ਦਿੱਲੀ ‘ਚ ਹੁਮਾਯੂੰ ਦਾ ਮਕਬਰਾ ਕੈਂਪਸ ਵਿੱਚ ਕਮਰੇ ਦੀ ਛੱਤ ਡਿੱਗੀ, 11 ਲੋਕਾਂ ਨੂੰ ਬਚਾਇਆ

ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਹੁਮਾਯੂੰ ਦਾ ਮਕਬਰਾ ਕੈਂਪਸ ਵਿੱਚ ਸਥਿਤ ਦਰਗਾਹ ਸ਼ਰੀਫ ਪੱਤੇ ਸ਼ਾਹ ਦੇ ਇੱਕ ਕਮਰੇ ਦੀ ਛੱਤ ਡਿੱਗ ਗਈ। ਇਹ ਘਟਨਾ ਸ਼ੁੱਕਰਵਾਰ ਸ਼ਾਮ 4 ਵਜੇ ਵਾਪਰੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।ਪੁਲਿਸ ਅਨੁਸਾਰ, ਹੁਣ ਤੱਕ 11 ਲੋਕਾਂ ਨੂੰ ਬਚਾ ਕੇ ਹਸਪਤਾਲ ਭੇਜਿਆ […]

Continue Reading

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਕੀਤੀ ਅਪੀਲ ਫ਼ਰੀਦਕੋਟ, 15 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ […]

Continue Reading

ਪੰਜਾਬ ‘ਚ ਆਪ ਵਿਧਾਇਕ ਦੇ ਘਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਬਰਨਾਲਾ, 15 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਆਜ਼ਾਦੀ ਦਿਵਸ ‘ਤੇ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਬਰਨਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 15 ਅਗਸਤ ਦੀ ਸਵੇਰ ਨੂੰ ਵਾਪਰੀ, ਜਦੋਂ ਦੇਸ਼ ਭਰ […]

Continue Reading

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

ਚੰਡੀਗੜ੍ਹ/ਰੂਪਨਗਰ, 15 ਅਗਸਤ,ਬੋਲੇ ਪੰਜਾਬ ਬਿਊਰੋ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ […]

Continue Reading

ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਬੀ.ਐੱਡ ਟੈਟ ਪਾਸ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ!

ਮੋਗਾ 15 ਅਗਸਤ ,ਬੋਲੇ ਪੰਜਾਬ ਬਿਊਰੋ; ਬੀਤੇ ਦਿਨ ਤੋਂ ਹੀ ਪੰਜਾਬ ਦੇ ਅੰਦਰ ਸੰਘਰਸ਼ੀ ਮੁਲਾਜ਼ਮਾਂ, ਬੇਰੁਜ਼ਗਾਰ ਅਧਿਆਪਕਾਂ ਤੋਂ ਇਲਾਵਾ ਹੋਰਨਾਂ ਵਰਗਾਂ ਦੇ ਲੋਕਾਂ ਦੀਆਂ ਗਿਰਫਤਾਰੀਆਂ ਹੋ ਰਹੀਆਂ ਹਨ। ਇਸ ਦੀ ਵੱਡੀ ਵਜ੍ਹਾ ਇਹ ਹੈ ਕਿ ਬੇਰੁਜ਼ਗਾਰਾਂ ਅਤੇ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦੇ ਵੱਲੋਂ ‘AAP’ ਸਰਕਾਰ ਵਿਰੁੱਧ ਅਜਾਦੀ ਦਿਹਾੜੇ ਮੌਕੇ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਸੀ […]

Continue Reading

ਪੰਜਾਬ ਦੇ ਕਈ ਪਿੰਡਾਂ ‘ਚ ਬਿਆਸ ਦਰਿਆ ਨੇ ਮਚਾਈ ਤਬਾਹੀ

ਕਪੂਰਥਲਾ , 15 ਅਗਸਤ ,ਬੋਲੇ ਪੰਜਾਬ ਬਿਉਰੋ; ਕਪੂਰਥਲਾ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪਿੰਡ ਬਾਊਪੁਰ ਨੇੜੇ ਬੰਨ੍ਹ ਟੁੱਟਣ ਕਰਕੇ ਲਗਭਗ 15 ਪਿੰਡਾਂ ਵਿੱਚ ਕਈ-ਕਈ ਫੁੱਟ ਪਾਣੀ ਭਰ ਗਿਆ ਹੈ, ਜਿਸ ਨਾਲ ਰਿਹਾਇਸ਼ੀ ਇਲਾਕੇ ਪੂਰੀ ਤਰ੍ਹਾਂ ਪਾਣੀ ਦੀ ਲਪੇਟ ਵਿੱਚ ਆ ਗਏ ਹਨ। ਹਜ਼ਾਰਾਂ ਏਕੜ ਫਸਲ ਵੀ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਚ ਸ਼ਾਮਲ

ਸੰਗਰੂਰ ਵਿਖੇ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਵੱਲੋਂ ਝੰਡਾ ਮਾਰਚ ਕਰਕੇ ਮਨਾਈ ਕਾਲੀ ਅਜ਼ਾਦੀ ਸੰਗਰੂਰ ,15, ਅਗਸਤ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ); ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਅੱਜ ਵਾਟਰ ਸਪਲਾਈ ਸੀਵਰੇਜ ਕਾਮਿਆਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਬਜ਼ਾਰ ਵਿੱਚ ਦੀ ਹੁੰਦੀ ਹੋਇਆ ਸੰਗਰੂਰ ਵਿਖੇ ਝੰਡਾ ਮਾਰਚ ਕਰਕੇ ਕਾਲੀ ਅਜ਼ਾਦੀ […]

Continue Reading

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਅੰਮ੍ਰਿਤਸਰ, 15 ਅਗਸਤ ,ਬੋਲੇ ਪੰਜਾਬ ਬਿਊਰੋ;ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 […]

Continue Reading

ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ 15 ਅਗਸਤ ,ਬੋਲੇ ਪੰਜਾਬ ਬਿਊਰੋ; ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ […]

Continue Reading

ਕਾਰ ਡਿਵਾਈਡਰ ਟੱਪ ਕੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਵੱਜੀ, ਛੇ ਲੋਕਾਂ ਦੀ ਮੌਤ

ਰਾਏਪੁਰ, 15 ਅਗਸਤ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਕ ਕਾਰ ਡਿਵਾਈਡਰ ਤੋਂ ਟੱਪ ਕੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ।ਰਾਜਨੰਦਗਾਓਂ ਦੇ ਪੁਲਿਸ ਸੁਪਰਡੈਂਟ ਮੋਹਿਤ ਗਰਗ ਨੇ ਕਿਹਾ ਕਿ ਇਹ ਹਾਦਸਾ ਸਵੇਰੇ 5.30 ਵਜੇ ਬਾਘਨਦੀ […]

Continue Reading