ਪੰਜਾਬੀਆਂ ਦੀ ਬੱਲੇ-ਬੱਲੇ, ਵਿਕਰਮਜੀਤ ਸਿੰਘ ਔਜਲਾ ਬਣਿਆ ਕੈਨੇਡਾ ‘ਚ ਜੱਜ
ਖੰਨਾ, 23 ਮਈ, ਬੋਲੇ ਪੰਜਾਬ ਬਿਊਰੋ : ਪੰਜਾਬੀਆਂ ਨੇ ਇੱਕ ਵਾਰ ਫਿਰ ਵਿਸ਼ਵ ਪੱਧਰ ‘ਤੇ ਆਪਣੀ ਮਿਹਨਤ, ਯੋਗਤਾ ਅਤੇ ਸਮਰਪਣ ਦਾ ਝੰਡਾ ਲਹਿਰਾਇਆ ਹੈ। ਖੰਨਾ ਦੇ ਨਸਰਾਲੀ ਪਿੰਡ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਔਜਲਾ ਨੂੰ ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ। ਇਹ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਸਗੋਂ ਪੂਰੇ ਪੰਜਾਬ ਲਈ […]
Continue Reading