ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਅੰਮ੍ਰਿਤਸਰ, 15 ਅਗਸਤ ,ਬੋਲੇ ਪੰਜਾਬ ਬਿਊਰੋ;ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 […]

Continue Reading

ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ 15 ਅਗਸਤ ,ਬੋਲੇ ਪੰਜਾਬ ਬਿਊਰੋ; ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ […]

Continue Reading

ਕਾਰ ਡਿਵਾਈਡਰ ਟੱਪ ਕੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਵੱਜੀ, ਛੇ ਲੋਕਾਂ ਦੀ ਮੌਤ

ਰਾਏਪੁਰ, 15 ਅਗਸਤ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਕ ਕਾਰ ਡਿਵਾਈਡਰ ਤੋਂ ਟੱਪ ਕੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ।ਰਾਜਨੰਦਗਾਓਂ ਦੇ ਪੁਲਿਸ ਸੁਪਰਡੈਂਟ ਮੋਹਿਤ ਗਰਗ ਨੇ ਕਿਹਾ ਕਿ ਇਹ ਹਾਦਸਾ ਸਵੇਰੇ 5.30 ਵਜੇ ਬਾਘਨਦੀ […]

Continue Reading

ਘਰ ‘ਚ ਸਿਲੰਡਰ ਫਟਣ ਕਾਰਨ ਬੱਚੇ ਦੀ ਮੌਤ, 7 ਲੋਕ ਜ਼ਖਮੀ

ਬੈਂਗਲੁਰੂ, 15 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਸ਼ੁੱਕਰਵਾਰ ਨੂੰ ਬੈਂਗਲੁਰੂ ਦੇ ਵਿਲਸਨ ਗਾਰਡਨ ਵਿੱਚ ਇੱਕ ਸਿਲੰਡਰ ਫਟ ਗਿਆ। ਇਸ ਵਿੱਚ ਕਈ ਲੋਕ ਜ਼ਖਮੀ ਹੋ ਗਏ। ਧਮਾਕੇ ਨਾਲ ਨੇੜਲੇ ਘਰਾਂ ਨੂੰ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ ਇੱਕ 10 ਸਾਲਾ ਬੱਚੇ ਦੀ ਮੌਤ ਹੋ ਗਈ, ਜਦੋਂ ਕਿ 7 ਲੋਕ ਜ਼ਖਮੀ ਹੋ ਗਏ। ਧਮਾਕੇ ਕਾਰਨ ਘਰ ਦੀਆਂ ਕੰਧਾਂ ਆਲੇ-ਦੁਆਲੇ ਦੀਆਂ […]

Continue Reading

ਹੁਸ਼ਿਆਰਪੁਰ : ਬਦਮਾਸ਼ਾਂ ਨੇ ਦਿਨ ਦਿਹਾੜੇ ਪ੍ਰਾਪਰਟੀ ਡੀਲਰ ਨੂੰ ਗੋਲੀਆਂ ਮਾਰੀਆਂ

ਹੁਸ਼ਿਆਰਪੁਰ, 15 ਅਗਸਤ,ਬੋਲੇ ਪੰਜਾਬ ਬਿਊਰੋ;ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿੱਚ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰ ਦਿੱਤੀ। ਬਦਮਾਸ਼ਾਂ ਨੇ ਟਾਂਡਾ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਦਾਖਲ ਹੋ ਕੇ ਉਸਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਉਕਤ ਪ੍ਰਾਪਰਟੀ ਡੀਲਰ ਗੰਭੀਰ ਜ਼ਖਮੀ ਹੋ ਗਿਆ।ਨੇੜਲੇ ਦੁਕਾਨਦਾਰਾਂ ਨੇ ਉਸਨੂੰ ਟਾਂਡਾ ਦੇ ਸਰਕਾਰੀ ਹਸਪਤਾਲ […]

Continue Reading

ਪੰਜਾਬ ਦੇ ਸ਼ਰਧਾਲੂਆਂ ਦਾ ਵਾਹਨ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਕਈ ਜ਼ਖ਼ਮੀ

