ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਊਰੋ; ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸੈਕਟਰ-39 ਥਾਣੇ ਦੀ ਪੁਲਿਸ ਟੀਮ ਨੇ ਇੱਕ 60 ਸਾਲਾ ਮਹਿਲਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ। ਕਾਬੂ ਕੀਤੀ ਗਈ ਮਹਿਲਾ ਦੀ ਪਛਾਣ ਗੀਤਾ (ਪਤਨੀ ਸਵ. ਸੁਰੇਸ਼, ਨਿਵਾਸੀ ਮਕਾਨ ਨੰਬਰ 675/1, […]

Continue Reading

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਹਾੜੀ ਸੀਜਨ 2026-27 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 121.74 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਸ਼ਲਾਘਾ ਐਸ.ਏ.ਐਸ. ਨਗਰ (ਮੋਹਾਲੀ), 20 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ […]

Continue Reading

ਪ੍ਰਾਚੀਨ ਕਲਾ ਕੇਂਦਰ “ਹੌਰਨ -ਮੁਕਤ ਚੰਡੀਗੜ੍ਹ” ‘ਤੇ ਇੱਕ ਵਿਸ਼ੇਸ਼ ਜਨ ਜਾਗਰੂਕਤਾ ਪ੍ਰੋਗਰਾਮ ਦਾ ਕਰੇਗਾ

ਚੰਡੀਗੜ੍ਹ, 20 ਮਈ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)“ਸੁੰਦਰ ਸ਼ਹਿਰ” ਚੰਡੀਗੜ੍ਹ ਨੂੰ “ਹੌਰਨ -ਮੁਕਤ ਚੰਡੀਗੜ੍ਹ” ਬਣਾਉਣ ਲਈ ਪ੍ਰਾਚੀਨ ਕਲਾ ਕੇਂਦਰ ਵਿਖੇ ਬੇਲੋੜੇ ਹੌਰਨਾਂ ਦੀ ਕੁਰੀਤੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੰਗੀਤਕ ਸ਼ਾਮ, “ਸ਼ਾਂਤੀ ਨਾਦ” ਦਾ ਆਯੋਜਨ ਕੀਤਾ ਜਾ ਰਿਹਾ ਹੈ । ਪ੍ਰਾਚੀਨ ਕਲਾ ਕੇਂਦਰ ਵਿਖੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਡਾ. ਮਲਕੀਤ ਸਿੰਘ ਜੰਡਿਆਲਾ ਅਤੇ […]

Continue Reading

PSPCL ਦੇ ਸਾਬਕਾ CMD ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਅਤੇ ਕਲੋਨਾਈਜ਼ਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ […]

Continue Reading

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵਿਸ਼ਾਲ ਇਕੱਤਰਤਾਵਾਂ ਨੂੰ ਸੰਬੋਧਨ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : 44 ਨੰਬਰ ਵਾਰਡ ਦੇ ਉਮੀਦਵਾਰ ਬੇਹਦ ਹੋਣਹਾਰ ਅਤੇ ਅਨੁਭਵੀ ਇਨਸਾਨ ਮੋਹਾਲੀ 20 ਮਈ ,ਬੋਲੇ ਪੰਜਾਬ ਬਿਊਰੋ; ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਦੇ ਕਈ ਵਾਰਡਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਅਤੇ ਵੱਡੇ ਸਮਾਗਮਾਂ ਨੂੰ ਸੰਬੋਧਨ ਕੀਤਾ, ਫੂਲਰਾਜ ਸਿੰਘ ਵਾਰਡ ਨੰ :44, ਵਿਖੇ […]

