਕ ਉੱਚ ਪੱਧਰੀ ਵਫਦ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ, ਜਿਸ ਵਿੱਚ ਫੇਸ -6 ਅਤੇ ਫੇਸ-9 ਦੇ ਕੁਆਟਰਾਂ ਦੀ ਅਲਾਟਮੈਂਟ ਕਰਨ ਦੀ ਮੰਗ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ -ਆਰ.ਪੀ. ਸ਼ਰਮਾ ਨੇ ਦੱਸਿਆ ਕਿ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 2 ਸਤੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ੱਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading

ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵਿਰੁੱਧ FIR ਦਰਜ

ਰਾਜਸਥਾਨ, 2 ਸਤੰਬਰ ,ਬੋਲੇ ਪੰਜਾਬ ਬਿਊਰੋ; ਫਿਲਮ ਇੰਡਸਟਰੀ ਨਾਲ ਜੁੜੀ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਬੀਕਾਨੇਰ ਤੋਂ ਸਾਹਮਣੇ ਆਈ ਹੈ। ਜੋਧਪੁਰ ਦੇ ਇੱਕ ਨੌਜਵਾਨ ਨੇ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਬਿਛਵਾਲ ਪੁਲਿਸ ਸਟੇਸ਼ਨ ਵਿੱਚ ਦਰਜ ਇਹ ਮਾਮਲਾ ਭੰਸਾਲੀ ਦੀ ਬਹੁ-ਚਰਚਿਤ ਫਿਲਮ “ਲਵ ਐਂਡ ਵਾਰ” ਦੀ ਸ਼ੂਟਿੰਗ ਨਾਲ ਸਬੰਧਤ […]

Continue Reading

ਮੋਹਾਲੀ ਦੀਆਂ ਜਮੀਨਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਕਰਕੇ ਭੂ ਮਾਫੀਆ ਵੱਲੋਂ ਪੁਲਿਸ ਨਾਲ ਮਿਲੀਭੁਗਤ ਕਰਕੇ ਹੋ ਰਹੇ ਧੜਾਧੜ ਫਰਜ਼ੀ ਬਿਆਨਿਆ ਵਿਰੁੱਧ ਐਸ ਸੀ ਬੀਸੀ ਮੋਰਚੇ ਤੇ ਹੋਈ ਪ੍ਰੈੱਸ ਕਾਨਫਰੰਸ

5 ਪੀੜਤ ਕਿਸਾਨ ਪਰਿਵਾਰਾਂ ਨੇ ਕੀਤਾ ਐਲਾਨ, ਆਪਣੇ ਪਰਿਵਾਰਾਂ ਨੂੰ ਨਾਲ ਲੈਕੇ ਅਣਮਿਥੇ ਸਮੇਂ ਲਈ ਦੇਵਾਂਗੇ ਐਸ.ਐਸ.ਪੀ. ਮੋਹਾਲੀ ਦਫਤਰ ਅੱਗੇ ਧਰਨਾ ਐਸ ਸੀ ਬੀਸੀ ਮੋਰਚਾ ਆਗੂਆਂ ਨੇ ਐਲਾਨ ਕੀਤਾ ਜੇ 15 ਦਿਨਾਂ ਅੰਦਰ ਧੋਖੇਬਾਜ਼ ਭੂ ਮਾਫੀਆ ਤੇ ਨਾ ਹੋਈ ਕਾਰਵਾਈ ਤਾਂ ਕੀਤਾ ਜਾਵੇਗਾ ਐਸ.ਐਸ.ਪੀ. ਮੋਹਾਲੀ ਦਾ ਘਿਰਾਓ ਮੋਹਾਲੀ, 2 ਸਤੰਬਰ,ਬੋਲੇ ਪੰਜਾਬ ਬਿਊਰੋ; ਐਸ ਸੀ ਬੀਸੀ […]

Continue Reading

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਸੇਵਾ ਮੁਕਤ ਹੋਏ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ […]

Continue Reading

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਅੰਮ੍ਰਿਤਸਰ, 2 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।ਇਸ […]

Continue Reading

ਮੋਹਾਲੀ ਪੁਲਿਸ ਵਲੋਂ ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਤਿੰਨ ਕਾਬੂ

ਮੋਹਾਲੀ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਮੋਹਾਲੀ ਪੁਲਿਸ ਨੇ ਜੈਸ਼-ਏ-ਮੁਹੰਮਦ ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਕੈਬ ਡਰਾਈਵਰ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਇੱਕ ਹਥਿਆਰ ਅਤੇ ਇੱਕ ਵਾਹਨ ਬਰਾਮਦ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਬਸ਼ੀਰ […]

Continue Reading

ਹਰਿਆਣਾ ਵਲੋਂ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜੰਮੂ-ਕਸ਼ਮੀਰ ਦਾ ਵੀ ਇਹੀ ਹਾਲ ਹੈ। ਦੋਵੇਂ ਰਾਜ ਇਸ ਸਮੇਂ ਇੱਕ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ, ਗੁਆਂਢੀ ਰਾਜ ਹਰਿਆਣਾ ਨੇ […]

Continue Reading