ਧਰਮਸ਼ਾਲਾ, 15 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਯੋਲ ਪੁਲਿਸ ਥਾਣੇ ਅਧੀਨ ਆਉਂਦੇ ਜਾਦਰੰਗਲ ਇਲਾਕੇ ਨੇੜੇ ਇੱਕੂ ਮੋੜ ‘ਤੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੇ ਵਾਹਨ ਦਾ ਸੰਤੁਲਨ ਵਿਗੜ ਗਿਆ ਅਤੇ ਵਾਹਨ ਸਿੱਧਾ ਡੂੰਘੀ ਖੱਡ ਵਿੱਚ ਜਾ ਡਿੱਗਾ।ਦੁਰਘਟਨਾ ਇੰਨੀ ਗੰਭੀਰ ਸੀ ਕਿ ਵਾਹਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਖ਼ਬਰ ਮਿਲਦੇ ਹੀ ਨੇੜਲੇ […]

Continue Reading

ਸਰਕਾਰ ਵਲੋਂ ਹਾਈਵੇ ਯਾਤਰੀਆਂ ਲਈ FASTag ਦੀ ਨਵੀਂ ਸਹੂਲਤ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ;ਭਾਰਤ ਅੱਜ 79ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ ਅਤੇ ਇਸ ਖਾਸ ਮੌਕੇ ‘ਤੇ ਸਰਕਾਰ ਨੇ ਹਾਈਵੇ ਯਾਤਰੀਆਂ ਲਈ ਇੱਕ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਹੁਣ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਲਈ FASTag ਸਾਲਾਨਾ ਪਾਸ ਉਪਲਬਧ ਹੈ। ਇਸ ਪਾਸ ਦੀ ਕੀਮਤ 3,000 ਰੁਪਏ ਹੈ ਅਤੇ ਇਹ ਇੱਕ ਸਾਲ ਲਈ ਜਾਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਵਿੱਚ ਝੰਡਾ ਲਹਿਰਾਇਆ

ਫਰੀਦਕੋਟ, 15 ਅਗਸਤ,ਬੋਲੇ ਪੰਜਾਬ ਬਿਊਰੋ;ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੋ ਰਿਹਾ ਹੈ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।ਸਵੇਰੇ ਮੁੱਖ ਮੰਤਰੀ ਮਾਨ ਨੇ ਪਹਿਲਾਂ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰਾਜ […]

Continue Reading

ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿਣਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਕਿਹਾ

ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਇਤਿਹਾਸਕ ਫਸੀਲ ਤੋਂ ਰਾਸ਼ਟਰ ਨੂੰ ਆਪਣੇ ਲਗਾਤਾਰ 12ਵੇਂ ਸੰਬੋਧਨ ਵਿੱਚ ਪੱਗ ਬੰਨ੍ਹ ਕੇ 79ਵਾਂ ਆਜ਼ਾਦੀ ਦਿਵਸ ਮਨਾਇਆ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ ਆਪ੍ਰੇਸ਼ਨ ਸਿੰਦੂਰ ਅਤੇ ਸਿੰਧੂ ਜਲ ਸੰਧੀ ਦਾ ਜ਼ਿਕਰ ਕੀਤਾ।ਪੀਐਮ ਮੋਦੀ ਨੇ ਕਿਹਾ, ‘ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿਣਗੇ। […]

Continue Reading

ਗੋਆ ਦਾ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ

ਮੈਂ ਹੁਣ ਸ਼ਾਇਦ ਮੁੜ ਨਹੀਂ ਸਕਾਂਗਾ………       ਗੋਆ ਦਾ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ   —————————————————————————            ਸ਼ਹੀਦੋਂ ਕੀ ਚਿਤਾਉ ਪਰ,ਲੱਗੇਗੇਂ ਹਰ ਬਰਸ ਮੇਲੇ ।            ਵਤਨ ਪੇ ਮਿਟਨੇ ਵਲੋਂ ਕਾ,ਯਹੀ ਬਾਕੀ ਨਿਸ਼ਾਂ ਹੋਂਗਾ  ।।                     […]

Continue Reading