ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਓਰੋ:ਕਬੱਡੀ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਪਤਾ ਲੱਗਾ ਹੈ ਕਿ ਇਹ ਹਾਦਸਾ ਬੀਤੀ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਵਾਪਰਿਆ, ਜਿਸ ਵਿੱਚ ਕਬੱਡੀ ਖਿਡਾਰੀ ਦੀ ਮੌਕੇ ’ਤੇ ਹੀ […]

Continue Reading

ਫਿਰੋਜ਼ਪੁਰ ‘ਚ ਵਾਪਰੇ ਸੜਕ ਹਾਦਸਾ ਦੌਰਾਨ 2 ਭੈਣਾਂ ਤੇ 1 ਭਰਾ ਦੀ ਮੌਤ

ਫਿਰੋਜਪੁਰ, 22 ਮਈ ,ਬੋਲੇ ਪੰਜਾਬ ਬਿਓਰੋ: ਫ਼ਿਰੋਜ਼ਪੁਰ ’ਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਹਾਦਸੇ ‘ਚ ਮੋਟਰਸਾਈਕਲ ਸਵਾਰ ਦੋ ਭੈਣਾਂ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ […]

Continue Reading

ਸਕਾਰਪੀਓ ਅਤੇ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 5 ਦੀ ਮੌਤ, 20 ਜ਼ਖਮੀ

ਬੋਲੇ ਪੰਜਾਬ ਬਿਓਰੋ : ਸਿੰਘਾਨਾ ’ਚ ਪਿੰਡ ਥਲੀ ਨੇੜੇ ਸੋਮਵਾਰ ਸਵੇਰੇ 10.30 ਵਜੇ ਇੱਕ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਸਕਾਰਪੀਓ ਕਾਰ ਸਾਹਮਣੇ ਤੋਂ ਆ ਰਹੀ ਇੱਕ ਮਿੰਨੀ ਬੱਸ ਨਾਲ ਟਕਰਾ ਗਈ। ਇਸ ਜ਼ਬਰਦਸਤ ਟੱਕਰ ਵਿੱਚ ਵਾਹਨਾਂ ਦੇ ਪਰਖੱਚੇ ਉੱਡ ਗਏ। ਹਾਦਸੇ ‘ਚ ਬਾਈਕ ਸਵਾਰ, ਸਕਾਰਪੀਓ ‘ਚ ਸਵਾਰ ਤਿੰਨ ਲੋਕਾਂ ਅਤੇ ਬੱਸ ਡਰਾਈਵਰ ਸਮੇਤ […]

Continue Reading

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕੈਂਟਰ ਵਿਚਕਾਰ ਟੱਕਰ,ਇੱਕ ਵਿਅਕਤੀ ਦੀ ਮੌਤ

ਖੰਨਾ, 5 ਮਈ, ਬੋਲੇ ਪੰਜਾਬ ਬਿੳਰੋ: ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਕੈਂਟਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ […]

Continue Reading

ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਟੱਕਰ,ਦੋ ਦੀ ਮੌਤ, ਚਾਰ ਜ਼ਖਮੀ

ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਤੇ ਆਟੋ ਡਰਾਈਵਰ ਦੀ ਮੌਤ ਹੋ ਗਈ ਹੈ।ਆਟੋ ਵਿਚ ਸਵਾਰ 4 ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।ਹਾਦਸੇ ਸਮੇਂ ਆਟੋ ਵਿਚ ਕੁੱਲ 5 ਵਿਦਿਆਰਥਣਾਂ ਸਵਾਰ ਸਨ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। 4 ਵਿਚੋਂ […]

Continue Reading

ਜਲੰਧਰ ‘ਚ ਲਾਲ ਬੱਤੀ ‘ਤੇ ਖੜ੍ਹੇ 10 ਵਾਹਨਾਂ ਨੂੰ ਤੇਜ਼ ਰਫਤਾਰ ਦੁੱਧ ਵਾਲੇ ਟੈਂਕਰ ਨੇ ਮਾਰੀ ਟੱਕਰ,ਦਰਜਨ ਤੋਂ ਵੱਧ ਲੋਕ ਜ਼ਖਮੀ

ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਪਠਾਨਕੋਟ ਚੌਕ ਨੇੜੇ ਲਾਲ ਬੱਤੀ ‘ਤੇ ਖੜ੍ਹੇ 10 ਦੇ ਕਰੀਬ ਵਾਹਨਾਂ ਨੂੰ ਇਕ ਬੇਕਾਬੂ ਤੇਜ਼ ਰਫਤਾਰ ਦੁੱਧ ਦੇ ਟੈਂਕਰ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇਹ ਹਾਦਸਾ ਜਲੰਧਰ ਦੇ ਭੀੜ ਵਾਲੇ ਚੌਰਾਹੇ ਪਠਾਨਕੋਟ […]

Continue Reading

ਸਕੂਟਰ ‘ਤੇ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਮਾਰੀ ਟੱਕਰ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਜ਼ਿਲੇ ‘ਚ ਸਕੂਟਰ ‘ਤੇ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਹਿਲਾ ਅਧਿਆਪਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਸ ਦੇ ਹੱਥ, ਲੱਤਾਂ ਅਤੇ ਪੱਟ ਟਿੱਪਰ ਦੇ ਟਾਇਰਾਂ ਨਾਲ ਕੁਚਲ ਗਏ।ਜ਼ਖਮੀ ਔਰਤ ਦੀ ਪਛਾਣ ਕੀਰਤੀ ਵਜੋਂ ਹੋਈ ਹੈ, ਜਿਸ ਦਾ ਚਾਰ ਮਹੀਨੇ ਪਹਿਲਾਂ […]

Continue Reading

ਸਕੂਲ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੜਕ ਹਾਦਸੇ ਵਿੱਚ ਤਰਨ ਤਾਰਨ ਦੇ ਪਿੰਡ ਐਮਾ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨਾਲ ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ ਸਕੂਲ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ।ਨੌਜਵਾਨ ਦੀ ਮੌਤ ਦੀ ਖ਼ਬਰ ਸੁਣਕੇ ਪੂਰੇ ਇਲਾਕੇ ‘ਚ ਸੋਗ ਫੈਲ ਗਿਆ।ਸੜਕ ਹਾਦਸੇ […]

Continue Reading

ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,ਅੱਗ ਲੱਗਣ ਕਾਰਨ ਸੱਤ ਵਿਅਕਤੀ ਜ਼ਿੰਦਾ ਜਲ਼ੇ

ਜੈਪੁਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿਚ ਚੁਰੂ-ਸਾਲਾਸਰ ਰਾਜ ਰਾਜਮਾਰਗ ’ਤੇ ਇਕ ਭਿਆਨਕ ਹਾਦਸਾ ਵਾਪਰਿਆ।ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਟਰੱਕ ਨਾਲ ਜਾ ਟਕਰਾਈ।ਹਾਦਸੇ ਤੋਂ ਬਾਅਦ ਕਾਰ ਤੇ ਟਰੱਕ ਵਿਚ ਅੱਗ ਲੱਗ ਗਈ। ਕਾਰ ਵਿਚ ਸਵਾਰ ਜੋੜਾ ਅਤੇ ਉਨ੍ਹਾਂ ਦੀਆਂ ਦੋ ਧੀਆਂ ਸਮੇਤ ਸੱਤ ਲੋਕ ਜ਼ਿੰਦਾ ਜਲ਼ ਗਏ।ਜਾਣਕਾਰੀ ਅਨੁਸਾਰ ਇਹ ਸਾਰੇ ਰਾਜਸਥਾਨ ਦੇ […]

Continue Reading

ਪੰਜਾਬ ਦੇ ਟਰੱਕ ਡਰਾਈਵਰ ਦੀ ਗੁਜਰਾਤ ‘ਚ ਮੌਤ

ਬਾਬਾ ਬਕਾਲਾ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਬਾਬਾ ਬਕਾਲਾ ਉਪ ਮੰਡਲ ਦੇ ਪਿੰਡ ਧੂਲਕਾ ਦੇ ਨੌਜਵਾਨ ਦੀ ਗੁਜਰਾਤ ਦੇ ਸ਼ਹਿਰ ਵਾਪੀ ਵਿਖੇ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਬੀਰ ਸਿੰਘ ਜੱਸਾ ਦੇ ਰੂਪ ‘ਚ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਟਰੱਕ ਦੀ ਮੁਰੰਮਤ ਕਰਵਾ ਰਿਹਾ ਸੀ ਕਿ ਅਚਾਨਕ ਟਰੱਕ ਉੱਪਰੋਂ ਲੰਘਦੀ ਹਾਈ […]

Continue Reading