ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਇੰਦਰਪ੍ਰੀਤ ਸਿੰਘ ਪੈਰੀ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਗੈਂਗਸਟਰ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਸੋਮਵਾਰ ਦੇਰ ਸ਼ਾਮ ਸੈਕਟਰ 26 ਟਿੰਬਰ ਮਾਰਕੀਟ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੂੰ ਉਸ ਦੇ ਕਰੀਬੀ ਸਾਥੀਆਂ ਵਲੋਂ ਗੋਲੀਆਂ ਮਰਵਾਉਣ ਦਾ ਸ਼ੱਕ ਹੈ। ਰਿਪੋਰਟਾਂ ਅਨੁਸਾਰ, ਪੈਰੀ ਆਪਣੀ ਕਾਰ ਚਲਾ ਰਿਹਾ ਸੀ ਕਿ ਅਚਾਨਕ […]
Continue Reading