ਪਲੇਸਮੈਂਟ ਡਰਾਈਵ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਪਲੇਸਮੈਂਟ ਡਰਾਈਵ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ਮਿਲੀ ਨੌਕਰੀ ਮੰਡੀ ਗੋਬਿੰਦਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਕਾਰਪੋਰੇਟ ਰਿਲੇਸ਼ਨਜ਼ ਸੈੱਲ ਵੱਲੋਂ ਟੈਕ ਮਹਿੰਦਰਾ ਕੰਪਨੀ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਡਰਾਈਵ ਵਿੱਚ ਬੀ.ਟੈਕ ਅਤੇ ਐਮ.ਸੀ.ਏ. ਦੇ 75 ਵਿਦਿਆਰਥੀਆਂ ਨੇ ਭਾਗ ਲਿਆ। ਕੰਪਨੀ […]

Continue Reading

ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਸੰਬੰਧੀ ਨਵੇਂ ਹੁਕਮ ਜਾਰੀ

ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਸੰਬੰਧੀ ਨਵੇਂ ਹੁਕਮ ਜਾਰੀ ਮੋਹਾਲੀ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜੋ ਹੇਠ ਲਿਖੇ ਅਨੁਸਾਰ ਹਨ

Continue Reading

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2024 ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪੇਸ਼ਕਾਰੀ ਦਿੱਤੀ ਤੇ ਅਧਿਆਪਕਾਂ ਤੋਂ […]

Continue Reading

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈ ਕੇ 12ਵੀਂ ਕਲਾਸ ਦੀਆਂ ਟਰਮ ਪ੍ਰੀਖਿਆਵਾਂ 1 ਦੀ ਡੇਟਸ਼ੀਟ ਜਾਰੀ

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈ ਕੇ 12ਵੀਂ ਕਲਾਸ ਦੀਆਂ ਟਰਮ ਪ੍ਰੀਖਿਆਵਾਂ 1 ਦੀ ਡੇਟਸ਼ੀਟ ਜਾਰੀ ਮੋਹਾਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਟਰਮ ਪ੍ਰੀਖਿਆਵਾਂ 1 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਅਧਿਆਪਕ ਦਿਵਸ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਅਧਿਆਪਕ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਸਮਾਗਮ ਬੜੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਫੈਕਲਟੀ ਦੇ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਕੀਤਾ। ਭਾਰਤ ਦੇ ਮਰਹੂਮ ਰਾਸ਼ਟਰਪਤੀ […]

Continue Reading

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ ਚੰਡੀਗੜ੍ਹ: 4 ਸਤੰਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ।

Continue Reading

ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ

ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਮਾਸਟਰ ਕਾਡਰ ਅਤੇ ਲੈਕਚਰਾਰ ਕਾਡਰ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

Continue Reading

ਰਹਿੰਦੇ ਕਾਡਰਾਂ ਨੂੰ ਤਰੱਕੀਆਂ ਦੇ ਕੇ ਅਧਿਆਪਕ ਦਿਵਸ ਮੌਕੇ ਤੋਹਫਾ ਦੇਵੇ ਸਿੱਖਿਆ ਵਿਭਾਗ: ਡੀਟੀਐੱਫ

ਰਹਿੰਦੇ ਕਾਡਰਾਂ ਨੂੰ ਤਰੱਕੀਆਂ ਦੇ ਕੇ ਅਧਿਆਪਕ ਦਿਵਸ ਮੌਕੇ ਤੋਹਫਾ ਦੇਵੇ ਸਿੱਖਿਆ ਵਿਭਾਗ: ਡੀਟੀਐੱਫ ਚੰਡੀਗੜ੍ਹ 3 ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ ਹਾਲੇ ਵੀ ਅਹਿਮ ਵਿਸ਼ਿਆਂ […]

Continue Reading

ਸਰਕਾਰੀ ਸਕੂਲ ਦਾਊਂ ਵਿੱਚ ਟਾਈਪਿੰਗ ਹੋਏ ਮੁਕਾਬਲੇ

ਸਰਕਾਰੀ ਸਕੂਲ ਦਾਊਂ ਵਿੱਚ ਟਾਈਪਿੰਗ ਹੋਏ ਮੁਕਾਬਲੇ ਦਾਊਂ 28 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਮਿਤੀ 28-8-24 ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਜੀ ਅਤੇ ਜਿਲਾ  ਕੈਰੀਅਰ ਗਾਈਡੈਂਸ ਕੋਆਰਡੀਨੇਟਰ  ਸ਼੍ਰੀ ਸੁਸ਼ੀਲ ਕੁਮਾਰ ਜੀ  ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਦਾਊਂ  ਵਿਖੇ ਕੈਰੀਅਰ ਗਾਈਡੈਂਸ ਗਤੀਵਿਧੀਆਂ ਦੇ ਤਹਿਤ ਬਲਾਕ ਪੱਧਰੀ ਕੰਪਿਊਟਰ  ਟਾਈਪਿੰਗ ( ਹਿੰਦੀ , […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਲਿੰਗ ਸਮਾਨਤਾ ਬਾਰੇ ਮਹੱਤਵਪੂਰਨ ਵਿਸ਼ਿਆਂ ‘ਤੇ ਹੋਈ ਚਰਚਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਲਿੰਗ ਸਮਾਨਤਾ ਬਾਰੇ ਮਹੱਤਵਪੂਰਨ ਵਿਸ਼ਿਆਂ ‘ਤੇ ਹੋਈ ਚਰਚਾ ਮੰਡੀ ਗੋਬਿੰਦਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਹਾਲ ਹੀ ਵਿੱਚ ਹਨਾਰੂ ਵੂਮੈਨ ਹੈਲਥ ਫੰਡਰੇਜ਼ਿੰਗ ਇੰਕ, ਆਸਟ੍ਰੇਲੀਆ ਦੀ ਸੰਸਥਾਪਕ ਕਾਯੋਕੋ ਗੋਵਿੰਦਾਸਾਮੀ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਇਵੈਂਟ ਨੇ ਪੀਰੀਅਡ ਕਲੰਕ ਨੂੰ ਸੰਬੋਧਿਤ ਕਰਨ ਅਤੇ ਮਾਹਵਾਰੀ […]

Continue Reading