Continue Reading

ਅਮਰੀਕੀ ਕਾਂਗਰਸ ‘ਚ ਰਾਸ਼ਟਰਪਤੀ ਟਰੰਪ ਦੀਆਂ ਫੌਜੀ ਸ਼ਕਤੀਆਂ ਸੀਮਤ ਕਰਨ ਵਾਲਾ ਮਤਾ ਪਾਸ 

ਵਾਸ਼ਿੰਗਟਨ, 20 ਮਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਕਾਂਗਰਸ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਫੌਜੀ ਸ਼ਕਤੀਆਂ ਨੂੰ ਸੀਮਤ ਕਰਨ ਵਾਲਾ ਇੱਕ ਮਤਾ ਪਾਸ ਕੀਤਾ ਗਿਆ ਹੈ। ਵੋਟਿੰਗ ਦੌਰਾਨ, ਚਾਰ ਰਿਪਬਲਿਕਨ ਸੰਸਦ ਮੈਂਬਰਾਂ ਨੇ ਵਿਰੋਧੀ ਡੈਮੋਕ੍ਰੇਟਸ ਦਾ ਸਾਥ ਦਿੱਤਾ। ਹਾਲਾਂਕਿ, ਤਿੰਨ ਰਿਪਬਲਿਕਨ ਸੰਸਦ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ। ਇਹ ਮਤਾ 50-47 ਦੇ ਵੋਟ ਨਾਲ […]

Continue Reading

ਗੜਸ਼ੰਕਰ ‘ਚ ਦੋ ਵਾਹਨਾਂ ਦੀ ਟੱਕਰ, ਡਰਾਈਵਰ ਤੇ ਬਲਦ ਦੀ ਮੌਤ

ਹੁਸ਼ਿਆਰਪੁਰ, 20 ਮਈ, ਬੋਲੇ ਪੰਜਾਬ ਬਿਊਰੋ : ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਵਿੱਚ ਬਲਦ ਲੱਦੇ ਵਾਹਨ ਅਤੇ ਮੁਰਗੀਆਂ ਨਾਲ ਭਰੀ ਬੋਲੈਰੋ ਪਿਕਅਪ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਡਰਾਈਵਰ ਲਖਵੀਰ ਸਿੰਘ (45) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੋਲੈਰੋ ਪਲਟ ਗਈ ਅਤੇ ਉਸਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਪੁਲਿਸ […]

Continue Reading

ਅੱਤ ਦੀ ਗਰਮੀ ਵਿਚ ਬੱਚੇ ਹਰ ਰੋਜ਼ ਸਕੂਲ ਦੇ ਬਾਹਰ ਬੈਠ ਕੇ ਕਰਦੇ ਉਡੀਕ ,ਨਹੀਂ ਖੁੱਲਦੇ ਗੇਟ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਦੇ ਬੱਚੇ ਹਰ ਰੋਜ਼ ਸਕੂਲ ਦੇ ਬਾਹਰ ਇੰਤਜ਼ਾਰ ਕਰਨ ਲਈ ਮਜਬੂਰ ਹਨ ਕਿਉਂਕਿ ਸਟਾਫ ਸਮੇਂ ਸਿਰ ਨਹੀਂ ਪਹੁੰਚਦਾ। ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਸਵੇਰੇ 7 ਵਜੇ ਸਕੂਲ ਵਿੱਚ ਸਮੇਂ ਸਿਰ ਪਹੁੰਚਦੇ ਹਨ, ਪਰ ਗੇਟ ਦੇਰ ਨਾਲ ਖੋਲ੍ਹੇ ਜਾਂਦੇ ਹਨ, ਜਿਸ ਕਾਰਨ ਛੋਟੇ ਬੱਚਿਆਂ […]

Continue Reading

ਕੈਨੇਡਾ ਵਿੱਚ ਫਿਰੌਤੀ ਮੰਗਣ ਦੇ ਦੋਸ਼ ਵਿੱਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ ,ਬੋਲੇ ਪੰਜਾਬ ਬਿਊਰੋ; ਐਬਟਸਫੋਰਡ ਪੁਲਿਸ ਵਿਭਾਗ ਦੀ ਫਿਰੌਤੀ ਟਾਸਕ ਫੋਰਸ ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਥਾਨਕ ਕਾਰੋਬਾਰੀਆਂ ਤੋਂ ਪੈਸੇ ਵਸੂਲਣ ਵਾਲੇ ਇੱਕ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਇਸ ਕਾਰਵਾਈ ਵਿੱਚ, ਪੰਜਾਬੀ ਮੂਲ ਦੇ 22 ਸਾਲਾ ਗੁਰਸੇਵਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ। ਅਦਾਲਤ […]

Continue Reading

ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

ਲੁਧਿਆਣਾ, 20 ਮਈ,ਬੋਲੇ ਪੰਜਾਬ ਬਿਊਰੋ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਨੇ ਵੀਡੀਓ ਸਮੇਤ ਪੋਸਟ ਪਾਉਂਦਿਆਂ ਕਿਹਾ ਕਿ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ […]

Continue Reading