ਨਸ਼ੇ ਖਰੀਦਣ ਲਈ ਪੈਸੇ ਨਾ ਮਿਲਣ ‘ਤੇ ਪੁੱਤ ਵਲੋਂ ਪਿਤਾ ਦਾ ਕਤਲ

ਬਟਾਲਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਪਿੰਡ ਤਾਰਾਗੜ੍ਹ ਵਿੱਚ ਇੱਕ ਨਸ਼ੇੜੀ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰਕੇ ਵੱਡਾ ਅਪਰਾਧ ਕੀਤਾ ਹੈ। ਜਾਣਕਾਰੀ ਅਨੁਸਾਰ ਨਸ਼ੇੜੀ ਪੁੱਤਰ ਨੇ ਨਸ਼ੇ ਖਰੀਦਣ ਲਈ ਪੈਸੇ ਨਾ ਮਿਲਣ ‘ਤੇ ਪਹਿਲਾਂ ਆਪਣੇ ਪਿਤਾ ਦੇ ਸਿਰ ‘ਤੇ ਪੱਥਰ ਨਾਲ ਤਿੰਨ ਵਾਰ ਅਤੇ ਫਿਰ ਡੰਡੇ ਨਾਲ 4-5 ਵਾਰ ਵਾਰ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। […]

Continue Reading

ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, ਦੋ ਲੋਕਾਂ ਦੀ ਮੌਤ

ਮੁੰਬਈ, 16 ਅਗਸਤ,ਬੋਲੇ ਪੰਜਾਬ ਬਿਊਰੋ;ਮੁੰਬਈ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਵਿਖਰੋਲੀ ਇਲਾਕੇ ਵਿੱਚ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ 213 ਮਿਲੀਮੀਟਰ ਮੀਂਹ ਪਿਆ ਹੈ। ਜਨ ਕਲਿਆਣ ਸੋਸਾਇਟੀ ਦੇ ਵਰਸ਼ਾ ਨਗਰ ਇਲਾਕੇ ਵਿੱਚ ਵਿਖਰੋਲੀ ਪਾਰਕ ਸਾਈਟ ‘ਤੇ ਜ਼ਮੀਨ ਖਿਸਕ ਗਈ। ਇਸ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ […]

Continue Reading

ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲਿਆ

ਅੰਮ੍ਰਿਤਸਰ, 16 ਅਗਸਤ,ਬੋਲੇ ਪੰਜਾਬ ਬਿਊਰੋ;ਮੌਸਮ ਵਿੱਚ ਬਦਲਾਅ ਦੇ ਮੱਦੇਨਜ਼ਰ, ਬੀਐਸਐਫ ਅਧਿਕਾਰੀਆਂ ਨੇ ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ‘ਤੇ ਬੀਐਸਐਫ ਦੁਆਰਾ ਆਯੋਜਿਤ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਹੈ।ਜਾਣਕਾਰੀ ਅਨੁਸਾਰ, ਪਰੇਡ ਦਾ ਸਮਾਂ ਹੁਣ ਸ਼ਾਮ 6.30 ਵਜੇ ਦੀ ਬਜਾਏ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ ਅਤੇ ਪਰੇਡ ਸ਼ਾਮ 6.30 ਵਜੇ ਤੱਕ ਹੋਵੇਗੀ। ਪਹਿਲਾਂ ਪਰੇਡ […]

Continue Reading

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਮੰਡੀ ਗੋਬਿੰਦਗੜ੍ਹ, 16 ਅਗਸਤ ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਆਪਣੇ ਕੈਂਪਸ ਵਿੱਚ ਭਾਰਤ ਦਾ 79ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਇਸ ਸਮਾਗਮ ਦੀ ਸ਼ੁਰੂਆਤ ਡੀਬੀਯੂ ਦੀ ਮਾਣਯੋਗ ਲੀਡਰਸ਼ਿਪ, ਜਿਸ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ, ਰਜਿਸਟਰਾਰ ਡਾ. ਸੁਰਿੰਦਰ ਕਪੂਰ […]

Continue Reading

ਰਾਜਿੰਦਰ ਸਿੰਘ ਚਾਨੀ ਅਤੇ ਜਸਵੀਰ ਕੌਰ ਨੂੰ ਸੁਤੰਤਰਤਾ ਦਿਵਸ ਮੌਕੇ ਸਨਮਾਨ

ਰਾਜਪੁਰਾ, 16 ਅਗਸਤ ,ਬੋਲੇ ਪੰਜਾਬ ਬਿਊਰੋ; 79ਵੇਂ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਰਾਜਪੁਰਾ ਪ੍ਰਸ਼ਾਸਨ ਵੱਲੋਂ ਅਧਿਆਪਕ ਦੰਪਤੀ ਰਾਜਿੰਦਰ ਸਿੰਘ ਚਾਨੀ ਅਤੇ ਜਸਵੀਰ ਕੌਰ ਨੂੰ ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਅਵਕੇਸ਼ ਗੁਪਤਾ (ਪੀਸੀਐੱਸ) ਨੇ ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਕਰਦੇ ਹੋਏ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਹਲਕਾ ਰਾਜਪੁਰਾ ਦੀ ਵਿਧਾਇਕ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading

