ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਮਿਲਿਆ ਵੀਜ਼ਾ

ਨਵੀਂ ਦਿੱਲੀ 7 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਪਰਮਜੀਤ ਸਿੰਘ ਚੰਡੋਕ ਵੱਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਲਗਵਾ ਕੇ ਪਾਸਪੋਰਟ ਵੰਡੇ ਗਏ। ਸਰਦਾਰ ਪਰਮਜੀਤ ਸਿੰਘ ਚੰਡੋਕ ਨੇ ਦੱਸਿਆ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਨਵੀਂ ਦਿੱਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਰਾਜੌਰੀ ਗਾਰਡਨ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਇੰਸਟੀਟਿਊਟ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੀਰਤਨ ਅਤੇ ਕਥਾ ਦਾ ਪ੍ਰਵਾਹ ਕੀਤਾ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਵਿਸ਼ਵ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ ਗਿਆlਸਿਵਲ ਸਰਜਨ ਡਾ. ਸੰਗੀਤਾ ਜੈਨ […]

Continue Reading

ਵਿਸ਼ਵ ਸਿਹਤ ਦਿਵਸ ਮੌਕੇ ਕੱਢੀ ਸਾਈਕਲ ਰੈਲੀ

ਪੀ.ਐਚ.ਸੀ. ਬੂਥਗੜ੍ਹ ਅਧੀਨ ਸੰਸਥਾਵਾਂ ਵਿਚ ਲੋਕਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ, ਸਿਹਤ ਕਾਮਿਆਂ ਤੇ ਹੋਰ ਸਟਾਫ਼ ਨੇ ਮਰੀਜ਼ਾਂ ਅਤੇ ਹੋਰ ਲੋਕਾਂ […]

Continue Reading

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਇੰਸਟੀਚਿਊਟ ਦੇ ਇੱਕ ਹੋਰ ਕੈਡਿਟ ਨੇ ਪੰਜਵੀਂ ਵਾਰ ਹਾਸਲ ਕੀਤਾ ਆਲ-ਇੰਡੀਆ ਟਾਪ ਰੈਂਕ ਚੌਥਾ ਆਲ ਇੰਡੀਆ ਰੈਂਕ ਹਾਸਲ ਕਰਨ ਵਾਲਾ ਰੋਪੜ ਦਾ ਸੁਖਰਾਜ ਸਿੰਘ ਹੀਰਾ ਜਾਵੇਗਾ ਇੰਡੀਅਨ ਮਿਲਟਰੀ ਅਕੈਡਮੀ ਜਸਨੂਰ ਅਤੇ ਸੁਖਰਾਜ ਦੀ ਪ੍ਰਾਪਤੀ ’ਤੇ ਪੰਜਾਬ ਨੂੰ ਮਾਣ : ਅਮਨ ਅਰੋੜਾ ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ […]

Continue Reading

ਲੇਬਰ ਯੂਨੀਅਨ ਦੇ ਸਹਿਯੋਗ ਨਾਲ ਕਿਰਤ ਵਿਭਾਗ ਨੇ ਲੇਬਰ ਸੁਵਿਧਾ ਕੈਂਪ ਲਾਇਆ

ਸੈਂਕੜੇ ਉਸਾਰੀ ਮਜ਼ਦੂਰਾਂ ਨੇ ਰਜਿਸਟ੍ਰੇਸ਼ਨ ਦੇ ਭਰੇ ਫਾਰਮ ਸ੍ਰੀ ਚਮਕੌਰ ਸਾਹਿਬ,7, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਕਿਰਤ ਵਿਭਾਗ ਵੱਲੋਂ ਲੇਬਰ ਚੌਂਕ ਵਿਖੇ ਲੇਬਰ ਦੀ ਰਜਿਸਟ੍ਰੇਸ਼ਨ ,ਪੈਨਸ਼ਨ ਕਲੇਮ, ਲਾਭਪਾਤਰੀ ਕਾਪੀਆਂ, ਕਾਪੀਆਂ ਨਿਊ ਕਰਨ ਸਮੇਤ ਲੇਬਰ ਵੈਲਫੇਅਰ ਬੋਰਡ ਦੀਆਂ ਸਹੂਲਤਾਂ ਲਈ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌਅ ਅੰਮ੍ਰਿਤਸਰ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ […]

Continue Reading

ਪੀ.ਆਰ. 6 ਸੜਕ ਦੀ ਜਮੀਨ ਵੇਚਣ ਦੇ ਮਾਮਲੇ ਚ ਬਿਲਡਰ ਵਿਰੁੱਧ ਹੋਵੇ ਕਾਨੂੰਨੀ ਕਾਰਵਾਈ – ਕੋਰਵਾਸ

ਇਸ ਮਾਮਲੇ ਦੀ ਪੜਤਾਲ ਵਿਜੀਲੈਂਸ ਤੋਂ ਕਰਵਾਉਣ ਦੀ ਮੰਗ ਮੁਹਾਲੀ 7 ਅਪ੍ਰੈਲ,ਬੋਲੇ ਪੰਜਾਬ ਬਿਊਰੋ:        ਕਮੇਟੀ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਅਤੇ ਸੋਸਾਇਟੀਜ਼ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਟੀ.ਡੀ.ਆਈ ਬਿਲਡਰ ਵੱਲੋਂ ਪੀ.ਆਰ. 6 ਸੜਕ ਦੀ ਜੋ ਜਮੀਨ ਸੀ.ਐਲ.ਯੂ ਅਤੇ ਸੈਕਸ਼ਨ 11 ਹੋਣ ਤੋਂ […]

Continue Reading

ਸਿੱਖਿਆ ਬੋਰਡ ਮਾਰਚ -25 ਦੀਆਂ ਪ੍ਰੀਖਿਆਵਾਂ ਤੇ ਪੇਪਰ ਮੁਲਾਂਕਣ ਦੀ ਅਦਾਇਗੀ ਜਲਦੀ ਕਰੇ

ਮੋਹਾਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10ਵੀਂ ਤੇ ਬਾਰ੍ਹਵੀਂ ਦੀਆਂ ਬੋਰਡ 2025 ਦੀਆਂ ਪ੍ਰੀਖਿਆਵਾਂ ਦੇ ਸੰਚਾਲਨ, ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਦੀ ਮਾਰਕਿੰਗ ਤੇ ਮਾਰਕਿੰਗ ਦੇ ਪ੍ਰਬੰਧ ਦੇ ਸੰਬੰਧੀ ਚਰਚਾ ਕੀਤੀ […]

Continue Reading