ਫੀਲਡ ਮੁਲਾਜ਼ਮਾਂ ਨੇ ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਮਾਨਸਾ ਦੇ ਖਿਲਾਫ ਕੀਤੀ ਰੋਸ ਰੈਲੀ
ਮਾਨਸਾ 12 ਅਗਸਤ,ਬੋਲੇ ਪੰਜਾਬ ਬਿਊਰੋ; ਪੀ.ਡਬਲਯੂ ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਆਨ ਵੱਲੋ ਅੱਜ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੰਡਲ ਦਫਤਰ ਮਾਨਸਾ ਵਿਖੇ ਰੋਸ਼ ਰੈਲੀ ਕੀਤੀ ਗਈ। ਰੈਲੀ ਦੋਰਾਨ ਕਾਰਜਕਾਰੀ ਇੰਜੀਨੀਅਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਕਾਰਜਕਾਰੀ ਇੰਜੀਨੀਅਰ ਵੱਲੋ ਜੱਥੇਬੰਦੀ ਨੂੰ ਮਿਤੀ 17-8-2026 ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ। […]
Continue Reading