ਸਰਕਾਰੀ ਸਨਮਾਨ ਸਮਾਰੋਹ ਵਿੱਚ ਭਾਰੀ ਹੰਗਾਮਾ, ਅਮਨ ਅਰੋੜਾ ਨੂੰ ਬੰਨਣੇ ਪਏ ਹੱਥ

ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਪਰਿਵਾਰਾਂ ਲਈ ਆਯੋਜਿਤ ਸਰਕਾਰੀ ਸਨਮਾਨ ਸਮਾਰੋਹ ਵਿੱਚ ਭਾਰੀ ਹੰਗਾਮਾ ਹੋਇਆ।ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਨੂੰ ਸ਼ਹੀਦ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅਮਨ ਅਰੋੜਾ ਹੱਥ ਜੋੜ […]

Continue Reading

ਵਲਾਦੀਮੀਰ ਪੁਤਿਨ ਤੇ ਡੋਨਾਲਡ ਟਰੰਪ ਵਿਚਕਾਰ ਬੰਦ ਕਮਰਾ ਮੀਟਿੰਗ, ਨਹੀਂ ਬਣੀ ਸਹਿਮਤੀ

ਅਲਾਸਕਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਰੂਸ ਅਤੇ ਯੂਕਰੇਨ ਵਿਚਕਾਰ ਜੰਗ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ। ਇਸ ਜੰਗ ਨੂੰ ਰੋਕਣ ਲਈ, ਅਲਾਸਕਾ ਦੇ ਐਲਮੇਨਡੋਰਫ-ਰਿਚਰਡਸਨ ਫੌਜੀ ਅੱਡੇ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਇੱਕ ਮੀਟਿੰਗ ਹੋਈ। ਇਸ ਬੰਦ ਦਰਵਾਜ਼ੇ ਵਾਲੀ ਮੀਟਿੰਗ ਵਿੱਚ ਟਰੰਪ ਦੇ ਨਾਲ ਮਾਰਕੋ ਰੂਬੀਓ ਅਤੇ ਵਿਟਕੌਫ […]

Continue Reading

ਇਹ ਪੰਜਾਬ ਹੈ, ਦਿੱਲੀ ਜਾਂ ਕੋਈ ਹੋਰ ਸੂਬਾ ਨਹੀਂ,ਰਾਜਾ ਵੜਿੰਗ ਮਨੀਸ਼ ਸਿਸੋਦੀਆ ‘ਤੇ ਭੜਕੇ

ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਵਰ੍ਹਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਇੱਕ ਪਿੰਡ ਦੀ ਪੰਚਾਇਤ ਦੇ ਕੁਝ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ ਜੇਕਰ ਸਾਨੂੰ 2027 ਦੀਆਂ […]

Continue Reading

16 ਅਗਸਤ ਨੂੰ ਬਰਸੀ ਤੇ ਵਿਸ਼ੇਸ਼ … ਸਾਦੇ ਤੇ ਲੋਕ ਪੱਖੀ ਸੁਭਾਅ ਦੇ ਮਾਲਕ ਸਨ- ਬਾਬਾ ਬੁੱਧ ਦਾਸ ਮਹਾਰਾਜ 

ਮਹੰਤ ਡਾ:ਸਿਕੰਦਰ ਸਿੰਘ ਵੱਲੋਂ ਸੰਗਤਾਂ ਨੂੰ ਹੁਮਹੁਮਾ ਕੇ ਪੁੱਜਣ ਦਾ ਸੱਦਾ       ਸੋਹਮ ਸ੍ਰੀ 108 ਸਿੱਧ ਭਗਵਾਨ ਬਾਬਾ ਬੁੱਧ ਦਾਸ ਜੀ ਮਹਾਰਾਜ ਦਾ ਜਨਮ ਲੱਗਭਾਗ 1890 ਈ: ਨੂੰ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਦੇ ਜੱਟ ਘਰਾਨੇ ਦੇ ਸਿੱਧੂ ਖਾਨਦਾਨ ਚ ਹੋਇਆ ।ਜਦੋ ਬਾਬਾ ਜੀ ਅਜੇ ਚਾਰ ਵਰ੍ਹਿਆਂ ਦੇ ਹੀ ਸਨ ਕਿ ਨਿਆਂ ਅਖਾੜਾ ਉਦਾਸੀ ਸੰਤ […]

Continue Reading