ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ

ਮੋਹਾਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ :ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ ਹੋਇਆ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ […]

Continue Reading

ਰਮਨਦੀਪ ਕੌਰ ਗਿੱਲ ਬਣੀ ਪੰਜਾਬ ਸਕੂਲ ਸਿੱਖਿਆ ਬੋਰਡ ਯੂਨੀਅਨ ਦੀ ਪ੍ਰਧਾਨ

ਰਮਨਦੀਪ ਕੌਰ ਗਿੱਲ ਬਣੀ ਪੰਜਾਬ ਸਕੂਲ ਸਿੱਖਿਆ ਬੋਰਡ ਯੂਨੀਅਨ ਦੀ ਪ੍ਰਧਾਨ ਮੋਹਾਲੀ, 29 ਅਕਤੂਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਰਮਨਦੀਪ ਕੌਰ ਗਿੱਲ ਨੇ ਪਰਵਿੰਦਰ ਸਿੰਘ ਖੰਗੂੜਾ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਰਮਨਦੀਪ ਕੌਰ ਗਿੱਲ 477 ਵੋਟਾਂ ਲੈ ਕੇ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਬਣ ਗਈ।ਸੀਨੀਅਰ […]

Continue Reading

ਡਾ. ਮਹਿਲ ਸਿੰਘ ਬਣੇ ਵਾਈਸ ਚਾਂਸਲਰ

ਜਗਤ ਪੰਜਾਬੀ ਸਭਾ ਵਲੋਂ ਵਧਾਈਆਂ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਡਾ. ਮਹਿਲ ਸਿੰਘ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ ਹੋਏ ਹਨ। ਅਜੈਬ ਸਿੰਘ ਚੱਠਾ, ਚੇਅਰਮੈਨਜਗਤ ਪੰਜਾਬੀ ਸਭਾ, ਕੈਨੇਡਾ ਵਲੋਂ ਡਾ. ਮਹਿਲ ਸਿੰਘ ਨੂੰ ਵਿਦਿਆ ਦੇ ਖੇਤਰ ਵਿਚ ਸਭ ਤੋਂ ਉੱਚੀ ਪਦਵੀ ਹਾਸਲ ਕਰਨ ਲਈ ਮੁਬਾਰਕਾਂ ਦਿਤੀਆਂ ਗਈਆਂ । ਸਰਦੂਲ ਸਿੰਘ ਥਿਆੜਾ, ਪ੍ਰਧਾਨ, ਜਗਤ […]

Continue Reading

ਐੱਮ ਐੱਲ ਏ ਵੱਲੋਂ ਅਧਿਆਪਕਾਂ ਦੀ ਕੀਤੀ ਸ਼ਿਕਾਇਤ ਦੀ ਡੀ ਟੀ ਐੱਫ ਨੇ ਕੀਤੀ ਨਿਖੇਧੀ

ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਨਾ ਕਿ ਕਿਸੇ ਦੀ ਆਓ ਭਗਤ ਕਰਨਾ ਸਕੂਲਾਂ ਵਿੱਚ ਰਾਜਨੀਤਕ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ : ਡੀ ਟੀ ਐੱਫ ਫਰੀਦਕੋਟ 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜੈਤੋ ਹਲਕੇ ਦੇ ਐੱਮ ਐੱਲ ਏ ਅਮੋਲਕ ਸਿੰਘ ਵੱਲੋਂ ਪਿਛਲੇ ਮਹੀਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਵਿਖੇ ਚੈਕਿੰਗ ਦੌਰਾਨ ਅਧਿਆਪਕਾਂ ਦੇ ਜਮਾਤਾਂ ਵਿੱਚੋਂ ਬਾਹਰ ਨਾ […]

Continue Reading

ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਨਵੀਂ ਦਿੱਲੀ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਫੋਰਸ ਅਲਰਟ ‘ਤੇ ਹੈ ਅਤੇ ਧਮਕੀਆਂ ਦੀ ਜਾਂਚ ਕੀਤੀ ਜਾ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਅਧਿਆਪਕ ਮਾਪੇ ਮਿਲਣੀ ਦੀ ਮਿਤੀ ‘ਚ ਤਬਦੀਲੀ ਕਰਕੇ ਹੁਣ 22 ਅਕਤੂਬਰ 2024 ਮੰਗਲਵਾਰ ਰੱਖੀ ਹੈ

Continue Reading

ਅੱਧਾ ਸ਼ੈਸ਼ਨ ਬੀਤ ਜਾਣ ਦੇ ਬਾਵਜੂਦ ਪੰਜਾਬ ਦੇ ਸਕੂਲਾਂ ‘ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ

ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਚੰਡੀਗੜ੍ਹ 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਾ ਮਿਲਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਨੇ […]

Continue Reading

ਅੰਤਰ ਜ਼ਿਲ੍ਹਾ ਸਕੂਲ ਮੁਕਾਬਲਿਆਂ ਵਿੱਚ ਹਾਕੀ ਅੰਡਰ-19 ਦੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਕੂਲ ਵਿੱਚ ਸ਼ਾਨਦਾਰ ਸਵਾਗਤ

ਵਿਦਿਆਰਥੀਆਂ ਨੂੰ ਪ੍ਰਿੰਸੀਪਲ ਜਸਬੀਰ ਕੌਰ ਨੇ ਹਾਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਦਰਜਨਾਂ ਵਿਦਿਆਰਥੀਆਂ ਦਾ ਵੀ ਮਾਨ-ਸਨਮਾਨ ਕੀਤਾ ਰਾਜਪੁਰਾ 21 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਪ੍ਰੇਰਨਾ […]

Continue Reading